• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਣਜੀਤ ਸਿੰਘ ਕਤਲ ਕਾਂਡ ‘ਚ ਆਇਆ ਨਵਾਂ ਮੋੜ, ਪਤਨੀ ਨੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਕਰਾਇਆ ਸੀ ਪਤੀ ਦਾ ਕਤਲ- ਪੁਲਿਸ

Asli Punjabi by Asli Punjabi
November 7, 2023
in Punjab
0
ਰਣਜੀਤ ਸਿੰਘ ਕਤਲ ਕਾਂਡ ‘ਚ ਆਇਆ ਨਵਾਂ ਮੋੜ, ਪਤਨੀ ਨੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਕਰਾਇਆ ਸੀ ਪਤੀ ਦਾ ਕਤਲ- ਪੁਲਿਸ
586
SHARES
3.3k
VIEWS
Share on FacebookShare on TwitterShare on Whatsapp

ਤਰਨਤਾਰਨ, 7 ਨਵੰਬਰ 2023- ਰਣਜੀਤ ਸਿੰਘ ਕਤਲ ਕਾਂਡ ਚ ਨਵਾਂ ਮੋੜ ਆਇਆ ਹੈ। ਉਕਤ ਮਾਮਲੇ ਵਿਚ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ, ਨਜਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਹੀ ਆਪਣੇ ਪਤੀ ਰਣਜੀਤ ਸਿੰਘ ਦਾ ਕਤਲ ਕਰਾਇਆ ਸੀ। ਪੱਟੀ ਦੇ ਡੀਐਸਪੀ ਜਸਪਾਲ ਸਿੰਘ ਢਿੱਲੋ ਨੇ ਪ੍ਰੈਸ ਕਾਨਫਰੈਸ ਦਾ ਦੌਰਾਨ ਦੱਸਿਆ ਕਿ ਰਣਜੀਤ ਸਿੰਘ ਦੀ ਵਾਈਫ ਬਲਜੀਤ ਕੌਰ ਦੇ ਪਿੰਡ ਲਾਖਣਾ ਦੇ ਮਹਾਂਵੀਰ ਸਿੰਘ ਨਾਲ ਨਜਾਇਜ਼ ਸਬੰਧ ਸਨ ਅਤੇ ਇਹਨਾਂ ਸੰਬੰਧਾਂ ਦੇ ਚੱਲਦਿਆਂ ਹੀ ਮਹਾਵੀਰ ਸਿੰਘ ਵੱਲੋਂ ਰਣਜੀਤ ਸਿੰਘ ਦਾ ਕਤਲ ਕੀਤਾ ਗਿਆ ਹੈ।

ਦੱਸ ਦਈਏ ਕਿ, ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਰਣਜੀਤ ਸਿੰਘ ਨਾਮਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਸੀ ਅਤੇ ਮਾਮਲੇ ਵਿਚ ਵੱਡਾ ਮੋੜ ਸਾਹਮਣੇ ਆਇਆ ਕਿ, ਰਣਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਨੇ ਹੀ ਆਪਣੇ ਪਤੀ ਦਾ ਕਤਲ ਪ੍ਰੇਮੀ ਦੇ ਨਾਲ ਮਿਲ ਕੇ ਕਰਵਾਇਆ ਸੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਡੀਐਸਪੀ ਜਸਪਾਲ ਸਿੰਘ ਢਿੱਲੋ ਨੇ ਦੱਸਿਆ ਕਿ, ਉਕਤ ਮਾਮਲੇ ਵਿਚ ਉਨਾਂ ਵੱਲੋਂ ਰਣਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਅਤੇ ਮਹਾਂਵੀਰ ਸਿੰਘ ਅਤੇ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਿਹਾ ਕਿ, ਫਿਲਹਾਲ ਇਸ ਮਾਮਲੇ ਚ ਅਜੇ ਤੱਕ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ।

Previous Post

ਭਾਈ ਰਾਜੋਆਣਾ ਨੇ ਮੁੜ ਲਿਖੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ, ਪੜ੍ਹੋ ਪੂਰਾ ਵੇਰਵਾ

Next Post

ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦੇ ਵਿਆਹ ‘ਚ ਭਗਵੰਤ ਮਾਨ ਪਰਿਵਾਰ ਸਮੇਤ ਕੈਬਨਿਟ ਮੰਤਰੀਆਂ ਸਮੇਤ ਹੋਏ ਸ਼ਾਮਲ, ਦਿੱਤੀਆਂ ਵਧਾਈਆਂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦੇ ਵਿਆਹ ‘ਚ ਭਗਵੰਤ ਮਾਨ ਪਰਿਵਾਰ ਸਮੇਤ ਕੈਬਨਿਟ ਮੰਤਰੀਆਂ ਸਮੇਤ ਹੋਏ ਸ਼ਾਮਲ, ਦਿੱਤੀਆਂ ਵਧਾਈਆਂ

ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦੇ ਵਿਆਹ 'ਚ ਭਗਵੰਤ ਮਾਨ ਪਰਿਵਾਰ ਸਮੇਤ ਕੈਬਨਿਟ ਮੰਤਰੀਆਂ ਸਮੇਤ ਹੋਏ ਸ਼ਾਮਲ, ਦਿੱਤੀਆਂ ਵਧਾਈਆਂ

Recommended

ਕਾਂਗਰਸ ਨੇ ਆਦਮਪੁਰ ਹਲਕੇ ਤੋਂ ਟਿਕਟ ਬਦਲੀ, ਰਸਮੀ ਲੈਟਰ ਦੀ ਉਡੀਕ

February 1, 2022
ਗੁਰਬਚਨ ਸਿੰਘ ਰੰਧਾਵਾ ਵੱਲੋਂ ਭਾਰਤੀ ਅਥਲੈਟਿਕਸ ਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ ਅਸਤੀਫਾ

June 16, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In