• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਦੀ ਸੰਭਾਲ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

Asli Punjabi by Asli Punjabi
October 11, 2023
in Punjab
0
ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਦੀ ਸੰਭਾਲ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 11 ਅਕਤੂਬਰ 2023 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪਿੰਡ ਸੇਖਵਾਂ ਵਿਖੇ ਵਿਰਾਸਤੀ ਮੰਚ, ਬਟਾਲਾ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਟੂਰਿਜ਼ਮ ਨੀਤੀ ਤਹਿਤ ਜਿਥੇ ਸੂਬੇ ਵਿੱਚ ਸੈਰ-ਸਪਾਟੇ ਦੀਆਂ ਨਵੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਰਹੀਆਂ ਹਨ ਓਥੇ ਨਾਲ ਹੀ ਆਪਣੀ ਵਿਰਾਸਤ ਦੀ ਸੰਭਾਲ ਕਰਕੇ ਉਸਦਾ ਪ੍ਰਚਾਰ-ਪਸਾਰ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਨੌਜਵਾਨ ਪੀੜ੍ਹੀ ਆਪਣੀਆਂ ਜੜ੍ਹਾਂ ਦੇ ਨਾਲ ਜੋੜਨ ਦੇ ਨਾਲ ਦੇਸ਼ ਅਤੇ ਵਿਦੇਸ਼ ਦੇ ਸੈਲਾਨੀਆਂ ਨੂੰ ਪੰਜਾਬ ਵੱਲ ਅਕਰਸ਼ਤ ਕੀਤਾ ਜਾ ਸਕੇ।

ਦੀਨਾਨਗਰ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਬਾਰਾਂਦਰੀ ਦੀ ਸੰਭਾਲ ਸਬੰਧੀ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਬਾਰਾਂਦਰੀ ਦੀ ਮੁਰੰਮਤ ਦਾ ਸਾਰਾ ਮਾਮਲਾ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਇਸ ਸ਼ਾਹੀ ਬਾਰਾਂਦਰੀ ਦੀ ਸੰਭਾਲ ਦੀ ਕਾਰਵਾਈ ਉਨ੍ਹਾਂ ਦੇ ਪਿਤਾ ਸਵਰਗਵਾਸੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੇ ਯਤਨਾ ਸਦਕਾ ਹੀ ਇਸ ਇਤਿਹਾਸਕ ਇਮਾਰਤ ਨੂੰ ਸੁਰੱਖਿਅਤ ਇਮਾਰਤ ਘੋਸ਼ਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਇਸ ਬਾਰਾਂਦਰੀ ਦੇ ਦੁਆਲੇ ਜ਼ਮੀਨ ਸਬੰਧੀ ਹਾਈਕੋਰਟ ਵਿੱਚ ਕੇਸ ਚੱਲ ਰਿਹਾ ਸੀ ਜੋ ਕਿ ਹੁਣ ਹੱਲ ਹੋ ਗਿਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਾਹੀ ਬਾਰਾਂਦਰੀ ਦੀ ਮੁਰੰਮਤ ਅਤੇ ਇਥੇ ਮਿਊਜ਼ੀਅਮ ਸਥਾਪਤ ਕਰਨ ਲਈ 1.60 ਕਰੋੜ ਰੁਪਏ ਦਾ ਟੈਂਡਰ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਬਾਰਾਂਦਰੀ ਦੀ ਸੰਭਾਲ ਦਾ ਪ੍ਰੋਜੈਕਟ ਸ਼ੁਰੂ ਹੋ ਜਾਵੇਗਾ। ਐਡਵੋਕੇਟ ਸੇਖਵਾਂ ਨੇ ਕਿਹਾ ਕਿ ਦੀਨਾਨਗਰ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਸੀ ਅਤੇ ਇਸ ਸ਼ਾਹੀ ਬਾਰਾਂਦਰੀ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਕਈ ਇਤਿਹਾਸਕ ਦਰਬਾਰ ਲੱਗੇ ਸਨ। ਉਨ੍ਹਾਂ ਕਿਹਾ ਕਿ ਬਾਰਾਂਦਰੀ ਦੀ ਇਸ ਇਤਿਹਾਸਕ ਮਹੱਤਤਾ ਨੂੰ ਦੇਖਦੇ ਹੋਏ ਉਹ ਨਿੱਜੀ ਤੌਰ ’ਤੇ ਇਸਦੀ ਸੰਭਾਲ ਲਈ ਯਤਨਸ਼ੀਲ ਹਨ।

ਇਸ ਮੌਕੇ ਵਿਰਾਸਤੀ ਮੰਚ, ਬਟਾਲਾ ਦੇ ਅਹੁਦੇਦਾਰਾਂ ਨੇ ਐਡਵੋਕੇਟ ਸ. ਜਗਰੂਪ ਸਿੰਘ ਸੇਖਵਾਂ ਦਾ ਵਿਰਾਸਤਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਬਟਾਲਾ ਸ਼ਹਿਰ ਵਿੱਚ ਸਰਦਾਰਨੀ ਸਦਾ ਕੌਰ, ਬਾਬਾ ਬੰਦਾ ਸਿੰਘ ਬਹਾਦਰ ਸਮੇਤ ਹੋਰ ਇਤਿਹਾਸਕ ਹਸਤੀਆਂ ਦੀਆਂ ਯਾਦਗਾਰਾਂ ਬਣਾਉਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ।

Previous Post

ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ -ਡਿਪਟੀ ਕਮਿਸ਼ਨਰ

Next Post

ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਨਹੀਂ ਜਾਵਾਂਗਾਃ- ਸੁਨੀਲ ਜਾਖੜ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਨਹੀਂ ਜਾਵਾਂਗਾਃ- ਸੁਨੀਲ ਜਾਖੜ

ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਨਹੀਂ ਜਾਵਾਂਗਾਃ- ਸੁਨੀਲ ਜਾਖੜ

Recommended

ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, 10 ਨਵੰਬਰ ਨੂੰ ਦਿੱਤਾ ਜਾਵੇਗਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ

ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, 10 ਨਵੰਬਰ ਨੂੰ ਦਿੱਤਾ ਜਾਵੇਗਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ

November 9, 2023
ਚੀਨ ਤੇ ਭਾਰਤ ਖੇਤਰੀ ਖ਼ੁਸ਼ਹਾਲੀ ਲਈ ਅਹਿਮ ਅਸ਼ਰਫ਼ ਗ਼ਨੀ

ਚੀਨ ਤੇ ਭਾਰਤ ਖੇਤਰੀ ਖ਼ੁਸ਼ਹਾਲੀ ਲਈ ਅਹਿਮ ਅਸ਼ਰਫ਼ ਗ਼ਨੀ

April 21, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In