• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ: ਕੈਲਗਰੀ ਸ਼ਹਿਰ ਨੂੰ ਬਰਫੀਲੇ ਤੂਫਾਨ ਨੇ ਘੇਰਿਆ

Asli Punjabi by Asli Punjabi
October 25, 2023
in World
0
ਕੈਨੇਡਾ: ਕੈਲਗਰੀ ਸ਼ਹਿਰ ਨੂੰ ਬਰਫੀਲੇ ਤੂਫਾਨ ਨੇ ਘੇਰਿਆ
587
SHARES
3.3k
VIEWS
Share on FacebookShare on TwitterShare on Whatsapp

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਕੈਲਗਰੀ, 25 ਅਕਤੂਬਰ, 2023: ਕੈਲਗਰੀ ਸ਼ਹਿਰ ਨੂੰ ਸੋਮਵਾਰ ਤੋਂ ਬਰਫੀਲੇ ਤੁਫਾਨ ਨੇ ਘੇਰਿਆ ਹੋਇਆ ਹੈ। ਹਰ ਪਾਸੇ ਬਰਫ ਹੀ ਬਰਫ ਦਿੱਸਦੀ ਹੈ।
ਇਹ ਬਰਫੀਲਾ ਤੂਫਾਨ ਹਰ ਸਾਲ ਆਉਂਦਾ ਹੈ। ਅਜਿਹੇ ਬਰਫੀਲੇ ਤੂਫਾਨ ਵਿਚ ਸੜਕ ਹਾਦਸੇ ਵਾਪਰਨੇ ਸੁਭਾਵਕ ਹਨ। ੀਤੇ ਕੱਲ੍ਹ ਤੱਕ ਕੈਲਗਰੀ ਵਿੱਚ ਸ਼ਾਮ 4 ਤੋਂ 9 ਵਜੇ ਦੇ ਵਿਚਕਾਰ 122 ਮੋਟਰਕਾਰਾਂ ਦੇ ਹਾਦਸੇ ਰਿਪੋਰਟ ਹੋਏ ਹਨ। ਅੱਗ ਬੁਝਾਊ ਦਸਤੇ, ਪੁਲਿਸ ਅਤੇ ਮੈਡੀਕਲ ਸੇਵਾਵਾਂ ਵਾਲੀਆਂ ਗੱਡੀਆਂ ਅਕਸਰ ਹੀ ਇੱਧਰ ਉਧਰ ਦੌੜਦੀਆਂ ਦਿਖਾਈ ਦੇ ਰਹੀਆਂ ਸਨ। ਸੜਕਾਂ ਕਿਨਾਰੇ ਇੱਧਰ ਉਧਰ ਤਿਲਕ ਕੇ ਡਿੱਗੀਆਂ ਗੱਡੀਆਂ ਨੂੰ ਟੋਅ ਕਰਨ ਸਬੰਧੀ ਅਲਬਰਟਾ ਮੋਟਰ ਐਸੋਸੀਏਸਨ (ਏ ਐਮ ਏ) ਵੱਲੋਂ17 ਘੰਟੇ ਦੀ ਉਡੀਕ ਦੇਖਣ ਨੂੰ ਮਿਲੀ ਜਦੋਂ ਕਿ ਬੈਟਰੀ ਬੂਸਟ ਜਾਂ ਫਿਰ ਗੈਸ ਡਲਿਵਰੀ ਸਬੰਧੀ 7 ਘੰਟੇ ਦੀ ਉਡੀਕ ਕਰਨ ਲਈ ਜਵਾਬ ਮਿਿਲਆ।
ਖ਼ਰਾਬ ਮੌਸਮ ਕਾਰਣ ਕੈਲਗਰੀ ਦੇ ਨਜ਼ਦੀਕ ਡਿਡਸਬਰੀ ਦੇ ਨੇੜੇ ਹਾਈਵੇਅ 2 ਉੱਪਰ ਵੀ ਇੱਕ ਸਕੂਲ ਬੱਸ ਦੇ ਗੁਆਚ ਜਾਣ ਦੀ ਖ਼ਬਰ ਹੈ ਜਿਸ ਵਿੱਚ 5 ਵਿਿਦਆਰਥੀਆਂ ਅਤੇ ਇੱਕ ਬਾਲਗ ਦੇ ਜਖ਼ਮੀ ਹੋਣ ਦਾ ਸਮਾਚਾਰ ਹੈ। ਅੱਜ ਦਿਨ ਵੇਲੇ ਤਾਪਮਾਨ ਮਨਫੀ 10 ਰਿਹਾ ਜੋ ਕਿ 10 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾ ਦੇ ਵਗਣ ਕਾਰਣ ਮਨਫੀ 15 ਵਰਗਾ ਮਹਿਸੂਸ ਕੀਤਾ ਗਿਆ।

Previous Post

ਪੰਜਾਬ ਸਰਕਾਰ ਵੱਲੋਂ 26 ਸੈਕਟਰਾਂ ਲਈ ਇੰਡਸਟਰੀਅਲ ਐਡਵਾਇਜ਼ਰੀ ਕਮਿਸ਼ਨ ਦਾ ਗਠਨ, ਕੈਬਨਿਟ ਮੰਤਰੀ ਦੇ ਬਰਾਬਰ ਮਿਲੇਗਾ ਦਰਜਾ

Next Post

ਕੈਬਨਿਟ ਮੰਤਰੀ ਮੀਤ ਹੇਅਰ ਕਰਵਾਉਣ ਜਾ ਰਹੇ ਨੇ ਵਿਆਹ, ਤਰੀਕ ਤੈਅ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਕੈਬਨਿਟ ਮੰਤਰੀ ਮੀਤ ਹੇਅਰ ਕਰਵਾਉਣ ਜਾ ਰਹੇ ਨੇ ਵਿਆਹ, ਤਰੀਕ ਤੈਅ

ਕੈਬਨਿਟ ਮੰਤਰੀ ਮੀਤ ਹੇਅਰ ਕਰਵਾਉਣ ਜਾ ਰਹੇ ਨੇ ਵਿਆਹ, ਤਰੀਕ ਤੈਅ

Recommended

ਕਰਨਾਟਕ ਦੇ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਵੱਲੋਂ ਅਸਤੀਫੇ ਦੀਆਂ ਅਫਵਾਹਾਂ ਤੋਂ ਇਨਕਾਰ

ਕਰਨਾਟਕ ਦੇ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਵੱਲੋਂ ਅਸਤੀਫੇ ਦੀਆਂ ਅਫਵਾਹਾਂ ਤੋਂ ਇਨਕਾਰ

July 18, 2021
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

January 21, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In