ਚੰਡੀਗੜ੍ਹ, 6 ਨਵੰਬਰ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 23 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਜਾਵੇਗੀ ਜਿਸ ਸਦਕਾ ਬਜ਼ੁਰਗ ਰੇਲ ਗੱਡੀਆਂ ਤੇ ਬੱਸਾਂ ਰਾਹੀਂ ਮੁਫਤ ਵਿਚ ਤੀਰਥਾਂ ਦੇ ਦਰਸ਼ਨ ਕਰ ਸਕਣਗੇ।

© 2020 Asli PunjabiDesign & Maintain byTej Info.