• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸਿਹਤ ਸੰਭਾਲ ਖੇਤਰ ਸੂਬਾ ਸਰਕਾਰ ਦੀ ਤਰਜੀਹ ਹੈ: ਬਲਬੀਰ ਸਿੱਧੂ

Asli Punjabi by Asli Punjabi
June 27, 2020
in Top Stories
0
ਸਿਹਤ ਸੰਭਾਲ ਖੇਤਰ ਸੂਬਾ ਸਰਕਾਰ ਦੀ ਤਰਜੀਹ ਹੈ: ਬਲਬੀਰ ਸਿੱਧੂ
586
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐੱਸ. ਨਗਰ, 27 ਜੂਨ 2020: “ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਖੇਤਰ ਦੇ ਸਬੰਧ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਵਿਚ ਤਰਜੀਹੀ ਅਧਾਰ ‘ਤੇ ਰੱਖਿਆ ਗਿਆ ਹੈ। ਕਿਉਂਜੋ ਸਾਰੀ ਦੁਨੀਆ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ, ਇਸ ਕਰਕੇ ਮਹਾਂਮਾਰੀ ਨਾਲ ਨਜਿੱਠਣ ਲਈ ਇਕ ਮਜਬੂਤ ਸਿਹਤ ਸੰਭਾਲ ਢਾਂਚਾ ਬਹੁਤ ਮਹੱਤਵਪੂਰਨ ਹੋਵੇਗਾ। ” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਅਤੇ ਮੁਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਸੋਹਾਣਾ ਵਿਖੇ ਇੱਕ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਮੰਤਰੀ ਨੇ ਕਿਹਾ ਕਿ ਡਿਸਪੈਂਸਰੀ ਤਕਰੀਬਨ 6 ਮਹੀਨਿਆਂ ਦੇ ਸਮੇਂ ਵਿੱਚ ਤਿਆਰ ਹੋਵੇਗੀ ਅਤੇ ਇਸ ‘ਤੇ 40 ਲੱਖ ਰੁਪਏ ਦਾ ਖਰਚ ਆਵੇਗਾ। ਉਹਨਾਂ ਅੱਗੇ ਕਿਹਾ ਕਿ ਇਸ ਖੇਤਰ ਵਿਚ ਇਕ ਕਮਿਊਨਿਟੀ ਸੈਂਟਰ ਵੀ ਵਿਚਾਰ ਅਧੀਨ ਹੈ ਅਤੇ ਇਹ 2.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਹੋਰ ਵਿਕਾਸ ਕੇਂਦਰਿਤ ਐਲਾਨ ਕਰਦਿਆਂ, ਮੰਤਰੀ ਨੇ ਕਿਹਾ ਕਿ ਹਲਕੇ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਤਹਿਤ ਵਿਕਾਸ ਦੇ ਇੱਕ ਹੱਬ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਤਹਿਤ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸੁੰਦਰੀਕਰਨ ਲਈ 10 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਮੌਕੇ ਮੰਤਰੀ ਨੇ ਲੋਕਾਂ ਨੂੰ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ, ਸਾਬਣ ਅਤੇ ਹੈਂਡ ਸੈਨੀਟਾਈਜ਼ਰ ਨਾਲ ਹੱਥ ਧੋਣ ਨਾਲ-ਨਾਲ ਬਾਹਰ ਜਾਣ ਸਮੇਂ ਮਾਸਕ ਪਹਿਨਣ ਸੰਬੰਧੀ ਸਿਹਤ ਵਿਭਾਗ ਦੇ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਉਤਸ਼ਾਹਿਤ ਕੀਤਾ ਕਿਉਂਕਿ ਕੋਰੋਨਾ ਵਾਇਰਸ ਸੰਕਟ ਅਜੇ ਖਤਮ ਨਹੀਂ ਹੋਇਆ ਹੈ ਅਤੇ ਇਸ ਪੜਾਅ ‘ਤੇ ਲਾਹਪ੍ਰਵਾਹੀ ਵਰਤਣ ਨਾਲ ਕੇਸਾਂ ਦੀ ਗਿਣਤੀ ਵਧ ਸਕਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਮਿਸ਼ਨਰ ਨਗਰ ਨਿਗਮ ਕਮਲ ਗਰਗ, ਐਸਈ ਮੁਕੇਸ਼ ਗਰਗ, ਪ੍ਰਧਾਨ ਬਲਾਕ ਕਾਂਗਰਸ ਕਮੇਟੀ ਮੁਹਾਲੀ (ਦਿਹਾਤੀ) ਠੇਕੇਦਾਰ ਮੋਹਨ ਸਿੰਘ ਬਠਲਾਣਾ, ਐਕਸੀਅਨ ਨਰਿੰਦਰ ਸਿੰਘ ਦਾਲਮ , ਐਸ.ਡੀ.ਓ ਸੁਨੀਲ ਸ਼ਰਮਾ, ਬੂਟਾ ਸਿੰਘ ਸੋਹਾਣਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਐਡਵੋਕੇਟ ਸੁਸ਼ੀਲ ਕੁਮਾਰ ਅਤਰੀ, ਹਰਜੀਤ ਸਿੰਘ ਭੋਲੂ ਸੋਹਾਣਾ ਅਤੇ ਸੌਰਵ ਸ਼ਰਮਾ ਸ਼ਾਮਲ ਸਨ

Previous Post

ਕੋਵਿਡ-19 ਜਾਗਰੂਕਤਾ ਲਈ ਕੋਵਾ ਐਪ ਪੰਜਾਬ ਕਰੋ ਡਾਊਨਲੋਡ

Next Post

ਡੀਸੀ ਫਰੀਦਕੋਟ ਨੇ ਕੋਰੋਨਾ ਵਿਰੁੱਧ ਜੰਗ ਲੜਨ ਵਾਲੇ ਪਹਿਲੀ ਕਤਾਰ ਦੇ ਯੋਧਿਆਂ ਦੀ ਕੀਤੀ ਹੌਂਸਲਾ ਅਫ਼ਜਾਈ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਡੀਸੀ ਫਰੀਦਕੋਟ ਨੇ ਕੋਰੋਨਾ ਵਿਰੁੱਧ ਜੰਗ ਲੜਨ ਵਾਲੇ ਪਹਿਲੀ ਕਤਾਰ ਦੇ ਯੋਧਿਆਂ ਦੀ ਕੀਤੀ ਹੌਂਸਲਾ ਅਫ਼ਜਾਈ

ਡੀਸੀ ਫਰੀਦਕੋਟ ਨੇ ਕੋਰੋਨਾ ਵਿਰੁੱਧ ਜੰਗ ਲੜਨ ਵਾਲੇ ਪਹਿਲੀ ਕਤਾਰ ਦੇ ਯੋਧਿਆਂ ਦੀ ਕੀਤੀ ਹੌਂਸਲਾ ਅਫ਼ਜਾਈ

Recommended

ਭਾਂਰਤੀ ਮੈਡੀਕਲ ਸੰਘ (ਆਈਐਮਏ) ਦੀ ਰਾਜ ਅਤੇ ਜਿਲ੍ਹਾ ਇਕਾਈਆਂ ਸੂਬੇ ਵਿਚ ਕੋਵਿਡ ਮਰੀਜਾਂ ਦੇ ਉਪਚਾਰ ਵਿਚ ਆਪਣਾ ਸਹਿਯੋਗ ਕਰਣਗੀਆਂ – ਸਿਹਤ ਅਤੇ ਗ੍ਰਹਿ ਮੰਤਰੀ

May 2, 2021
NEET UG 2024 ਨਤੀਜਾ: ‘ਪੇਪਰ ਲੀਕ’ ਦੀ CBI ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦਾ ਕੇਂਦਰ ਅਤੇ NTA ਨੂੰ ਨੋਟਿਸ

June 14, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In