ਚੰਡੀਗੜ, 25 ਅਕਤੂਬਰ, 2023: ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਸੰਪੂਰਨ ਉਦਯੋਗਿਕ ਵਿਕਾਸ ਅਤੇ ਕਾਰੋਬਾਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ 26 ਸੈਕਟਰਾਂ ਵਿੱਚ ਉਦਯੋਗ ਸਲਾਹਕਾਰ ਕਮਿਸ਼ਨ ਦਾ ਗਠਨ ਕੀਤਾ ਹੈ। ਹਰੇਕ ਉਦਯੋਗ ਸਲਾਹਕਾਰ ਕਮਿਸ਼ਨ ਦੀ ਅਗਵਾਈ ਸਬੰਧਤ ਉਦਯੋਗਿਕ ਖੇਤਰ ਦੇ ਇੱਕ ਨਾਮਵਰ ਵਿਅਕਤੀ ਦੁਆਰਾ ਕੀਤੀ ਜਾਵੇਗੀ ਜੋ ਇੱਕ ਕੈਬਨਿਟ ਮੰਤਰੀ ਦੇ ਬਰਾਬਰ ਦਾ ਦਰਜਾ ਪ੍ਰਾਪਤ ਕਰੇਗਾ