• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਸ਼ਰੀਫ ਅਤੇ ਇਮਾਨਦਾਰ ਇਨਸਾਨ ਸਨ ਰਿਟਾਇਰਡ ਬੀਡੀਪੀਓ ਕੁਲਵੰਤ ਸਿੰਘ ਮਿਨਹਾਸ

Asli Punjabi by Asli Punjabi
November 2, 2023
in World
0
ਸ਼ਰੀਫ ਅਤੇ ਇਮਾਨਦਾਰ ਇਨਸਾਨ ਸਨ ਰਿਟਾਇਰਡ ਬੀਡੀਪੀਓ ਕੁਲਵੰਤ ਸਿੰਘ ਮਿਨਹਾਸ
586
SHARES
3.3k
VIEWS
Share on FacebookShare on TwitterShare on Whatsapp

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਰੀ, 2 ਨਵੰਬਰ, 2023: ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਜਨਮ 18 ਅਪ੍ਰੈਲ 1942 ਪਿੰਡ ਡਮੁੰਡਾ, ਆਦਮਪੁਰ ਜ਼ਿਲ੍ਹਾ ਜਲੰਧਰ ਵਿਖੇ ਹੋਇਆ। ਐਫ.ਏ. ਦੀ ਪੜ੍ਹਾਈ ਕਰਕੇ ਉਹ ਗ੍ਰਾਮ ਸੇਵਕ ਭਰਤੀ ਹੋ ਗਏ, ਫਿਰ ਪੰਚਾਇਤ ਸੈਕਟਰੀ ਬਣ ਗਏ ਅਤੇ ਲੰਬਾ ਸਮਾਂ ਉਹਨਾਂ ਨੇ ਆਦਮਪੁਰ ਬਲਾਕ ਵਿਚ ਪੰਚਾਇਤ ਸੈਕਟਰੀ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ। ਤਰੱਕੀ ਮਿਲਣ ‘ਤੇ ਉਹ ਪੰਚਾਇਤ ਅਫਸਰ ਬਣ ਗਏ ਅਤੇ 2000 ਵਿਚ ਬੀਡੀਪੀਓ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ।
2012 ਵਿਚ ਉਹ ਆਪਣੀ ਬੇਟੀ ਸ਼ੀਤਲ ਮਿਨਹਾਸ ਸਰੋਇਆ ਅਤੇ ਜਵਾਈ ਇੰਜੀਨੀਅਰ ਜਗਤਾਰ ਸਿੰਘ ਸਰੋਆ ਕੋਲ ਅਮਰੀਕਾ ਆ ਗਏ। ਉਹ ਬਹੁਤ ਹੀ ਸ਼ਰੀਫ ਇਨਸਾਨ, ਬਹੁਤ ਮਿੱਠ ਬੋਲੜੇ, ਬੜੇ ਮਿਹਨਤੀ ਅਤੇ ਇਮਾਨਦਾਰ ਅਫਸਰ ਸਨ। ਇਲਾਕੇ ਦੀਆਂ ਪੰਚਾਇਤਾਂ ਵਿਚ ਉਨ੍ਹਾਂ ਦਾ ਬੜਾ ਮਾਣ ਸਨਮਾਨ ਸੀ ਅਤੇ ਸਰਪੰਚ, ਪੰਚ ਉਹਨਾਂ ਦੀ ਬੇਹੱਦ ਇੱਜ਼ਤ ਕਰਦੇ ਸਨ। ਉਨ੍ਹਾਂ ਸਾਰੀ ਸਰਵਿਸ ਬੇਦਾਗ਼ ਰਹਿੰਦਿਆਂ ਕੀਤੀ ਅਤੇ ਇਕ ਪੈਸੇ ਦੇ ਵੀ ਰਵਾਦਾਰ ਨਹੀਂ ਹੋਏ।
28 ਅਕਤੂਬਰ 2023 ਨੂੰ ਇਸ ਦੁਨੀਆਂ ਨੂੰ ਉਹ ਸਦਾ ਲਈ ਅਲਵਿਦਾ ਕਹਿ ਗਏ। ਉਨ੍ਹਾਂ ਦੇ ਪਿੱਛੇ ਬੇਟਾ ਸੰਦੀਪ ਸਿੰਘ ਮਿਨਹਾਸ, ਨੂੰਹ ਸ਼ਰਨ ਕੌਰ ਮਿਨਹਾਸ, ਬੇਟੀ ਸ਼ੀਤਲ ਮਿਨਹਾਸ ਸਰੋਆ, ਜਵਾਈ ਜਗਤਾਰ ਸਿੰਘ ਸਰੋਆ ਅਤੇ ਦੋ ਦੋਹਤੀਆਂ ਜਸਪ੍ਰੀਤ ਕੌਰ ਸਰੋਆ ਅਤੇ ਜਸਨੂਰ ਕੌਰ ਸਰੋਆ ਦਾ ਪਰਿਵਾਰ ਹੈ। ਉਹਨਾਂ ਦਾ ਅੰਤਿਮ ਸਸਕਾਰ 4 ਨਵੰਬਰ 2023 ਨੂੰ ਸਵੇਰੇ 10.30 ਵਜੇ 55 W Valley Hwy S., Auburn, WA (USA) ਵਿਖੇ ਹੋਵੇਗਾ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ 2440 132 Avenue SE Kent, WA (USA) ਵਿਖੇ ਹੋਵੇਗੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਫੋਨ ਨੰਬਰ 206-355-3263, 206-326-8820 ਅਤੇ ਜਤਿੰਦਰ ਜੇ ਮਿਨਹਾਸ ਨਾਲ ਫੋਨ ਨੰਬਰ 604-880-2228 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Previous Post

ਭਾਰਤ, 27 ਹੋਰ ਦੇਸ਼ਾਂ ਤੇ ਯੂਰਪੀ ਯੂਨੀਅਨ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਜ਼ੋਖ਼ਮ ਨਾਲ ਨਿਬੜਨ ਵਾਸਤੇ ਕੌਮਾਂਤਰੀ ਐਲਾਨਨਾਮੇ ’ਤੇ ਹਸਤਾਖ਼ਰ ਕੀਤੇ

Next Post

Haryana: ਹਰਿਆਣਾ ਨੂੰ ਮਿਲੇ 7 ਨਵੇਂ ਆਈ ਏ ਐਸ ਅਫਸਰ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
Haryana: ਹਰਿਆਣਾ ਨੂੰ ਮਿਲੇ 7 ਨਵੇਂ ਆਈ ਏ ਐਸ ਅਫਸਰ

Haryana: ਹਰਿਆਣਾ ਨੂੰ ਮਿਲੇ 7 ਨਵੇਂ ਆਈ ਏ ਐਸ ਅਫਸਰ

Recommended

ਮਹਾਂ ਬਹਿਸ ਤੋਂ ਪਹਿਲਾਂ ਸੁਨੀਲ ਜਾਖੜ ਦਾ ਆਇਆ ਬਿਆਨ,

ਮਹਾਂ ਬਹਿਸ ਤੋਂ ਪਹਿਲਾਂ ਸੁਨੀਲ ਜਾਖੜ ਦਾ ਆਇਆ ਬਿਆਨ,

November 1, 2023
ਆਈ. ਪੀ. ਐਲ. ਨਹੀਂ ਖੇਡਣਗੇ ਸੁਰੇਸ਼ ਰੈਨਾ ਯੂ. ਏ. ਈ. ਤੋਂ ਵਾਪਸ ਭਾਰਤ ਪਰਤੇ

ਆਈ. ਪੀ. ਐਲ. ਨਹੀਂ ਖੇਡਣਗੇ ਸੁਰੇਸ਼ ਰੈਨਾ ਯੂ. ਏ. ਈ. ਤੋਂ ਵਾਪਸ ਭਾਰਤ ਪਰਤੇ

August 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In