• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਟਿਆਲਾ ਪੁਲਿਸ ਵੱਲੋਂ ਸਮਗਲਰ ਅਫ਼ੀਮ ਸਮੇਤ ਗ੍ਰਿਫਤਾਰ

Asli Punjabi by Asli Punjabi
October 18, 2023
in Punjab
0
ਪਟਿਆਲਾ ਪੁਲਿਸ ਵੱਲੋਂ ਸਮਗਲਰ ਅਫ਼ੀਮ ਸਮੇਤ ਗ੍ਰਿਫਤਾਰ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਪਟਿਆਲਾ, 18. ਅਕਤੂਬਰ, 2023: ਵਰੁਨ ਸ਼ਰਮਾ, ਆਈ.ਪੀ.ਐਸ, ਐਸ.ਐਸ.ਪੀ ਪਟਿਆਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ ਦੀ ਨਿਗਰਾਨੀ ਹੇਠ ਸੁਰਿੰਦਰ ਮੋਹਨ, ਪੀ.ਪੀ.ਐਸ, ਡੀ.ਐਸ.ਪੀ. ਸਰਕਲ ਰਾਜਪੁਰਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਕਿਰਪਾਲ ਸਿੰਘ ਐਸ.ਐਚ.ਓ ਥਾਣਾ ਸਦਰ ਰਾਜਪੁਰਾ ਵੱਲੋਂ ਨਸ਼ਾ ਰੋਕੂ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮਿਤੀ 17-10-2023 ਨੂੰ ਏ.ਐਸ. ਆਈ ਪਰਮਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੇਨ ਸੜਕ ਸਾਹਮਣੇ ਜਸ਼ਨ ਹੋਟਲ ਬੇਹੱਦ ਪਿੰਡ ਉੱਪਲ ਹੇੜੀ ਨਾਕਾਬੰਦੀ ਕੀਤੀ ਹੋਈ ਸੀ। ਦੌਰਾਨੇ ਨਾਕਾਬੰਦੀ ਰਾਜਪੁਰਾ ਸਾਈਡ ਵੱਲੋਂ ਆਉਂਦੀ ਇੱਕ ਬੱਸ ਨਾਕਾਬੰਦੀ ਪਰ ਬੈਰੀਗੇਟ ਦੇ ਪਿੱਛੇ ਹੋਲੀ ਹੋਈ ਜਿਸ ਵਿੱਚੋਂ ਵਿਨੇਸ਼ੀਲ ਜੋਸ਼ੀ ਪੁੱਤਰ ਸੁਦਰਸ਼ਨ ਜੋਸ਼ੀ ਵਾਸੀ ਮਕਾਨ ਨੰਬਰ 9 ਗਲੀ ਨੰਬਰ 10 ਫਰੈਂਡਜ਼ ਕਾਲੋਨੀ ਜਲੰਧਰ ਥਾਣਾ ਡਵੀਜ਼ਨ ਨੰਬਰ 1 ਜਲੰਧਰ ਜ਼ਿਲ੍ਹਾ ਜਲੰਧਰ ਉਤਰ ਕੇ ਸਰਵਿਸ ਰੋਡ ਰਾਹੀ ਪਿੱਛੇ ਨੂੰ ਟਲਣ ਲੱਗਾ ਜਿਸ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿੱਲੋ 600 ਗਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਨੰਬਰ 91 ਮਿਤੀ 17-10-2023 ਅ/ਧ 18 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਰਾਜਪੁਰਾ ਦਰਜ ਕਰਕੇ ਗ੍ਰਿਫਤਾਰ ਕੀਤਾ।ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਬਾਰੇ ਪਤਾ ਕੀਤਾ ਜਾਵੇਗਾ।

Previous Post

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ FIR ਦਰਜ

Next Post

ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Recommended

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਰੁਖ਼ ਸਾਫ਼

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਰੁਖ਼ ਸਾਫ਼

January 15, 2021
ਅਮਰੀਕਾ: ਰੇਲ ਗੱਡੀ ਨਾਲ ਟਕਰਾਈ ਕਾਰ, ਹੋਈ 2 ਦੀ ਮੌਤ

ਅਮਰੀਕਾ: ਰੇਲ ਗੱਡੀ ਨਾਲ ਟਕਰਾਈ ਕਾਰ, ਹੋਈ 2 ਦੀ ਮੌਤ

March 17, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In