• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੰਟੋਨਮੈਂਟ ਬੋਰਡ ਵਿੱਚ ਅੰਗਰੇਜ਼ਾਂ ਦਾ ਕਾਨੂੰਨ ਖ਼ਤਮ ਕਰਨ ਲਈ ਲਿਖੀ ਕੇਂਦਰ ਨੂੰ ਚਿੱਠੀ – ਪਿੰਕੀ

Asli Punjabi by Asli Punjabi
June 28, 2020
in Top Stories
0
ਕੰਟੋਨਮੈਂਟ ਬੋਰਡ ਵਿੱਚ ਅੰਗਰੇਜ਼ਾਂ ਦਾ ਕਾਨੂੰਨ ਖ਼ਤਮ ਕਰਨ ਲਈ ਲਿਖੀ ਕੇਂਦਰ ਨੂੰ ਚਿੱਠੀ – ਪਿੰਕੀ
586
SHARES
3.3k
VIEWS
Share on FacebookShare on TwitterShare on Whatsapp

ਫਿਰੋਜ਼ਪੁਰ, 28 ਜੂਨ 2020 – ਕੰਟੋਨਮੈਂਟ ਇਲਾਕੇ ਵਿੱਚ ਅੰਗਰੇਜ਼ਾਂ ਦੇ ਜ਼ਮਾਨੇ ਵਿੱਚ ਬਣੇ ਕਾਨੂੰਨਾਂ ਨੂੰ ਖ਼ਤਮ ਕਰਵਾਉਣ ਤੇ ਲੋਕਾਂ ਨੂੰ ਵਧੀਆ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਗਈ ਹੈ, ਜਿਸ ਵਿੱਚ ਕਈ ਤਰਾ੍ਹਂ ਦੇ ਸੁਧਾਰਾਂ ਦੇ ਲਈ ਲਿਖਿਆ ਗਿਆ ਹੈ। ਇਹ ਜਾਣਕਾਰੀ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਿੱਤੀ।

ਉਨ੍ਹਾਂ ਨੇ ਕਿਹਾ ਕਿ 74 ਵੇਂ ਸੰਸ਼ੋਧਨ ਦੇ ਤਹਿਤ ਫਿਰੋਜ਼ਪੁਰ ਛਾਉਣੀ ਵਿੱਚ ਸਿਵਲ ਏਰੀਏ ਨੂੰ ਫਰੀ ਹੋਲਡ ਕਰਨ ਅਤੇ ਨਗਰ ਕੌਂਸਲ ਵਿੱਚ ਸ਼ਾਮਲ ਕਰਨ ਦੇ ਲਈ ਸਿਫਾਰਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਕੰਟੋਨਮੈਂਟ ਬੋਰਡ ਦੇ ਤਹਿਤ ਆਉਣ ਵਾਲੇ ਬਾਜਾਰਾਂ ਅਤੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਵਿਧਾਇਕ ਪਿੰਕੀ ਨੇ ਕਿਹਾ ਕਿ ਕੰਟੋਨਮੈਂਟ ਇਲਾਕੇ ਦੇ ਚਹੁੰਤਰਫਾ ਵਿਕਾਸ ਦੇ ਲਈ ਕਈ ਕਦਮ ਉਠਾਏ ਗਏ ਹਨ। ਇੱਥੋਂ ਦੀਆਂ ਸੜਕਾਂ ਤੋਂ ਕਬਜੇ ਹਟਾ ਕੇ ਉਨ੍ਹਾਂ ਨੂੰ ਚੌੜਾ ਕੀਤਾ ਗਿਆ ਹੈ, ਨਾਲ ਹੀ ਫੁੱਟਪਾਥ ਬਣਾਏ ਜਾ ਰਹੇ ਹਨ। ਚਰਚ ਰੋਡ, ਕੋਰਟ ਰੋਡ ਅਤੇ ਸਦਰ ਬਾਜਾਰ ਰੋਡ 16 ਫੁਟ ਦੀ ਬਜਾਏ ਹੁਣ 32 ਫੁੱਟ ਦੀ ਹੋ ਗਈ ਹੈ। ਲੋਕ ਖੁਦ ਅੱਗੇ ਜਾ ਕੇ ਇਸ ਕਾਰਜ ਵਿੱਚ ਸਹਿਯੋਗ ਦੇ ਰਹੇ ਹਨ। ਵਿਧਾਇਕ ਪਿੰਕੀ ਨੇ ਕਿਹਾ ਕਿ ਇੱਥੇ ਸੜਕਾਂ ਦੀ ਕਵਾਲਿਟੀ ਹਾਈਵੇ ਵਰਗੀ ਹੋ ਗਈ ਹੈ, ਜਿਸ ਤੋਂ ਲੋਕ ਕਾਫੀ ਖੁਸ ਹਨ।

ਉਨ੍ਹਾਂ ਨੇ ਕਿਹਾ ਕਿ ਇੱਥੇ ਸੜਕ ਨਿਰਮਾਣ ਦੇ ਕਾਰਜ ਉਹ ਖੁਦ ਕਰਵਾ ਰਹੇ ਹਨ ਅਤੇ ਕਮੀਸ਼ਨਬਾਜੀ ਦਾ ਕੰਮ ਬੰਦ ਕਰਵਾ ਦਿੱਤਾ ਹੈ, ਜਿਸ ਨਾਲ ਕੈਂਟ ਦੀਆਂ ਸੜਕਾਂ ਪਹਿਲੀ ਵਾਰ ਬੇਹੱਦ ਉੱਚ ਗੁਣਵੱਤਾ ਵਾਲੀ ਬਣੀਆਂ ਹਨ। ਇਹ ਸਾਰਾ ਕੰਮ ਢਾਈ ਕਰੋੜ ਰੁਪਏ ਦੀ ਜਾਰੀ ਗ੍ਰਾਂਟ ਵਿੱਚੋਂ ਹੋ ਰਿਹਾ ਹੈ। ਇਸ ਵਿੱਚੋਂ ਇੱਕ ਕਰੋੜ ਰੁਪਹੇ ਡੀਸੀ ਕੰਪਲੈਕਸ ਦੇ ਸਾਹਮਣੇ ਵਾਲੀ ਕੰਟੋਨਮੈਂਟ ਪਾਰਕ ਨੂੰ ਡਿਵੈਲਪ ਕਰਨ ਤੇ ਖਰਚ ਹੋ ਰਿਹਾ ਹੈ, ਜਿਸ ਵਿੱਚ ਇੱਕ ਐਲਸੀਡੀ ਲਗਾਈ ਜਾਵੇਗੀ, ਜਿਸ ਤੇ ਸਵੇਰੇ ਸ਼ਾਮ ਸ੍ਰੀ. ਹਰਮਿੰਦਰ ਸਾਹਿਬ ਅਤੇ ਮਾਤਾ ਵੈਸ਼ਨੂੰ ਦੇਵੀ ਤੋਂ ਲਾਈਵ ਪ੍ਰਸਾਰਨ ਚਲਾਇਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਫਿਰੋਜ਼ਪੁਰ ਛਾਉਣੀ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਹੈ ਅਤੇ ਇੱਥੇ ਕਈ ਵੱਡੇ ਪ੍ਰਾਜੈਕਟਸ ਲਿਆਂਦੇ ਜਾ ਰਹੇ ਹਨ। ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧ ਰੂਪ ਨਾਰਾਇਣ, ਪਵਨ ਸੇਠ ਨੇ ਕੰਟੋਨਮੈਂਟ ਵਿੱਚ ਬਣਾਈ ਜਾ ਰਹੀ ਸੜਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇੱਥੇ ਪਹਿਲਾ ਇਨੀ ਵਧੀਆ ਕਵਾਲਿਟੀ ਦਾ ਕੰਮ ਕਦੀ ਨਹੀਂ ਹੋਇਆ।

Previous Post

ਦੁਨੀਆ ਭਰ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1 ਕਰੋੜ ਤੋਂ ਹੋਈ ਪਾਰ

Next Post

ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀਆਂ/ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀਆਂ/ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ

ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀਆਂ/ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ

Recommended

ਗਾਜ਼ੀਪੁਰ ਬਾਰਡਰ ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਗਾਜ਼ੀਪੁਰ ਬਾਰਡਰ ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

January 3, 2021
ਬਰਨਾਲਾ: ਨੈਸ਼ਨਲ ਹਾਈਵੇ ‘ਤੇ ਨਵੇਂ ਬਣੇ ਹੋਟਲ ‘ਚ ਵਿਅਕਤੀ ਦਾ ਕਤਲ

ਬਰਨਾਲਾ: ਨੈਸ਼ਨਲ ਹਾਈਵੇ ‘ਤੇ ਨਵੇਂ ਬਣੇ ਹੋਟਲ ‘ਚ ਵਿਅਕਤੀ ਦਾ ਕਤਲ

December 29, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In