ਗੁਰਦਾਸਪੁਰ, 1 ਨਵੰਬਰ 2023 : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹੋਣ ਵਾਲੇ ਕਿਸੇ ਵੀ ਪ੍ਰਕਾਰ ਦੇ ਧਾਰਮਿਕ ਜਾਂ ਖੇਡ ਮੇਲੇ/ਸਮਾਗਮ ਆਦਿ ਦੌਰਾਨ ਟਰੈਕਰਾਂ ਜਾਂ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।