• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ 21 ਹਜਾਰ ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ – ਲਾਲ ਚੰਦ ਕਟਾਰੂਚੱਕ

Asli Punjabi by Asli Punjabi
November 8, 2023
in Top Stories
0
ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ 21 ਹਜਾਰ ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ – ਲਾਲ ਚੰਦ ਕਟਾਰੂਚੱਕ
586
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਮੁਕਤਸਰ ਸਾਹਿਬ , 8 ਨਵੰਬਰ 2023 :-ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੂਚਾਰੂ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ।
ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਸ੍ਰੀ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 21 ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਸਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਅਨਾਜ ਮੰਡੀਆ ਵਿੱਚ ਹੁਣ ਤਕ 137 ਲੱਖ ਮੀਟਰ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 134 ਲੱਖ ਮੀਟਰ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲੱਗਭਗ 112 ਲੱਖ ਮੀਟਰ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਉਹਨਾਂ ਕਿਹਾ ਕਿ ਕਿਸਾਨਾਂ ਵਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੀ ਗਈ ਫਸਲ ਨੂੰ ਸਰਕਾਰ ਵਲੋਂ ਖਰੀਦਿਆ ਜਾਵੇਗਾ ਅਤੇ ਅਨਾਜ ਮੰਡੀਆ ਵਿੱਚ ਪੁਖਤਾ ਪ੍ਰਬੰਧ ਹੋਣ ਕਾਰਨ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆ ਰਹੀ।
ਉਹਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਖਰੀਦਣ ਉਪਰੰਤ ਉਸਦੇ ਖਾਤਿਆਂ 24 ਘੰਟੇ ਵਿੱਚ ਬਣਦੀ ਰਕਮ ਪਾਈ ਜਾ ਰਹੀ ।
ਉਹਨਾਂ ਕਿਹਾ ਕਿ ਅਨਾਜ ਮੰਡੀਆ ਵਿੱਚ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸਿ਼ਆਂ ਨਹੀਂ ਜਾਵੇਗਾ ਅਤੇ ਸਰਕਾਰ ਵਲੋਂ ਉਸਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾ ਇਸ ਮੌਕੇ ਤੇ ਕਿਹਾ ਕਿ ਪਰਾਲੀ ਦੇ ਧੂਏ ਤੇ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਵਲੋਂ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀਆਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਰਹੀ ਹੈ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾਵੇ।
ਇਸ ਮੌਕੇ ਤੇ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ, ਸ੍ਰੀ ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ, ਐਡਵੋਕੇਟ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ, ਸ੍ਰੀ ਸੁਖਜਿੰਦਰ ਸਿੰਘ ਕਾਕਾ ਉੜਾਂਗ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਸ੍ਰੀ ਸੁਖਜਿੰਦਰ ਸਿੰਘ ਡੀ.ਐਫ.ਐਸ.ਸੀ, ਸ੍ਰੀ ਗੋਰਵ ਗਰਗ ਡੀ.ਐਮ.ਓ,ਸ੍ਰੀ ਗੁਰਤਾਰ ਸਿੰਘ ਡੀ.ਐਫ.ਐਸ.ਓ., ਸ੍ਰੀ ਅੰਮ੍ਰਿਤਪਾਲ ਸਿੰਘ ਡੀ.ਐਫ.ਓ, ਸ੍ਰੀ ਸੁਖਜਿੰਦਰ ਸਿੰਘ ਬਬਲੂ ਬਰਾੜ, ਸ੍ਰੀ ਹੇਮਰਾਜ, ਸ੍ਰੀ ਪੀਪਲ ਸਿੰਘ, ਸ੍ਰੀ ਹਰਜੀਤ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਤੇ ਉਹਨਾਂ ਅਨਾਜ ਮੰਡੀ ਵਿੱਚ ਕਿਸਾਨਾਂ, ਮੰਡੀ ਮਜਦੂਰਾਂ, ਆੜਤੀਆਂ ਦੀਆਂ ਮੁਸਕਲਾਂ ਵੀ ਸੁਣੀਆਂ।

Previous Post

ਓ.ਟੀ.ਐਸ. ਲਾਗੂ ਕਰ ਕੇ ਸੂਬਾ ਸਰਕਾਰ ਨੇ ਵਪਾਰੀ ਵਰਗ ਨੂੰ ਦਿੱਤੀ ਵੱਡੀ ਰਾਹਤ-ਵਿਧਾਇਕ ਸਵਨਾ

Next Post

ਸ਼ਾਂਤੀ ਬਣਾਏ ਰੱਖਣ ਦੇ ਭਰੋਸੇ ਮਗਰੋਂ ਲੱਖਾ ਸਿਧਾਣਾ ਰਿਹਾਅ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਸ਼ਾਂਤੀ ਬਣਾਏ ਰੱਖਣ ਦੇ ਭਰੋਸੇ ਮਗਰੋਂ ਲੱਖਾ ਸਿਧਾਣਾ ਰਿਹਾਅ

ਸ਼ਾਂਤੀ ਬਣਾਏ ਰੱਖਣ ਦੇ ਭਰੋਸੇ ਮਗਰੋਂ ਲੱਖਾ ਸਿਧਾਣਾ ਰਿਹਾਅ

Recommended

5 ਕਰੋੜ ਦੀ ਲਾਗਤ ਨਾਲ ਤਿਆਰ ਖਰੋਟਾ ਅੰਡਰਪਾਸ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੀਤਾ ਲੋਕ ਅਰਪਣ

5 ਕਰੋੜ ਦੀ ਲਾਗਤ ਨਾਲ ਤਿਆਰ ਖਰੋਟਾ ਅੰਡਰਪਾਸ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੀਤਾ ਲੋਕ ਅਰਪਣ

July 9, 2020
ਗੁਰਪ੍ਰੀਤ ਸਿੰਘ ਖਹਿਰਾ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਗੁਰਪ੍ਰੀਤ ਸਿੰਘ ਖਹਿਰਾ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

July 31, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In