• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਾਹਬਾਦ ਵਿੱਚ ਕੁਝ ਵਿਅਕਤੀਆਂ ਨੇ ਆਪਸੀ ਰੰਜਿਸ਼ ਤਹਿਤ ਘਰ ਅੰਦਰ ਦਾਖਲ ਹੋ ਕੇ ਚਲਾਈਆਂ ਗੋਲੀਆਂ

Asli Punjabi by Asli Punjabi
October 6, 2023
in Punjab
0
ਸ਼ਾਹਬਾਦ ਵਿੱਚ ਕੁਝ ਵਿਅਕਤੀਆਂ ਨੇ ਆਪਸੀ ਰੰਜਿਸ਼ ਤਹਿਤ ਘਰ ਅੰਦਰ ਦਾਖਲ ਹੋ ਕੇ ਚਲਾਈਆਂ ਗੋਲੀਆਂ
586
SHARES
3.3k
VIEWS
Share on FacebookShare on TwitterShare on Whatsapp

ਬਟਾਲਾ, 6 ਅਕਤੂਬਰ (ਸ.ਬ.) ਬਟਾਲਾ ਦੇ ਪਿੰਡ ਸ਼ਾਹਬਾਦ ਵਿੱਚ ਸ਼ਰਾਰਤੀ ਅਨਸਰਾਂ ਦੀ ਧੱਕੇਸ਼ਾਹੀ ਖੁੱਲ ਕੇ ਦੇਖਣ ਨੂੰ ਮਿਲੀ ਹੈ। ਜਿੱਥੇ ਮੁਲਜ਼ਮਾਂ ਨੇ ਗੇਟ ਟੱਪ ਕੇ ਇਕ ਘਰ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪਿੰਡ ਸ਼ਾਹਬਾਦ ਵਿਖੇ ਦੋ ਧੜਿਆਂ ਵਿਚ ਹੋਈ ਮਾਮੂਲੀ ਲੜਾਈ ਨੂੰ ਲੈ ਕੇ ਬੀਤੀ ਦੇਰ ਰਾਤ ਇਕ ਧੜੇ ਦੇ ਲੋਕਾਂ ਨੇ ਦੂਜੇ ਧੜੇ ਦੇ ਇਕ ਵਿਅਕਤੀ ਦੇ ਘਰ ਵਿਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ ਸਨ।

ਇਸ ਦੌਰਾਨ ਇੱਕ ਵਿਅਕਤੀ ਨੂੰ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਏ ਸੁਮਨਪ੍ਰੀਤ ਸਿੰਘ ਵਾਸੀ ਸ਼ਾਹਬਾਦ ਨੇ ਦੱਸਿਆ ਕਿ ਬੁੱਧਵਾਰ ਨੂੰ ਉਸ ਦੀ ਕੁਝ ਵਿਅਕਤੀਆਂ ਨਾਲ ਮਾਮੂਲੀ ਤਕਰਾਰ ਹੋ ਗਈ ਸੀ। ਜਿਸ ਕਾਰਨ ਬੀਤੀ ਦੇਰ ਰਾਤ ਕੁਝ ਲੋਕ ਘਰ ਆ ਗਏ ਅਤੇ ਦੋ ਗੋਲੀਆਂ ਮਾਰ ਕੇ ਪੂਰੇ ਪਰਿਵਾਰ ਨੂੰ ਖਤਮ ਕਰਨ ਦੀ ਧਮਕੀ ਦਿੱਤੀ। ਜਾਣ ਸਮੇਂ ਦੋਸ਼ੀਆਂ ਨੇ ਧਮਕੀ ਦਿੱਤੀ ਕਿ ਜੇਕਰ ਪੁਲੀਸ ਨੂੰ ਸ਼ਿਕਾਇਤ ਦਿੱਤੀ ਤਾਂ ਪੂਰੇ ਪਰਿਵਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਬਟਾਲਾ ਦੇ ਸਿਵਲ ਹਸਪਤਾਲ ਵਿੱਚ ਡਾਕਟਰ ਨੇ ਦੱਸਿਆ ਕਿ ਗੋਲੀ ਲੱਗਣ ਕਾਰਨ ਇਕ ਵਿਅਕਤੀ ਨੂੰ ਇੱਥੇ ਦਾਖਲ ਕਰਵਾਇਆ ਗਿਆ ਸੀ ਪਰ ਜ਼ਖਮੀ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉੱਧਰ ਉਕਤ ਮਾਮਲੇ ਦੀ ਥਾਣਾ ਰੰਗੜ ਨੰਗਲ ਦੀ ਪੁਲੀਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Previous Post

ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾ ਕੇ ਫਾਇਨਲ ਵਿੱਚ ਪਹੁੰਚੀ ਭਾਰਤੀ ਟੀਮ

Next Post

ਮੁਬੰਈ ਵਿੱਚ 7 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 2 ਬੱਚਿਆਂ ਸਮੇਤ 7 ਵਿਅਕਤੀਆਂ ਦੀ ਮੌਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮੁਬੰਈ ਵਿੱਚ 7 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 2 ਬੱਚਿਆਂ ਸਮੇਤ 7 ਵਿਅਕਤੀਆਂ ਦੀ ਮੌਤ

ਮੁਬੰਈ ਵਿੱਚ 7 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 2 ਬੱਚਿਆਂ ਸਮੇਤ 7 ਵਿਅਕਤੀਆਂ ਦੀ ਮੌਤ

Recommended

NRI ਕੋਟਾ ਧੋਖਾਧੜੀ, ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

NRI ਕੋਟਾ ਧੋਖਾਧੜੀ, ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

September 24, 2024
ਮੈਕਸੀਕੋ ਸੜਕ ਹਾਦਸੇ ਦੌਰਾਨ 8 ਵਿਅਕਤੀਆਂ ਦੀ ਮੌਤ

ਮੈਕਸੀਕੋ ਸੜਕ ਹਾਦਸੇ ਦੌਰਾਨ 8 ਵਿਅਕਤੀਆਂ ਦੀ ਮੌਤ

July 4, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In