• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਨਿੱਝਰ ਕਤਲ ਮਾਮਲਾ: ਆਸਟਰੇਲੀਆ ਦੇ ਖੁਫੀਆ ਮੁਖੀ ਨੇ ਕੈਨੇਡਾ ਦਾ ਪੱਖ ਪੂਰਿਆ

Asli Punjabi by Asli Punjabi
October 19, 2023
in ਯੂ ਐਸ ਏ
0
ਨਿੱਝਰ ਕਤਲ ਮਾਮਲਾ: ਆਸਟਰੇਲੀਆ ਦੇ ਖੁਫੀਆ ਮੁਖੀ ਨੇ ਕੈਨੇਡਾ ਦਾ ਪੱਖ ਪੂਰਿਆ
586
SHARES
3.3k
VIEWS
Share on FacebookShare on TwitterShare on Whatsapp

ਕੈਲੀਫੋਰਨੀਆਂ, 19 ਅਕਤੂਬਰ, 2023: ਕੈਨੇਡਾ ਵਿਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤ ਸਰਕਾਰ ਦੀ ਭੂਮਿਕਾ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਦੋਸ਼ਾਂ ਦੇ ਮਾਮਲੇ ’ਤੇ ਹੁਣ ਆਸਟਰੇਲੀਆ ਦੇ ਘਰੇਲੂ ਖੁਫੀਆ ਏਜੰਸੀ ਮਾਈਕ ਬਰਗੈਸ ਨੇ ਕਿਹਾ ਹੈ ਕਿ ਕੈਨੇਡਾ ਵੱਲੋਂ ਲਾਏ ਦੋਸ਼ਾਂ ਨੂੰ ਨਾ ਮੰਨਣ ਦਾ ਕੋਈ ਕਾਰਨ ਨਹੀਂ ਹੈ। ਏ ਬੀ ਸੀ ਦੀ ਰਿਪੋਰਟ ਮੁਤਾਬਕ ਮਾਈਕ ਬਰਗੈਸ ਨੇ ਕਿਹਾ ਹੈ ਕਿ ਇਕ ਮੁਲਕ ਵੱਲੋਂ ਦੂਜੇ ਮੁਲਕ ਵਿਚ ਉਥੇ ਦੇ ਨਾਗਰਿਕ ਦਾ ਕਤਲ ਕਰਵਾਉਣਾ ਬਹੁਤ ਗੰਭੀਰ ਮਾਮਲਾ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਸਾਡੇ ਦੇਸ਼ ਵਿਚ ਆ ਕੇ ਸਾਡੇ ਨਾਗਰਿਕ ਨੂੰ ਮਾਰਦਾ ਹੈ ਜਾਂ ਮਾਰਨ ਦੀ ਯੋਜਨਾ ਬਣਾਉਂਦਾ ਹੈ ਤਾਂ ਅਸੀਂ ਉਸ ਨਾਲ ਆਪਣੇ ਤਰੀਕੇ ਨਾਲ ਨਜਿੱਠਾਂਗੇ। ਬਰਗੈਸ ਕੈਲੀਫੋਨੀਆਂ ਵਿਚ ਫਾਈਵ ਆਈਜ਼ ਖੁਫੀਆ ਸਮੂਹ ਦੀ ਮੀਟਿੰਗ ਮਗਰੋਂ ਗੱਲਬਾਤ ਕਰ ਰਹੇ ਸਨ। ਇਸ ਸਮੂਹ ਵਿਚ ਕੈਨੇਡਾ ਤੇ ਆਸਟਰੇਲੀਆ ਦੋਵੇਂ ਮੈਂਬਰ ਹਨ।
ਆਸਟਰੇਲੀਆ ਖੁਫੀਆ ਮੁਖੀ ਨੇ ਸਿੱਧੇ ਤੌਰ ’ਤੇ ਕੈਨੇਡਾ ਦੇ ਹੱਕ ਵਿਚ ਸਟੈਂਡ ਲਿਆ ਤੇ ਆਖਿਆ ਕਿ ਕੈਨੇਡਾ ਜੋ ਆਖ ਰਿਹਾ ਹੈ, ਉਸ ’ਤੇ ਸ਼ੱਕ ਕਰਨ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਹਨਾਂ ਇਜ਼ਰਾਈਲ ਤੇ ਗਾਜ਼ਾ ਦਰਮਿਆਨ ਚਲ ਰਹੀ ਜੰਗ ਦੇ ਖਿਲਾਫ ਹੋ ਰਹੇ ਰੋਸ ਵਿਖਾਵਿਆਂ ਵਿਚ ਹਿੰਸਾ ਦੇ ਖ਼ਦਸ਼ੇ ਨੂੰ ਮੁੜ ਦੁਹਰਾਇਆ। ਉਹਨਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਚਿੰਤਾ ਨਹੀਂ ਕਿ ਰੋਸ ਪ੍ਰਦਰਸ਼ਨ ਹੋ ਰਹੇ ਹਨ ਜਾਂ ਜਵਾਬੀ ਰੋਸ ਪ੍ਰਦਰਸ਼ਨ ਹੋ ਰਹੇ ਹਨ ਪਰ ਚਿੰਤਾ ਇਹ ਹੈ ਕਿ ਕੁਝ ਲੋਕ ਸੋਚਦੇ ਹਨ ਕਿ ਹਿੰਸਾ ਹੀ ਮਸਲੇ ਦਾ ਹੱਲ ਹੈ।

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

Previous Post

ਮਨਦੀਪ ਸਿੰਘ ਪੋਲਾ ਦੇ ਬਲਾਕ ਪ੍ਰਧਾਨ ਬਣਨ ‘ਤੇ ਖੁਸ਼ੀ ਦੀ ਲਹਿਰ

Next Post

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਕੀਤਾ ਜਾ ਰਿਹਾ ਹੈ ਉਤਸ਼ਾਹਤ : ਸ਼ੈਰੀ ਕਲਸੀ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਕੀਤਾ ਜਾ ਰਿਹਾ ਹੈ ਉਤਸ਼ਾਹਤ : ਸ਼ੈਰੀ ਕਲਸੀ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਕੀਤਾ ਜਾ ਰਿਹਾ ਹੈ ਉਤਸ਼ਾਹਤ : ਸ਼ੈਰੀ ਕਲਸੀ

Recommended

ਗੁਰਦੁਆਰਾ ਬੋਰਡ ਹੈਦਰਾਬਾਦ ਦਾ ਦੂਜੀ ਵਾਰ ਮੈਂਬਰ ਚੁਣੇ ਜਾਣ ਤੋਂ ਬਾਅਦ ਮਨਪ੍ਰੀਤ ਸਿੰਘ ਜੱਸੀ ਦਾ ਸਨਮਾਨ

ਗੁਰਦੁਆਰਾ ਬੋਰਡ ਹੈਦਰਾਬਾਦ ਦਾ ਦੂਜੀ ਵਾਰ ਮੈਂਬਰ ਚੁਣੇ ਜਾਣ ਤੋਂ ਬਾਅਦ ਮਨਪ੍ਰੀਤ ਸਿੰਘ ਜੱਸੀ ਦਾ ਸਨਮਾਨ

June 9, 2020
ਅਮਰੀਕਾ ਦੇ ਟੈਕਸਾਸ ‘ਚ ਝਗੜੇ ਕਾਰਨ ਹੋਈ ਗੋਲੀਬਾਰੀ ‘ਚ 8 ਜ਼ਖਮੀ

ਅਮਰੀਕਾ ਦੇ ਟੈਕਸਾਸ ‘ਚ ਝਗੜੇ ਕਾਰਨ ਹੋਈ ਗੋਲੀਬਾਰੀ ‘ਚ 8 ਜ਼ਖਮੀ

July 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In