• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਇਕ ਨਵੰਬਰ ਨੂੰ ਮੁੱਖ ਮੰਤਰੀ ਵੱਲੋਂ ਰੱਖੀ ਬਹਿਸ ਵਿੱਚ ਸ਼ਾਮਲ ਹੋਣਗੇ ਸੁਨੀਲ ਜਾਖੜ

Asli Punjabi by Asli Punjabi
October 26, 2023
in Top Stories
0
ਇਕ ਨਵੰਬਰ ਨੂੰ ਮੁੱਖ ਮੰਤਰੀ ਵੱਲੋਂ ਰੱਖੀ ਬਹਿਸ ਵਿੱਚ ਸ਼ਾਮਲ ਹੋਣਗੇ ਸੁਨੀਲ ਜਾਖੜ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 25 ਅਕਤੂਬਰ- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਉਹ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੁਧਿਆਣਾ ਵਿਚ ਰੱਖੀ ਗਈ ਬਹਿਸ ਵਿੱਚ ਜ਼ਰੂਰ ਜਾਣਗੇ। ਰੋਪੜ ਵਿਚ ਖ਼ੁਦਕੁਸ਼ੀ ਕਰ ਚੁੱਕੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੇ ਭਰਾ ਬਲਦੇਵ ਸਿੰਘ ਦੇ ਨਾਲ ਚੰਡੀਗੜ੍ਹ ਵਿਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਪਹੁੰਚੇ ਸ੍ਰੀ ਜਾਖੜ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਿਰਫ ਐਸ. ਵਾਈ. ਐਲ. ਤੇ ਹੀ ਨਹੀਂ ਬਲਕਿ ਪੰਜਾਬ ਵਿਚ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਵੀ ਜਵਾਬ ਲੈਣਗੇ। ਸz. ਜਾਖੜ ਨੇ ਕਿਹਾ ਕਿ ਉਹ ਜਵਾਬ ਦੇਣ ਨਹੀਂ ਬਲਕਿ ਸਰਕਾਰ ਤੋਂ ਜਵਾਬ ਮੰਗਣ ਜਾਣਗੇ।

ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੂੰ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਰਿਮੋਟ ਕੰਟਰੋਲ ਨਾਲ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਅਪਾਇੰਟ ਮੁੱਖ ਮੰਤਰੀ ਦੀ ਕੁਰਸੀ ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਦੀ ਆਵਾਜ਼ ਨਹੀਂ ਸੁਣ ਰਹੀ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਉਨ੍ਹਾਂ ਮੰਗ ਕੀਤੀ ਕਿ ਖ਼ੁਦਕੁਸ਼ੀ ਕਰ ਚੁੱਕੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਨੋਟ ਵਿਚ ਮੰਤਰੀ ਹਰਜੋਤ ਬੈਂਸ ਦਾ ਨਾਂ ਲਿਖਿਆ ਗਿਆ ਹੈ, ਲਿਹਾਜ਼ਾ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।

Previous Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

Next Post

ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦੇ ਨਾਮ ਦਾ ਐਲਾਨ, ਪ੍ਰੋ ਨਿਰਮਲ ਜੌੜਾ ਹੋਣਗੇ ਮੌਡਰੇਟਰ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦੇ ਨਾਮ ਦਾ ਐਲਾਨ, ਪ੍ਰੋ ਨਿਰਮਲ ਜੌੜਾ ਹੋਣਗੇ ਮੌਡਰੇਟਰ

ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦੇ ਨਾਮ ਦਾ ਐਲਾਨ, ਪ੍ਰੋ ਨਿਰਮਲ ਜੌੜਾ ਹੋਣਗੇ ਮੌਡਰੇਟਰ

Recommended

ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ

October 23, 2020
ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

July 28, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In