• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਓ.ਟੀ.ਐਸ. ਲਾਗੂ ਕਰ ਕੇ ਸੂਬਾ ਸਰਕਾਰ ਨੇ ਵਪਾਰੀ ਵਰਗ ਨੂੰ ਦਿੱਤੀ ਵੱਡੀ ਰਾਹਤ-ਵਿਧਾਇਕ ਸਵਨਾ

Asli Punjabi by Asli Punjabi
November 8, 2023
in Punjab
0
ਓ.ਟੀ.ਐਸ. ਲਾਗੂ ਕਰ ਕੇ ਸੂਬਾ ਸਰਕਾਰ ਨੇ ਵਪਾਰੀ ਵਰਗ ਨੂੰ ਦਿੱਤੀ ਵੱਡੀ ਰਾਹਤ-ਵਿਧਾਇਕ ਸਵਨਾ
586
SHARES
3.3k
VIEWS
Share on FacebookShare on TwitterShare on Whatsapp

ਫਾਜ਼ਿਲਕਾ , 8 ਨਵੰਬਰ 2023 :ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦਿਆਂ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਪੰਜਾਬ ਦੇ ਹਜਾਰਾਂ ਕਾਰੋਬਾਰੀਆਂ ਅਤੇ ਵਪਾਰੀ ਭਰਾਵਾਂ ਨੂੰ ਜਿਥੇ ਫਾਇਦਾ ਹੋਵੇਗਾ ਉੱਥੇ ਹੀ ਸੂਬੇ ਚ ਕਾਰੋਬਾਰ ਤੇ ਵਪਾਰ ਨੂੰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਕਾਨੂੰਨੀ ਮਾਮਲਿਆਂ ਦਾ ਬੋਝ ਵੀ ਘੱਟ ਹੋਵੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਦਾ ਸਮੁੱਚੇ ਵਪਾਰੀ ਵਰਗ ਵੱਲੋਂ ਧੰਨਵਾਦ ਕੀਤਾ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਦੇ ਵਪਾਰੀ ਲੰਬੇ ਸਮੇਂ ਤੋਂ ਆਪਣੇ ਟੈਕਸ ਸਬੰਧੀ ਉਲਝੇ ਮਸਲਿਆਂ ਦੇ ਹੱਲ ਲਈ ਵਨ ਟਾਈਮ ਸੈਟਲਮੈਂਟ ਸਕੀਮ ਦੀ ਮੰਗ ਕਰਦੇ ਆ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਵਪਾਰੀ ਵਰਗ ਨੂੰ ਇਸ ਸਬੰਧੀ ਕੋਈ ਰਾਹਤ ਨਹੀਂ ਦਿੱਤੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਪਾਰੀ ਵਰਗ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀ ਰਾਏ ਮੁਤਾਬਕ ਹੀ ਇਹ ਸਕੀਮ ਬਣਾਈ ਹੈ ਜੋ ਆਪਣੇ ਆਪ ਵਿੱਚ ਇੱਕ ਉਦਾਹਰਣ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਉਨ੍ਹਾਂ ਇਸ ਸਕੀਮ ਬਾਰੇ ਹੋਰ ਦੱਸਿਆ ਕਿ ਯਕਮੁਸ਼ਤ ਨਿਪਟਾਰਾ ਸਕੀਮ ਤਹਿਤ ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ‘ਰਿਕਵਰੀ ਆਫ ਆਊਟਸਟੈਡਿੰਗ ਡਿਊਜ਼ ਸਕੀਮ-2023’ ਨੂੰ ਲਾਗੂ ਕੀਤਾ ਗਿਆ ਹੈ ਜਿਸ ਨਾਲ ਵਪਾਰੀਆਂ ਦਾ 1 ਲੱਖ ਰੁਪਏ ਦਾ ਵੈਲਿਊ ਐਡਿਡ ਟੈਕਸ (ਵੈਟ) ਮੁਆਫ਼ ਕਰ ਦਿੱਤਾ ਹੈ। ਜਦਕਿ 1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਇਆ ਵਾਲੇ ਕੇਸ ਵਿਚ 50 ਪ੍ਰਤੀਸ਼ਤ ਤੱਕ ਦੀ ਮੁਆਫੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਓ.ਟੀ.ਐਸ. ਸਕੀਮ 15 ਨਵੰਬਰ 2023 ਤੋਂ ਲਾਗੂ ਹੋਵੇਗੀ ਅਤੇ 15 ਮਾਰਚ 2024 ਤੱਕ ਲਾਗੂ ਰਹੇਗੀ ਅਤੇ ਉਹ ਟੈਕਸਦਾਤਾ ਜਿਨ੍ਹਾਂ ਦਾ ਟੈਕਸ, ਜੁਰਮਾਨਾ 31 ਮਾਰਚ 2023 ਤੱਕ ਵਿਆਜ ਇਕ ਕਰੋੜ ਰੁਪਏ ਤੱਕ ਦਾ ਹੈ, ਉਹ ਇਸ ਸਕੀਮ ਅਧੀਨ ਅਰਜ਼ੀ ਦੇਣ ਦੇ ਸਕਦੇ ਹਨ ।

ਉਨ੍ਹਾਂ ਕਿਹਾ ਓ.ਟੀ.ਐਸ. ਸਕੀਮ ਤਹਿਤ ਇਕ ਲੱਖ ਰੁਪਏ ਤੱਕ ਦੇ ਬਕਾਏ ਦੇ ਕੇਸਾਂ ਵਿਚ ਪੂਰੀ ਮੁਆਫੀ ਦਿੱਤੀ ਜਾਵੇਗੀ ਅਤੇ 39787 ਵਪਾਰੀਆਂ ਨੂੰ ਰਾਹਤ ਮਿਲੇਗੀ ਅਤੇ ਇਸੇ ਤਰ੍ਹਾਂ ਲਗਭਗ 19361 ਕੇਸਾਂ ਵਿੱਚ 100 ਫੀਸਦੀ ਵਿਆਜ, 100 ਫੀਸਦੀ ਜੁਰਮਾਨਾ ਅਤੇ 50 ਫੀਸਦੀ ਟੈਕਸ ਦੀ ਰਕਮ ਦੀ ਛੋਟ ਮਿਲੇਗੀ ਇਸ ਤਰ੍ਹਾਂ ਸੱਠ ਹਜਾਰ ਤੋਂ ਵੱਧ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਫਾਇਦਾ ਮਿਲੇਗਾ।
ਵਿਧਾਇਕ ਸਵਨਾ ਨੇ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਭਰੋਸਾ ਰੱਖਦੇ ਹੋਏ ਸੂਬੇ ਵਿਚ ਆਪਣੇ ਨਵੇਂ ਕਾਰੋਬਾਰ ਸਥਾਪਿਤ ਕਰਨ ਜਿਸ ਵਿਚ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਸਾਥ ਦੇਣ ਲਈ ਵਚਨਬੱਧ ਹੈ।

Previous Post

ਐਡਵੋਕੇਟ ਧਾਮੀ SGPC ਦੇ ਤੀਜੀ ਵਾਰ ਬਣੇ ਪ੍ਰਧਾਨ

Next Post

ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ 21 ਹਜਾਰ ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ – ਲਾਲ ਚੰਦ ਕਟਾਰੂਚੱਕ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ 21 ਹਜਾਰ ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ – ਲਾਲ ਚੰਦ ਕਟਾਰੂਚੱਕ

ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ 21 ਹਜਾਰ ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ - ਲਾਲ ਚੰਦ ਕਟਾਰੂਚੱਕ

Recommended

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ 26 ਅਗਸਤ ਨੂੰ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ 26 ਅਗਸਤ ਨੂੰ

August 23, 2023
ਸਕੂਲ ਸਿੱਖਿਆ ਵਿਭਾਗ ਵੱਲੋਂ ਪਿੰਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਸਕੂਲ ਸਿੱਖਿਆ ਵਿਭਾਗ ਵੱਲੋਂ ਪਿੰਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

October 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In