• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਨਿਊਜ਼ੀਲੈਂਡ ‘ਚ ਕੋਰੋਨਾ ਦੋ ਕੇਸ ਹੋਰ ਆਏ, ਦੋਵੇਂ ਭਾਰਤ ਤੋਂ ਪਰਤੇ ਯਾਤਰੀ

Asli Punjabi by Asli Punjabi
June 27, 2020
in World
0
ਨਿਊਜ਼ੀਲੈਂਡ ‘ਚ ਕੋਰੋਨਾ ਦੋ ਕੇਸ ਹੋਰ ਆਏ, ਦੋਵੇਂ ਭਾਰਤ ਤੋਂ ਪਰਤੇ ਯਾਤਰੀ
587
SHARES
3.3k
VIEWS
Share on FacebookShare on TwitterShare on Whatsapp

ਔਕਲੈਂਡ, 27 ਜੂਨ 2020 – ਨਿਊਜ਼ੀਲੈਂਡ ‘ਚ ਅੱਜ ਕੋਵਿਡ-19 ਦੇ 2 ਹੋਰ ਨਵੇਂ ਕੇਸ ਸਾਹਮਣੇ ਆ ਗਏ ਹਨ। ਸਿਹਤ ਵਿਭਾਗ ਨੇ ਅੱਜ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਹ ਦੋਵੇਂ ਕੇਸ ਆਈਸੋਲੇਸ਼ਨ ਦੇ ਵਿਚ ਹਨ। ਦੋਵੇਂ ਕੇਸ ਭਾਰਤ ਤੋਂ ਆਏ ਲੋਕਾਂ ਨਾਲ ਸੰਬੰਧਿਤ ਹਨ। ਭਾਰਤੀ ਤੋਂ ਵਾਪਿਸ ਪਰਤੇ ਕੋਰੋਨਾ ਪਾਜੇਟਿਵ ਲੋਕਾਂ ਦੀ ਗਿਣਤੀ ਹੁਣ 11 ਹੋ ਗਈ ਹੈ। ਨਵੇਂ ਆਏ ਕੇਸਾਂ ਵਿਚ ਪਹਿਲਾ ਕੇਸ 20 ਸਾਲਾਂ ਦਾ ਇੱਕ ਵਿਅਕਤੀ ਹੈ ਜੋ 22 ਜੂਨ ਨੂੰ ਭਾਰਤ ਤੋਂ ਨਿਊਜ਼ੀਲੈਂਡ ਆਇਆ ਸੀ। ਉਹ ਗ੍ਰੈਂਡ ਮਿਲੇਨੀਅਮ ਹੋਟਲ ਵਿਖੇ ਰਿਹਾ ਹੈ ਅਤੇ ਤਿੰਨ ਦਿਨ ਦੇ ਰੁਟੀਨ ਟੈੱਸਟ ਵਿੱਚ ਉਹ ਕੋਵਿਡ -19 ਪਾਜ਼ੀਟਿਵ ਪਾਇਆ ਗਿਆ।

ਜਦੋਂ ਕਿ ਦੂਜਾ ਕੇਸ 20 ਸਾਲਾ ਭਾਰਤੀ ਮਹਿਲਾ ਦਾ ਹੈ ਜੋ 18 ਜੂਨ ਨੂੰ ਭਾਰਤ ਤੋਂ ਨਿਊਜ਼ੀਲੈਂਡ ਪਹੁੰਚੀ ਸੀ। ਉਹ ਗ੍ਰੈਂਡ ਮਿਲੇਨੀਅਮ ਵਿਖੇ ਵੀ ਰਹਿ ਚੁੱਕੀ ਹੈ। ਹੈਰਾਨੀ ਵਾਲਾ ਗੱਲ ਹੈ ਕਿ ਉਹ ਰੁਟੀਨ ਟੈਸਟ ਵਿੱਚ 23 ਜੂਨ ਨੂੰ ਕੋਵਿਡ -19 ਲਈ ਨੈਗੇਟਿਵ ਪਾਈ ਗਈ ਸੀ। ਉਸ ਨੂੰ ਜਦੋਂ 26 ਜੂਨ ਨੂੰ ਆਕਲੈਂਡ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਵੱਖਰੇ ਡਾਕਟਰੀ ਚੈੱਕਅਪ ਲਈ ਜਦੋਂ ਉਸਨੂੰ ਲਿਜਾਇਆ ਗਿਆ ਤਾਂ ਉਸ ਦਾ ਕੋਰੋਨਾ ਲਈ ਕੀਤਾ ਗਿਆ ਟੈਸਟ ਪਾਜ਼ੀਟਿਵ ਆਇਆ। ਦੋਵੇਂ ਨਵੇਂ ਕੇਸਾਂ ਨੂੰ ਮੈਨੇਜਡ ਕੀਤਾ ਜਾ ਰਿਹਾ ਹੈ ਅਤੇ ਆਮ ਪ੍ਰੋਟੋਕਾਲ ਦੇ ਅਨੁਸਾਰ ਪਾਲਣਾ ਕੀਤੀ ਜਾ ਰਹੀ ਹੈ। ਨਿਊਜ਼ੀਲੈਂਡ ਵਿੱਚ ਹੁਣ ਕੋਰੋਨਾ ਦੇ 16 ਸਰਗਰਮ ਮਾਮਲੇ ਹੋ ਗਏ ਹਨ ਤੇ ਉਹ ਮੈਨੇਜਡ ਆਈਸੋਲੇਸ਼ਨ ਜਾਂ ਕੁਆਰਨਟੀਨ ਵਿੱਚ ਹਨ। ਕੋਈ ਵੀ ਕੇਸ ਸਮਾਜ ਦੇ ਵਿਚ ਇਸ ਵੇਲੇ ਫੈਲਿਆ ਹੋਇਆ ਨਹੀਂ ਹੈ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਦੇਸ਼ ਵਿੱਚ ਕੁੱਲ ਮਿਲਾ ਕੇ ਕੋਰੋਨਾਵਾਇਰਸ ਦੇ 1522 ਪੁਸ਼ਟੀ ਕੀਤੇ ਗਏ ਅਤੇ ਸੰਭਾਵਿਤ ਕੇਸ ਹੋ ਗਏ ਹਨ। ਪੁਸ਼ਟੀ ਕੀਤੇ ਕੇਸ 1172 ਹਨ ਅਤੇ ਸੰਭਾਵੀ 350 ਹਨ। ਇਸ ਵਿੱਚ ਐਕਟਿਵ 16 ਕੇਸ ਅਤੇ ਸਾਰੇ ਆਈਸੋਲੇਸ਼ਨ ਵਿੱਚ ਹਨ, ਜਦੋਂ ਕਿ ਕੋਵਿਡ -19 ਤੋਂ 1484 ਲੋਕੀ ਰਿਕਵਰ ਹੋਏ ਹਨ। ਦੇਸ਼ ਵਿੱਚ ਮੌਤਾਂ ਦੀ ਗਿਣਤੀ 22 ਹੀ ਹੈ।

Previous Post

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਸੂਬਿਆਂ ਦੀਆਂ ਸਰਹੱਦਾਂ ਖੋਲ੍ਹਣ ਦੇ ਸੰਕੇਤ

Next Post

ਰੇਤੇ ਦੀ ਭਰੀ ਟਰੈਕਟਰ ਟਰਾਲੀ ਸਮੇਤ ਇੱਕ ਗ੍ਰਿਫਤਾਰ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਰੇਤੇ ਦੀ ਭਰੀ ਟਰੈਕਟਰ ਟਰਾਲੀ ਸਮੇਤ ਇੱਕ ਗ੍ਰਿਫਤਾਰ

ਰੇਤੇ ਦੀ ਭਰੀ ਟਰੈਕਟਰ ਟਰਾਲੀ ਸਮੇਤ ਇੱਕ ਗ੍ਰਿਫਤਾਰ

Recommended

ਸੁਪਰੀਮ ਕੋਰਟ ਵੱਲੋਂ ‘ਟੂਲਕਿੱਟ’ ਬਾਰੇ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ

ਸੁਪਰੀਮ ਕੋਰਟ ਵੱਲੋਂ ‘ਟੂਲਕਿੱਟ’ ਬਾਰੇ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ

July 6, 2021
ਮਨੀਸ਼ ਤਿਵਾੜੀ ਦਾ ਕਾਂਗਰਸ ਹਾਈਕਮਾਂਡ ‘ਤੇ ਤੰਜ

ਮਨੀਸ਼ ਤਿਵਾੜੀ ਦਾ ਕਾਂਗਰਸ ਹਾਈਕਮਾਂਡ ‘ਤੇ ਤੰਜ

December 23, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In