• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

BIG BREAKING: ਹਾਈਕੋਰਟ ਨੇ ਅਗਾਂਊ ਜ਼ਮਾਨਤ ਲਈ ਮਨਪ੍ਰੀਤ ਬਾਦਲ ਦੀ ਫਰਿਆਦ ਅੱਗੇ ਪਾਈ

Asli Punjabi by Asli Punjabi
October 13, 2023
in Top Stories
0
BIG BREAKING: ਹਾਈਕੋਰਟ ਨੇ ਅਗਾਂਊ ਜ਼ਮਾਨਤ ਲਈ ਮਨਪ੍ਰੀਤ ਬਾਦਲ ਦੀ ਫਰਿਆਦ ਅੱਗੇ ਪਾਈ
590
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ,13 ਅਕਤੂਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਠਿੰਡਾ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਉਪਰੰਤ ਡੇਢ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਅਗਾਂਊ ਜਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ਤੇ ਸੁਣਵਾਈ ਲਈ 16 ਅਕਤੂਬਰ ਤੈਅ ਕੀਤੀ ਹੈ। ਮਨਪ੍ਰੀਤ ਬਾਦਲ ਨੇ ਆਪਣੇ ਵਕੀਲ ਅਰਸ਼ਦੀਪ ਸਿੰਘ ਚੀਮਾ ਅਤੇ ਸੁਖਦੀਪ ਸਿੰਘ ਭਿੰਡਰ ਰਾਹੀਂ ਅੱਜ 11 ਅਕਤੂਬਰ ਨੂੰ ਰਿੱਟ ਦਾਇਰ ਕੀਤੀ ਸੀ ਜਿਸ ਨੂੰ ਅਰਜੈਂਟ ਸ਼੍ਰੇਣੀ ਵਿੱਚ ਰੱਖਿਆ ਗਿਆ ਸੀ।

ਅੱਜ ਇਸ ਅਰਜੀ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਮਾਣਯੋਗ ਜਸਟਿਸ ਸ੍ਰੀ ਵਿਕਾਸ ਬਹਿਲ ਦੀ ਅਦਾਲਤ ਵਿੱਚ ਸੁਣਵਾਈ ਹੋਈ ਜਿੰਨ੍ਹਾਂ ਵੱਲੋਂ 16 ਅਕਤੂਬਰ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੇ ਕੀਤੀ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਸਿਆਸੀ ਤੌਰ ਤੇ ਅਹਿਮ ਮੰਨੇ ਜਾਂਦੇ ਇਸ ਮਾਮਲੇ ਤੇ ਹੁਣ ਨਜ਼ਰਾਂ ਅਦਾਲਤ ਦੀ ਅਗਲੀ ਕਾਰਵਾਈ ਤੇ ਟਿਕ ਗਈਆਂ ਹਨ।ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ , ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ, ਪ੍ਰਾਈਵੇਟ ਲੋਕਾਂ ਵਿਕਾਸ ਕੁਮਾਰ, ਰਜੀਵ ਕੁਮਾਰ, ਅਮਨਦੀਪ ਸਿੰਘ ਅਤੇ ਬੀਡੀਏ ਦੇ ਸੁਪਰਡੈਂਟ ਪੰਕਜ਼ ਕਾਲੀਆ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਕੇਸ ਦਰਜ ਕੀਤਾ ਸੀ।

ਇਸ ਤੋਂ ਪਹਿਲਾਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 29 ਸਤੰਬਰ ਸ਼ੁੱਕਰਵਾਰ ਨੂੰ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਰਾਹੀਂ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜੋ 4 ਅਕਤੂਬਰ ਨੂੰ ਰੱਦ ਕਰ ਦਿੱਤੀ ਗਈ ਸੀ।

ਸਾਬਕਾ ਵਿੱਤ ਮੰਤਰੀ ਦੇ ਵਕੀਲ ਨੇ ਉਨ੍ਹਾਂ ਦੇ ਮੁਵੱਕਿਲ ਨੂੰ ਸਿਆਸੀ ਰੰਜ਼ਿਸ਼ ਤਹਿਤ ਫ਼ਸਾਉਣ ਵਰਗੀਆਂ ਦਲੀਲਾਂ ਦੇ ਕੇ ਜਮਾਨਤ ਦੇਣ ਦੀ ਮੰਗ ਕੀਤੀ ਸੀ ਪਰ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਸੀ । ਦੱਸ ਦੇਈਏ ਕਿ ਵਿਜੀਲੈਂਸ ਜਾਂਚ ਦੇ ਚੱਲਦਿਆਂ ਸ਼ੁਰੂ ਵਿੱਚ ਵੀ ਮਨਪ੍ਰੀਤ ਨੇ ਬਠਿੰਡਾ ਅਦਾਲਤ ‘ਚ ਅਗਾਊਂ ਜਮਾਨਤ ਦੀ ਅਰਜੀ ਦਿੱਤੀ ਸੀ ਜੋ ਕੇਸ ਦਰਜ ਹੋਣ ਤੋਂ ਬਾਅਦ ਵਾਪਸ ਲੈ ਲਈ ਸੀ।

Previous Post

ਹਸਪਤਾਲ ਦੇ ਆਈ ਸੀ ਯੂ ਵਿੱਚ ਲੱਗੀ ਅੱਗ, ਮਰੀਜ਼ ਸੁਰੱਖਿਅਤ

Next Post

ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਜੱਜ ਬਣਨ ਵਾਲੀਆਂ ਪੰਜਾਬ ਦੀਆਂ ਧੀਆਂ ਨੂੰ ਦਿੱਤੀ ਵਧਾਈ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਜੱਜ ਬਣਨ ਵਾਲੀਆਂ ਪੰਜਾਬ ਦੀਆਂ ਧੀਆਂ ਨੂੰ ਦਿੱਤੀ ਵਧਾਈ

ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਜੱਜ ਬਣਨ ਵਾਲੀਆਂ ਪੰਜਾਬ ਦੀਆਂ ਧੀਆਂ ਨੂੰ ਦਿੱਤੀ ਵਧਾਈ

Recommended

ਇਰਾਕ ਸਰਕਾਰ ਵੱਲੋਂ ਬਗਦਾਦ ’ਚ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਥਾਂ ’ਤੇ ਗੁਰਦੁਆਰਾ ਸਾਹਿਬ ਦੀ ਨਵੀਂ ਬਿਲਡਿੰਗ ਦੀ ਉਸਾਰੀ ਕਰਨ ਦਾ ਫੈਸਲਾ

ਇਰਾਕ ਸਰਕਾਰ ਵੱਲੋਂ ਬਗਦਾਦ ’ਚ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਥਾਂ ’ਤੇ ਗੁਰਦੁਆਰਾ ਸਾਹਿਬ ਦੀ ਨਵੀਂ ਬਿਲਡਿੰਗ ਦੀ ਉਸਾਰੀ ਕਰਨ ਦਾ ਫੈਸਲਾ

March 21, 2024
ਅਮਰੀਕਾ ਵਿੱਚ ਕੋਰੋਨਾ ਟੀਕਿਆਂ ਦੀ ਵੰਡ ‘ਚ ਸਹਾਇਤਾ ਕਰਨਗੇ ਸੈਨਾ ਦੇ ਜਵਾਨ

ਅਮਰੀਕਾ ਵਿੱਚ ਕੋਰੋਨਾ ਟੀਕਿਆਂ ਦੀ ਵੰਡ ‘ਚ ਸਹਾਇਤਾ ਕਰਨਗੇ ਸੈਨਾ ਦੇ ਜਵਾਨ

February 7, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In