ਚੰਡੀਗੜ੍ਹ, 23 ਅਕਤੂਬਰ 2023- ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਣਗੇ। ਸੂਤਰਾਂ ਦੇ ਹਵਾਲੇ ਨਾਲ ਹੁਣ ਜਾਣਕਾਰੀ ਇਹ ਸਾਹਮਣੇ ਆ ਰਹੀ ਹੈ ਕਿ, ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਣਗੇ। ਜਾਣਕਾਰੀ ਲਈ ਦੱਸ ਦਈਏ ਕਿ, ਲੰਘੇ ਦਿਨੀਂ ਵਿਜੀਲੈਂਸ ਵਲੋਂ ਬਾਦਲ ਨੂੰ ਸੰਮਨ ਜਾਰੀ ਕਰਕੇ, 23 ਅਕਤੂਬਰ 2023 ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।