• About
  • Contact
  • Hindi News
  • English News
Thursday, June 12, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਨੈਨੀਤਾਲ ਜਾ ਰਹੀ ਬੱਸ ਖੱਡ ਵਿੱਚ ਡਿੱਗਣ ਕਾਰਨ ਬੱਚਿਆਂ ਤੇ ਔਰਤਾਂ ਸਮੇਤ 7 ਦੀ ਮੌਤ

Asli Punjabi by Asli Punjabi
October 9, 2023
in National
0
ਨੈਨੀਤਾਲ ਜਾ ਰਹੀ ਬੱਸ ਖੱਡ ਵਿੱਚ ਡਿੱਗਣ ਕਾਰਨ ਬੱਚਿਆਂ ਤੇ ਔਰਤਾਂ ਸਮੇਤ 7 ਦੀ ਮੌਤ
586
SHARES
3.3k
VIEWS
Share on FacebookShare on TwitterShare on Whatsapp

ਨੈਨੀਤਾਲ, 9 ਅਕਤੂਬਰ – ਉੱਤਰਾਖੰਡ ਦੇ ਨੈਨੀਤਾਲ ਵਿੱਚ ਇਕ ਹਾਦਸਾ ਵਾਪਰਿਆ। ਦਰਅਸਲ, ਹਰਿਆਣਾ ਦੇ ਹਿਸਾਰ ਤੋਂ ਸਕੂਲ ਸਟਾਫ਼ ਨੂੰ ਲੈ ਕੇ ਨੈਨੀਤਾਲ ਆ ਰਹੀ ਇਕ ਬੱਸ ਖੱਡ ਵਿੱਚ ਡਿੱਗ ਗਈ। ਬੱਸ ਵਿੱਚ 34 ਯਾਤਰੀ ਸਵਾਰ ਸਨ। 27 ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਬਚਾਇਆ ਗਿਆ ਹੈ ਅਤੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਹਾਦਸੇ ਵਿੱਚ ਹੁਣ ਤੱਕ 7 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ 5 ਔਰਤਾਂ, ਇਕ ਪੁਰਸ਼ ਅਤੇ ਇਕ ਬੱਚਾ ਸ਼ਾਮਲ ਹੈ।

ਨੈਨੀਤਾਲ ਤੋਂ ਹਰਿਆਣਾ ਪਰਤਦੇ ਸਮੇਂ ਕਾਲਾਢੁੰਗੀ ਨੈਨੀਤਾਲ ਰੋਡ ਤੇ ਇਹ ਹਾਦਸਾ ਵਾਪਰਿਆ। ਜ਼ਖ਼ਮੀਆਂ ਨੂੰ ਬਚਾ ਕੇ ਕਮਿਊਨਿਟੀ ਹੈਲਥ ਸੈਂਟਰ ਕਾਲਾਢੁੰਗੀ ਲਿਆਂਦਾ ਗਿਆ। ਕਈ ਲੋਕ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਨੂੰ ਹਲਦਵਾਨੀ ਰੈਫਰ ਕਰ ਦਿੱਤਾ ਗਿਆ ਹੈ।

You might also like

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

ਐਸ ਐਸ ਪੀ ਪ੍ਰਹਿਲਾਦ ਮੀਨਾ ਅਤੇ ਐਸ ਪੀ ਸਿਟੀ ਹਰਬੰਸ ਸਿੰਘ ਵੀ ਮੌਕੇ ਤੇ ਮੌਜੂਦ ਸਨ। ਐਸ ਐਸ ਪੀ ਨੇ ਦੱਸਿਆ ਕਿ ਹਾਦਸੇ ਵਿੱਚ 27 ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ। 7 ਵਿਅਕਤੀਆਂ ਦੀ ਮੌਤ ਹੋ ਗਈ ਹੈ। ਐਸ ਡੀ ਆਰ ਐਫ ਸਮੇਤ ਪੁਲੀਸ ਟੀਮ ਬਚਾਅ ਕਾਰਜ ਚਲਾ ਰਹੀ ਹੈ। ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 8700058505 ਵੀ ਜਾਰੀ ਕੀਤਾ ਗਿਆ ਹੈ।

Previous Post

ਜਾਨ ਤੋਂ ਮਾਰਨ ਦੀ ਧਮਕੀ ਦੇ ਬਾਅਦ ਸ਼ਾਹਰੁਖ਼ ਖਾਨ ਨੂੰ ਮਿਲੀ ਵਾਈ ਪਲੱਸ ਸੁਰੱਖਿਆ

Next Post

ਪਾਨੀਪਤ ਵਿੱਚ ਫੈਕਟਰੀ ਦੇ ਟੈਂਕ ਵਿੱਚੋਂ ਮਿਲੀਆਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ

Asli Punjabi

Asli Punjabi

Related Posts

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

by Asli Punjabi
June 4, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

by Asli Punjabi
May 28, 2025
220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

by Asli Punjabi
May 23, 2025
ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ
National

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

by Asli Punjabi
May 22, 2025
ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ
National

ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ

by Asli Punjabi
April 26, 2025
Next Post
ਪਾਨੀਪਤ ਵਿੱਚ ਫੈਕਟਰੀ ਦੇ ਟੈਂਕ ਵਿੱਚੋਂ ਮਿਲੀਆਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ

ਪਾਨੀਪਤ ਵਿੱਚ ਫੈਕਟਰੀ ਦੇ ਟੈਂਕ ਵਿੱਚੋਂ ਮਿਲੀਆਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ

Recommended

ਪੰਜਾਬ ਸਰਕਾਰ ਕੈਂਪ ਲਗਾ ਕੇ ਕਰ ਰਹੀ ਹੈ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ : MLA ਮਾਲੇਰਕੋਟਲਾ

ਪੰਜਾਬ ਸਰਕਾਰ ਕੈਂਪ ਲਗਾ ਕੇ ਕਰ ਰਹੀ ਹੈ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ : MLA ਮਾਲੇਰਕੋਟਲਾ

February 21, 2024
ਸ਼੍ਰੋਮਣੀ ਅਕਾਲੀ ਦਲ ਨੇ ਬੀਮਾ ਘੁਟਾਲੇ ‘ਚ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਬੀਮਾ ਘੁਟਾਲੇ ‘ਚ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ

July 6, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In