• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਟਰੈਕਟਰਾਂ ਜਾਂ ਹੋਰ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸੰਟਟਾਂ ਉੱਪਰ ਪਾਬੰਦੀ

Asli Punjabi by Asli Punjabi
October 31, 2023
in Top Stories
0
ਟਰੈਕਟਰਾਂ ਜਾਂ ਹੋਰ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸੰਟਟਾਂ ਉੱਪਰ ਪਾਬੰਦੀ
586
SHARES
3.3k
VIEWS
Share on FacebookShare on TwitterShare on Whatsapp

ਮੋਗਾ, 31 ਅਕਤਬਰ 2023 :ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ ਸਟੰਟ ਨੂੰ ਆਯੋਜਿਤ ਕਰਨ ਲਈ ਪਾਬੰਦੀ ਲਗਾ ਕੇ ਜਨਤਕ ਹੁਕਮ ਜਾਰੀ ਕਰਨ ਲਈ ਲਿਖਿਆ ਗਿਆ ਹੈ ਤਾਂ ਕਿ ਨੌਜਵਾਨਾਂ ਦੀਆਂ ਇਨ੍ਹਾਂ ਸਟੰਟਾਂ ਨਾਲ ਮੌਤਾਂ ਨਾ ਹੋਣ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਪੂਰਨ ਪਾਬੰਦੀ ਲਗਾਉਣੇ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਦਸੰਬਰ, 2023 ਤੱਕ ਲਾਗੂ ਰਹੇਗਾ।

You might also like

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

ਵੂਮੈਨ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਪੇਸ਼ ਨਹੀਂ ਹੋਏ ਸੁਖਪਾਲ ਖਹਿਰਾ; ਪੁੱਤਰ ਮਹਿਤਾਬ ਖਹਿਰਾ ਨੇ ਵਕੀਲ ਵਜੋਂ ਰੱਖਿਆ ਪੱਖ

Previous Post

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Next Post

ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਸ਼ੈਰੀ ਕਲਸੀ

Asli Punjabi

Asli Punjabi

Related Posts

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

by Asli Punjabi
March 12, 2026
ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

by Asli Punjabi
March 12, 2026
ਵੂਮੈਨ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਪੇਸ਼ ਨਹੀਂ ਹੋਏ ਸੁਖਪਾਲ ਖਹਿਰਾ; ਪੁੱਤਰ ਮਹਿਤਾਬ ਖਹਿਰਾ ਨੇ ਵਕੀਲ ਵਜੋਂ ਰੱਖਿਆ ਪੱਖ
Top Stories

ਵੂਮੈਨ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਪੇਸ਼ ਨਹੀਂ ਹੋਏ ਸੁਖਪਾਲ ਖਹਿਰਾ; ਪੁੱਤਰ ਮਹਿਤਾਬ ਖਹਿਰਾ ਨੇ ਵਕੀਲ ਵਜੋਂ ਰੱਖਿਆ ਪੱਖ

by Asli Punjabi
March 12, 2026
CGC ਯੂਨੀਵਰਸਿਟੀ ਮੋਹਾਲੀ ਵਿੱਚ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਆਯੋਜਿਤ ਭਵਿੱਖੀ ਰਣਨੀਤੀਆਂ ਤੇ ਹੋਈ ਚਰਚਾ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
Next Post
ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਸ਼ੈਰੀ ਕਲਸੀ

ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਸ਼ੈਰੀ ਕਲਸੀ

Recommended

ਅਨੁਰਾਗ ਵਰਮਾ ਵਲੋਂ ਜ਼ਿਲ੍ਹਾ ਹਸਪਤਾਲ ਮੁਹਾਲੀ ਦਾ ਦੌਰਾ

February 2, 2024
ਇਲੈਕਟੋਰਲ ਬਾਂਡ ਸਕੀਮ ਗੈਰ ਕਾਨੂੰਨੀ, ਤੁਰੰਤ ਰੱਦ ਹੋਣ ਬਾਂਡ: ਸੁਪਰੀਮ ਕੋਰਟ ਦਾ ਵੱਡਾ ਫੈਸਲਾ

February 15, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

March 12, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

March 12, 2026
ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In