• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

Yuba City ਵਿਖੇ ਨਗਰ ਕੀਰਤਨ ਦੌਰਾਨ ਹਮਲਾ ਕਰਨ ਵਾਲੇ ਨੇ ਜ਼ੁਰਮ ਕਬੂਲਿਆ

Asli Punjabi by Asli Punjabi
October 12, 2023
in World, ਯੂ ਐਸ ਏ
0
Yuba City ਵਿਖੇ ਨਗਰ ਕੀਰਤਨ ਦੌਰਾਨ ਹਮਲਾ ਕਰਨ ਵਾਲੇ ਨੇ ਜ਼ੁਰਮ ਕਬੂਲਿਆ
586
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਯੂਬਾ ਸਿਟੀ, 12 ਅਕਤੂਬਰ, 2023: ਅਮਰੀਕਾ ਦੇ ਕੈਲੇਫੋਰਨੀਆਂ ਸੂਬੇ ਦੇ ਯੂਬਾ ਸਿਟੀ ਵਿਚ 4 ਨਵੰਬਰ 2018 ਨੂੰ ਨਗਰ ਕੀਰਤਨ ਦੌਰਾਨ ਹਮਲਾ ਕਰਨ ਵਾਲੇ ਪਰਮਵੀਰ ਸਿੰਘ ਗੋਸਲ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਗੋਸਲ ਤੇ ਸਾਥੀਆਂ ਵੱਲੋਂ ਕੀਤੇ ਹਮਲੇ ਵਿਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਸੀ।
ਇਸ ਮਗਰੋਂ ਗੋਸਲ ਤੇ ਸਾਥੀਆਂ ਨੇ 8 ਜੂਨ 2019 ਨੂੰ ਇਸ ਘਟਨਾ ਦੇ ਗਵਾਹ ’ਤੇ ਲੇਥਰੋਪ ਸ਼ਹਿਰ ਵਿਚ ਹਮਲਾ ਕਰ ਕੇ ਉਸਦੀ ਕੁੱਟਮਾਰ ਕੀਤੀ ਸੀ ਤੇ ਉਸਨੂੰ ਬੇਹੋਸ਼ ਕਰ ਕੇ ਭੱਜ ਗਏ ਸਨ।
ਗੋਸਲ ਨੂੰ 29 ਜਨਵਰੀ 2023 ਨੂੰ ਸਜ਼ਾ ਸੁਣਾਈ ਜਾਵੇਗੀ। ਜ਼ਿਲ੍ਹਾ ਅਟਾਰਨੀ ਦਫਤਰ ਮੁਤਾਬਕ ਗੋਸਲ ਨੂੰ 17 ਸਾਲ ਤੇ 8 ਮਹੀਨੇ ਤੱਕ ਦੀ ਸਜ਼ਾ ਹੋ ਸਕਦੀ ਹੈ। ਗੋਸਲ ਦੇ ਸਾਥੀ ਮਨਪ੍ਰੀਤ ਸਿੰਘ ਨੂੰ ਪਹਿਲਾਂ ਹੀ ਇਰਾਦਾ ਕਤਲ ਦੇ ਦੋਸ਼ ਹੇਠ 8 ਸਾਲ ਦੀ ਸਜ਼ਾ ਹੋ ਚੁੱਕੀ ਹੈ।

Previous Post

ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ ਦਾ ਦੇਹਾਂਤ

Next Post

ਕੈਨੇਡਾ: ਗੁਰੂ ਨਾਨਕ ਫੂਡ ਬੈਂਕ ਸਰੀ ਨੇ ਸ਼ੁਕਰਾਨਾ ਦਿਵਸ (ਥੈਂਕਸ ਗਿਵਿੰਗ ਡੇ) ਮਨਾਇਆ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਕੈਨੇਡਾ: ਗੁਰੂ ਨਾਨਕ ਫੂਡ ਬੈਂਕ ਸਰੀ ਨੇ ਸ਼ੁਕਰਾਨਾ ਦਿਵਸ (ਥੈਂਕਸ ਗਿਵਿੰਗ ਡੇ) ਮਨਾਇਆ

ਕੈਨੇਡਾ: ਗੁਰੂ ਨਾਨਕ ਫੂਡ ਬੈਂਕ ਸਰੀ ਨੇ ਸ਼ੁਕਰਾਨਾ ਦਿਵਸ (ਥੈਂਕਸ ਗਿਵਿੰਗ ਡੇ) ਮਨਾਇਆ

Recommended

ਇਤਿਹਾਸਕ ਖੋਜ ਬਦਲੇ ਨਾਸਾ ਵੱਲੋਂ ਭਾਰਤੀ ਸਾਇੰਸਦਾਨਾਂ ਦੀ ਭਰਪੂਰ ਸ਼ਲਾਘਾ

ਇਤਿਹਾਸਕ ਖੋਜ ਬਦਲੇ ਨਾਸਾ ਵੱਲੋਂ ਭਾਰਤੀ ਸਾਇੰਸਦਾਨਾਂ ਦੀ ਭਰਪੂਰ ਸ਼ਲਾਘਾ

September 2, 2020
ਕੈਬਨਿਟ ਵਲੋਂ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ

ਕੈਬਨਿਟ ਵਲੋਂ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ

November 20, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In