• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੋਸਾਇਟੀ ਦਾ ਵਫਦ ਐਮ ਐਲ ਏ ਕੁਲਵੰਤ ਸਿੰਘ ਨੂੰ ਮਿਲਿਆ

Asli Punjabi by Asli Punjabi
October 9, 2023
in Punjab
0
ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੋਸਾਇਟੀ ਦਾ ਵਫਦ ਐਮ ਐਲ ਏ ਕੁਲਵੰਤ ਸਿੰਘ ਨੂੰ ਮਿਲਿਆ
586
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ, 9 ਅਕਤੂਬਰ – ਰੈਜੀਡੈਂਸ ਵੈਲਫੇਅਰ ਸੋਸਾਇਟੀ ਦਾ ਵਫਦ ਰਾਜਵਿੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਹਲਕਾ ਮੁਹਾਲੀ ਦੇ ਐਮ ਐਲ ਏ ਕੁਲਵੰਤ ਸਿੰਘ ਨੂੰ ਮਿਲਿਆ ਅਤੇ ਵਸਨੀਕਾਂ ਦੀਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਦਿੱਤਾ।

ਵਫਦ ਨੇ ਸz. ਕੁਲਵੰਤ ਸਿੰਘ ਨੂੰ ਦੱਸਿਆ ਕਿ ਟੀ ਡੀ ਆਈ ਬਨੂੜ ਸੜਕ ਨੂੰ ਪਾਰ ਕਰਦਿਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਹਾਮਣਾ ਕਰਨਾ ਪੈਂਦਾ ਹੈ ਕਿਉਂਕਿ ਇਨ੍ਹਾਂ ਸੈਕਟਰਾਂ ਦੇ ਵਸਨੀਕ ਨੂੰ ਆਉਣ ਜਾਣ ਲਈ ਮੁਹਾਲੀ ਤੇ ਚੰਡੀਗੜ੍ਹ ਨਾਲ ਕੋਈ ਵੀ ਸਿੱਧੀ ਸੰਪਰਕ ਸੜਕ ਨਹੀਂ ਹੈ। ਐਸੋਸੀਏਸ਼ਨ ਨੇ ਮੰਗ ਕੀਤੀ ਕਿ 95-96 ਸੈਕਟਰ ਨੂੰ ਵੰਡਦੀ ਸੜਕ ਪਹਿਲ ਦੇ ਆਧਾਰ ਤੇ ਬਣਾਈ ਜਾਵੇ। ਇਸ ਦੇ ਨਾਲ ਨਾਲ 94-95 ਅਤੇ 96-97 ਦੀਆਂ ਸੜਕਾਂ ਬਣਾਉਣ ਅਤੇ ਟੀ ਡੀ ਆਈ ਦੇ ਮੇਨ ਗੇਟ ਕੋਲ ਸਰਵਿਸ ਰੋਡ ਬਣਾਉਣ ਦੀ ਮੰਗ ਵੀ ਕੀਤੀ ਗਈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸੋਸਾਇਟੀ ਦੇ ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਵਿਧਾਇਕ ਨੇ ਮੌਕੇ ਤੇ ਹੀ ਸਬੰਧਿਤ ਅਫਸਰਾਂ ਨੂੰ ਫੋਨ ਕਰਕੇ ਇਨ੍ਹਾਂ ਸੜਕਾਂ ਨੂੰ ਬਣਾਉਣ ਲਈ ਕਾਰਵਾਈ ਤੇਜ਼ ਕਰਨ ਲਈ ਕਿਹਾ।

ਸz. ਗੜ੍ਹਾਂਗ ਨੇ ਕਿਹਾ ਕਿ ਟੀ ਡੀ ਆਈ ਦੇ ਇਨ੍ਹਾਂ ਸੈਕਟਰਾਂ ਵਿੱਚ ਬਿਲਡਰ ਵੱਲੋਂ ਰੈਵੀਨਿਊ ਰਸਤਿਆਂ ਦਾ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਲੱਗਭਗ 800-900 ਫਲੈਟਾਂ ਨੂੰ ਆਰਜ਼ੀ ਰਸਤਾ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ ਜੋ ਕਿ ਕਿਸੇ ਦੀ ਨਿੱਜੀ ਪ੍ਰਾਪਰਟੀ ਦੇ ਬਣਿਆ ਹੋਇਆ ਹੈ ਅਤੇ ਕਿਸੇ ਵੀ ਸਮੇਂ ਬੰਦ ਹੋ ਸਕਦਾ ਹੈ। ਵਫਦ ਵੱਲੋਂ ਮੰਗ ਕੀਤੀ ਗਈ ਕਿ ਇਨ੍ਹਾਂ ਸੈਕਟਰਾਂ ਦੇ ਰੈਵੀਨਿਊ ਰਸਤਿਆਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਇਨ੍ਹਾਂ ਸੈਕਟਰਾਂ ਦੇ ਵਿਚਕਾਰ ਦਸ ਕੁ ਫੀਸਦੀ ਜੋ ਜ਼ਮੀਨ ਬਿਲਡਰ ਵੱਲੋਂ ਨਹੀਂ ਖਰੀਦੀ ਗਈ, ਉਸ ਨੂੰ ਗਮਾਡਾ ਅਕਵਾਇਰ ਕਰੇ। ਟੀ ਡੀ ਆਈ ਵਿੱਚ ਮੁਹੱਲਾ ਕਲੀਨਿਕ ਖੋਲਣ ਦੀ ਮੰਗ ਵੀ ਕੀਤੀ ਗਈ।

ਇਸ ਮੌਕੇ ਗੁਲਜ਼ਾਰ ਸਿੰਘ ਲਾਂਡਰਾਂ, ਏ ਐਸ ਸੇਖੋਂ, ਸਾਧੂ ਸਿੰਘ, ਮਨੋਹਰ ਲਾਲ ਸ਼ਰਮਾ, ਅਰਵਿੰਦ, ਐਡਵੋਕੇਟ ਅਸ਼ੋਕ, ਗਗਨਦੀਪ ਸਿੰਘ, ਬੰਤ ਸਿੰਘ ਭੁੱਲਰ, ਪਰਮਿੰਦਰ ਸਿੰਘ, ਨੀਰੂ ਬਾਲਾ, ਤਨੂ ਅਗਰਵਾਲ, ਮਾਸਟਰ ਸੁਰਮੁੱਖ ਸਿੰਘ, ਹਰਮਿੰਦਰ ਸਿੰਘ ਸੋਹੀ, ਸੁਖਬੀਰ ਸਿੰਘ ਢਿੱਲੋਂ , ਸੰਦੀਪ ਸ਼ਰਮਾ, ਮੋਹਿਤ ਮਦਾਨ, ਅਰੁਣ ਕੁਮਾਰ, ਗੁਰਬਚਨ ਸਿੰਘ ਮੰਡੇਰ, ਗੁਰਦੇਵ ਸਿੰਘ, ਸਿਕੰਦਰ ਸਿੰਘ, ਹਰਪਾਲ ਸਿੰਘ, ਪਰਦੀਪ ਵਰਮਾ, ਜਸਬੀਰ ਸਿੰਘ, ਜਗਦੀਪ ਸਿੰਘਠ ਗੁਰਸੇਵਕ ਸਿੰਘ, ਬਾਲ ਕ੍ਰਿਸ਼ਨ ਸਿੰਘ, ਅਮਰਜੀਤ ਸਿੰਘ ਧਨੋਆ ਅਤੇ ਹੋਰ ਵਸਨੀਕ ਹਾਜ਼ਰ ਸਨ।

Previous Post

ਐਸ ਐਸ ਪੀ ਨੂੰ ਮੰਗ ਪੱਤਰ ਦਿੱਤਾ

Next Post

ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕੀਤਾ

ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕੀਤਾ

Recommended

ਪਹਿਲਗਾਮ ਅੱਤਵਾਦੀ ਹਮਲੇ ਦੌਰਾਨ ਭਾਜਪਾ ਨੇਤਾ ਲਈ ‘ਫਰਿਸ਼ਤਾ’ ਬਣਿਆ ਨਜ਼ਾਕਤ

ਪਹਿਲਗਾਮ ਅੱਤਵਾਦੀ ਹਮਲੇ ਦੌਰਾਨ ਭਾਜਪਾ ਨੇਤਾ ਲਈ ‘ਫਰਿਸ਼ਤਾ’ ਬਣਿਆ ਨਜ਼ਾਕਤ

April 26, 2025
ਨਿਊਜ਼ੀਲੈਂਡ: ਪੰਜਾਬੀਆਂ ਨੇ ਪੱਬ ਚੈਰਿਟੀ ਰਾਹੀਂ ਸੇਂਟ ਜੋਹਨ ਨੂੰ ਭੇਂਟ ਕੀਤੀ ਅਤਿ ਆਧੁਨਿਕ ਐਂਬੂਲੈਂਸ

ਨਿਊਜ਼ੀਲੈਂਡ: ਪੰਜਾਬੀਆਂ ਨੇ ਪੱਬ ਚੈਰਿਟੀ ਰਾਹੀਂ ਸੇਂਟ ਜੋਹਨ ਨੂੰ ਭੇਂਟ ਕੀਤੀ ਅਤਿ ਆਧੁਨਿਕ ਐਂਬੂਲੈਂਸ

July 21, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In