ਚੰਡੀਗੜ੍ਹ, 11 ਅਕਤੂਬਰ 2023 : ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਰਜਿਸਟਰੀਆਂ ਵਿਚ ਵਰਤੀ ਜਾਂਦੀ ਭਾਸ਼ਾ ਨੂੰ ਆਸਾਨ ਬਣਾਉਣ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਇਸ ਲਈ ਵੀ ਜ਼ਰੂਰੀ ਸੀ ਤਾਂ ਜੋ ਲੋਕ ਆਪਣੇ ਕਾਗ਼ਜ਼ ਪੱਤਰ ਆਸਾਨੀ ਨਾਲ ਪੜ੍ਹ ਅਤੇ ਸਮਝ ਸਕਣ

© 2020 Asli PunjabiDesign & Maintain byTej Info.