• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੀ.ਏ.ਯੂ. ਵਿਖੇ ਡਾ. ਅਮਰਜੀਤ ਸਿੰਘ ਟਾਂਡਾ ਦੀਆਂ ਰਚਿਤ ਤਿੰਨ ਖੇਤੀ ਪੁਸਤਕਾਂ ਰਲੀਜ਼

Asli Punjabi by Asli Punjabi
October 12, 2023
in Punjab
0
ਪੀ.ਏ.ਯੂ. ਵਿਖੇ ਡਾ. ਅਮਰਜੀਤ ਸਿੰਘ ਟਾਂਡਾ ਦੀਆਂ ਰਚਿਤ ਤਿੰਨ ਖੇਤੀ ਪੁਸਤਕਾਂ ਰਲੀਜ਼
586
SHARES
3.3k
VIEWS
Share on FacebookShare on TwitterShare on Whatsapp

ਲੁਧਿਆਣਾ 12 ਅਕਤੂਬਰ 2023- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਟੀ ਪੀ ਸੀ, ਸਿਡਨੀ ਆਸਟਰੇਲੀਆ ਦੇ ਨਿਰਦੇਸ਼ਕ ਅਤੇ ਪੀ.ਏ.ਯੂ. ਦੇ ਸਾਬਕਾ ਅਧਿਆਪਕ ਡਾ. ਅਮਰਜੀਤ ਸਿੰਘ ਟਾਂਡਾ ਰਚਿਤ ਤਿੰਨ ਪੁਸਤਕਾਂ, ਖੇਤੀ ਨਿਰੰਤਰਤਾ ਵਿਚ ਕੀਟ ਪਰਾਗਣ ਤਕਨਾਲੋਜੀ ਵਿਚ ਨਵੀਨਤਾ, ਸਰਵਪੱਖੀ ਕੀਟ ਪ੍ਰਬੰਧਨ ਤਕਨਾਲੋਜੀ ਵਿਚ ਖੋਜਾਂ: ਨਵੀਨਤਾ ਅਤੇ ਅਪਲਾਈਡ ਪੱਖ ਅਤੇ ਖੇਤ ਫ਼ਸਲਾਂ ਦੀ ਕੀਟ ਪ੍ਰਤਿਰੋਧਕਤਾ ਵਿਚ ਮੋਲੀਕਿਊਲਰ ਖੋਜਾਂ: ਆਧੁਨਿਕ ਅਪਲਾਈਡ ਵਿਧੀਆਂ ਰਲੀਜ਼ ਹੋਈਆਂ| ਇਸ ਪੁਸਤਕ ਰਿਲੀਜ਼ ਸਮਾਰੋਹ ਵਿਚ ਨਾਂਮਵਰ ਵਿਸ਼ਵ ਭੋਜਨ ਇਨਾਮ ਜੇਤੂ ਡਾ. ਗੁਰਦੇਵ ਸਿੰਘ ਖੁਸ਼ ਅਤੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਤੋਂ ਇਲਾਵਾ ਯੂਨੀਵਰਸਿਟੀ ਦੇ ਅਫਸਰ ਅਤੇ ਫੈਕਲਟੀ ਮੈਂਬਰ ਸ਼ਾਮਿਲ ਸਨ|

ਖੇਤੀ ਉਦਯੋਗ ਵਿਚ ਕੀਟ-ਪਰਾਗਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਡਾ. ਜੀ ਐੱਸ ਖੁਸ਼ ਨੇ ਕਿਹਾ ਕਿ ਫ਼ਸਲ ਉਤਪਾਦਨ ਵਿਚ ਇਹ ਤਕਨੀਕ ਵੱਡੀ ਭੂਮਿਕਾ ਨਿਭਾਉਂਦੀ ਹੈ| ਉਹਨਾਂ ਨੇ ਜਲ, ਹਵਾ ਅਤੇ ਪਸ਼ੂ ਪੌਲੀਨੇਟਰਜ਼ ਬਾਰੇ ਜਾਣਕਾਰੀ ਦਿੱਤੀ ਜੋ ਕਿ ਫ਼ਸਲ ਦੇ ਵਾਧੇ ਲਈ ਪੋਲਨ ਤਬਦੀਲ ਕਰਨ ਵਿਚ ਅਹਿਮ ਕਾਰਜ ਕਰਦੇ ਹਨ| ਡਾ. ਟਾਂਡਾ ਰਚਿਤ ਪੁਸਤਕਾਂ ਦੀ ਤਾਰੀਫ ਕਰਦਿਆਂ ਉਹਨਾਂ ਦੱਸਿਆ ਕਿ ਇਸ ਵਿਚ ਹਰ ਫ਼ਸਲ ਦੀ ਸਿਸਟੇਮੈਟਿਕ ਪਹੁੰਚ ਅਪਣਾਈ ਗਈ ਹੈ ਅਤੇ ਐਂਟਪੋਲੀਨੇਟੋਲੋਜੀ ਵਿਸ਼ੇ ਅਧੀਨ ਖੇਤੀ ਨਿਰੰਤਰਤਾ ਦੇ ਸੰਦਰਭ ਵਿਚ ਕੀਟ ਪਰਾਗਣ ਤਕਨੀਕ ਦੀਆਂ ਨਵੀਨ ਖੋਜਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ| ਉਹਨਾਂ ਕਿਹਾ ਕਿ ਡਾ. ਟਾਂਡਾ ਦੀ ਦੂਜੀ ਪੁਸਤਕ ਸਰਵਪੱਖੀ ਕੀਟ ਪ੍ਰਬੰਧਣ ਤਕਨੀਕ ਵਿਚ ਅਤਿ ਆਧੁਨਿਕ ਖੋਜਾਂ ਦੇ ਹਵਾਲੇ ਦੇ ਕੇ ਇਸ ਵਿਸ਼ੇ ਵਿਚ ਉਪਲੱਬਧ ਸਾਹਿਤ ਦੇ ਖੱਪੇ ਨੂੰ ਪੂਰਦੀ ਹੈ| ਇਸੇ ਤਰ੍ਹਾਂ ਉਹਨਾਂ ਨੇ ਤੀਜੀ ਪੁਸਤਕ ਬਾਰੇ ਵੀ ਆਪਣੇ ਭਾਵਪੂਰਤ ਵਿਚਾਰ ਪੇਸ਼ ਕੀਤੇ|

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲੀ ਨਵੀਂ Acting ਚੀਫ਼ ਜਸਟਿਸ

Next Post

ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸਕੂਲ਼ ਮੁਖੀਆ ਨਾਲ ਮਿਸ਼ਨ ਐਕਸੀਲੈਂਸ ਅਤੇ ਮਹੀਨਾਵਾਰ ਬੈਠਕ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸਕੂਲ਼ ਮੁਖੀਆ ਨਾਲ ਮਿਸ਼ਨ ਐਕਸੀਲੈਂਸ ਅਤੇ ਮਹੀਨਾਵਾਰ ਬੈਠਕ

ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸਕੂਲ਼ ਮੁਖੀਆ ਨਾਲ ਮਿਸ਼ਨ ਐਕਸੀਲੈਂਸ ਅਤੇ ਮਹੀਨਾਵਾਰ ਬੈਠਕ

Recommended

ਪੰਥਕ ਜੱਥੇਬੰਦੀਆਂ ਨੇ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਸਿੰਟਿੰਗ ਜੱਜ ਤੋਂ ਜਾਂਚ ਮੰਗੀ

ਪੰਥਕ ਜੱਥੇਬੰਦੀਆਂ ਨੇ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਸਿੰਟਿੰਗ ਜੱਜ ਤੋਂ ਜਾਂਚ ਮੰਗੀ

July 27, 2020
ਭਾਰਤੀ ਜਲ ਸੈਨਾ ਦਾ ਜੰਗੀ ਬੇੜਾ ‘ਮਹਿੰਦਰਗਿਰੀ’ ਲਾਂਚ

ਭਾਰਤੀ ਜਲ ਸੈਨਾ ਦਾ ਜੰਗੀ ਬੇੜਾ ‘ਮਹਿੰਦਰਗਿਰੀ’ ਲਾਂਚ

September 1, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In