ਨਵੀਂ ਦਿੱਲੀ, 2 ਨਵੰਬਰ, 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਅੱਗੇ ਪੇਸ਼ ਹੋਣ ਦੀ ਥਾਂ ’ਤੇ ਮੱਧ ਪ੍ਰਦੇਸ਼ ਵਿਚ ਚੋਣ ਪ੍ਰਚਾਰ ਵਾਸਤੇ ਜਾਣਗੇ।
ਕੇਜਰੀਵਾਲ ਨੇ ਈ ਡੀ ਦੇ ਸੰਮਨਾਂ ਨੂੰ ਗੈਰ ਕਾਨੂੰਨੀ ਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।

© 2020 Asli PunjabiDesign & Maintain byTej Info.