• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

1 ਨਵੰਬਰ ਦੀ ਬਹਿਸ ਦਾ ਪ੍ਰਬੰਧ ਦਿੱਲੀ ਤੋਂ ਚਲਾਇਆ ਜਾ ਰਿਹਾ : ਸੁਨੀਲ ਜਾਖੜ

Asli Punjabi by Asli Punjabi
October 30, 2023
in Punjab
0
1 ਨਵੰਬਰ ਦੀ ਬਹਿਸ ਦਾ ਪ੍ਰਬੰਧ ਦਿੱਲੀ ਤੋਂ ਚਲਾਇਆ ਜਾ ਰਿਹਾ : ਸੁਨੀਲ ਜਾਖੜ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 30 ਅਕਤੂਬਰ 2023 :ਸੂਬੇ ਦੇ ਹਿੱਤਾਂ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜਦੇ ਹੋਏ ਅਸਲੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸੁਨੀਲ ਜਾਖੜ ਅੱਜ ਇੱਥੇ “ਮੇਰੀ ਮਿੱਟੀ ਮੇਰਾ ਦੇਸ਼ “ਤਹਿਤ ਇਕ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਸਮੂਲੀਅਤ ਕਰਨ ਪਹੁੰਚੇ ਸਨ। ਐਸਵਾਈਐਲ ਮੁੱਦੇ ਉਤੇ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸੂਬੇ ਦੇ ਹਿੱਤਾਂ ਉਤੇ ਪਹਿਰਾ ਦੇਣਾ ਹੁੰਦਾ ਹੈ, ਪ੍ਰੰਤੂ ਮੁੱਖ ਮੰਤਰੀ ਉਸ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਆਏ ਫੈਸਲੇ ਮੁਤਾਬਕ ਜੇਕਰ ਐਸਵਾਈਐਲ ਨਹਿਰ ਬਣਦੀ ਹੈ, ਹੋਰ ਪਾਣੀ ਹਰਿਆਣਾ ਨੂੰ ਜਾਂਦਾ ਤਾਂ ਉਸਦੀ ਮਾਰ ਸਭ ਤੋਂ ਜ਼ਿਆਦਾ ਮਾਲਵੇ ਨੂੰ ਪੈਣੀ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਚਿੰਤਾ ਹੈ, ਪ੍ਰੰਤੂ ਮੁੱਖ ਮੰਤਰੀ ਚਿੰਤਾ ਕਰਨ ਦੀ ਬਜਾਏ ਲੋਕਾਂ ਦਾ ਧਿਆਨ ਭਟਕਾਉਣ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਮਸਲਾ ਲੋਕਾਂ ਦੀ ਰੋਜੀ ਰੋਟੀ ਦਾ ਸਵਾਲ ਹੈ। ਉਨ੍ਹਾਂ 1 ਨਵੰਬਰ ਦੀ ਬਹਿਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਭ ਕੁਝ ਦਿੱਲੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਸ ਸਬੰਧੀ ਗੱਲ ਕੀਤੀ ਕਿ ਸਾਡੇ ਆਗੂਆਂ ਤੇ ਮੀਡੀਆ ਟੀਮ ਦਾ ਕੀ ਪ੍ਰਬੰਧ ਹੈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਨਹੀਂ ਪਤਾ, ਸਟੇਟ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ, ਜਦੋਂ ਮੈਂ ਸਟੇਟ ਤੋਂ ਪਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰਬੰਧ ਦਿੱਲੀ ਤੋਂ ਕੀਤਾ ਜਾ ਰਿਹਾ ਹੈ। ਇਹ ਸਭ ਕੁਝ ਦਿੱਲੀ ਹੀ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਛਾਊਣੀ ਵਿੱਚ ਬਦਲਣ ਦੀ ਤਿਆਰੀ ਹੈ, ਇਸ ਨਾਲ ਲੋਕ ਖੱਜਲ ਖੁਆਰ ਹੋਣਗੇ। ਜੇਕਰ ਬਹਿਸ ਕਰਨੀ ਹੈ ਤਾਂ ਕਿਸੇ ਸਟੂਡੀਓ ਵਿੱਚ ਬੈਠ ਕੇ ਵੀ ਹੋ ਸਕਦੀ ਹੈ, ਜਿੱਥੋਂ ਸਾਰੇ ਲੋਕ ਦੇਖਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਸਲੀ ਮੁੱਦੇ ਨੂੰ ਭਟਕਾਉਣ ਦੇ ਲਈ ਕੰਮ ਕਰ ਰਹੇ ਹਨ, ਕਿਉਂਕਿ ਇਨ੍ਹਾਂ ਕੋਲ ਕੋਈ ਸਮਝ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨੁਮਾਇੰਦੇ ਹਾਂ, ਕੇਂਦਰ ਵਿੱਚ ਸਾਡੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਨਹਿਰ ਬਣੇਗੀ ਅਤੇ ਨਾ ਹੀ ਪਾਣੀ ਹਰਿਆਣਾ ਨੂੰ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਭਾਜਪਾ ਸੂਬੇ ਦੇ ਹਿੱਤਾ ਲਈ ਡਟਕੇ ਪਹਿਰਾ ਦੇਵੇਗੀ ,ਐਸਵਾਈਐਲ ਨਹਿਰ ਬਨਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

SGPC ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

Next Post

19 ਨੁਕਤਿਆਂ ’ਤੇ ਹੋਵੇਗੀ ਭਲਕੇ ’ਮੈਂ ਪੰਜਾਬ ਬੋਲਦਾ ਹਾਂ’ ਬਹਿਸ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
19 ਨੁਕਤਿਆਂ ’ਤੇ ਹੋਵੇਗੀ ਭਲਕੇ ’ਮੈਂ ਪੰਜਾਬ ਬੋਲਦਾ ਹਾਂ’ ਬਹਿਸ

19 ਨੁਕਤਿਆਂ ’ਤੇ ਹੋਵੇਗੀ ਭਲਕੇ ’ਮੈਂ ਪੰਜਾਬ ਬੋਲਦਾ ਹਾਂ’ ਬਹਿਸ

Recommended

‘ਆਸਕ ਦ ਕੈਪਟਨ’ ‘ਚ ਮੁੱਖ ਮੰਤਰੀ ਨੇ ਸ਼ਿਕਾਇਤ ਪੜ੍ਹੀ, ਪਰ ਮਾਪਿਆਂ ਅਨੁਸਾਰ ਕਾਰਵਾਈ ਨਹੀਂ ਹੋਈ

‘ਆਸਕ ਦ ਕੈਪਟਨ’ ‘ਚ ਮੁੱਖ ਮੰਤਰੀ ਨੇ ਸ਼ਿਕਾਇਤ ਪੜ੍ਹੀ, ਪਰ ਮਾਪਿਆਂ ਅਨੁਸਾਰ ਕਾਰਵਾਈ ਨਹੀਂ ਹੋਈ

September 13, 2020
ਰਿਜ਼ਰਵ ਸੀਟ ’ਤੇ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ, ਕਰਨਗੇ ਦੱਖਣੀ ਹਲਕੇ ਵਿਚ ਰੈਲੀ

ਰਿਜ਼ਰਵ ਸੀਟ ’ਤੇ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ, ਕਰਨਗੇ ਦੱਖਣੀ ਹਲਕੇ ਵਿਚ ਰੈਲੀ

October 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In