ਨਵੀਂ ਦਿੱਲੀ, 18 ਅਕਤੂਬਰ, 2023: ਕੇਂਦਰ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿਚ 4 ਫੀਸਦੀ ਵਾਧਾ ਕਰ ਦਿੱਤਾ ਹੈ। ਇਹ ਜਾਣਕਾਰੀ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

© 2020 Asli PunjabiDesign & Maintain byTej Info.