• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦਰੱਖਤ ਨਾਲ ਗਲ ਫਾਹਾ ਲੈ ਕੇ ਵਿਅਕਤੀ ਨੇ ਕੀਤੀ ਆਤਮ-ਹੱਤਿਆ

Asli Punjabi by Asli Punjabi
November 14, 2023
in Punjab
0
ਦਰੱਖਤ ਨਾਲ ਗਲ ਫਾਹਾ ਲੈ ਕੇ ਵਿਅਕਤੀ ਨੇ ਕੀਤੀ ਆਤਮ-ਹੱਤਿਆ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮਾਛੀਵਾੜਾ ਸਾਹਿਬ , 14 ਨਵੰਬਰ 2023 : ਦੇ ਨੇਡ਼੍ਹਲੇ ਪਿੰਡ ਹੇਡੋਂ ਬੇਟ ਦੇ ਨਿਵਾਸੀ ਸੁਰਿੰਦਰ ਸਿੰਘ (56) ਨੇ ਖੇਤਾਂ ਵਿਚ ਜਾ ਕੇ ਦਰੱਖਤ ਨਾਲ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਸੁਰਿੰਦਰ ਸਿੰਘ ਜੋ ਕਿ ਵਿਦੇਸ਼ ਦੁਬਈ ਵਿਖੇ ਨੌਕਰੀ ਕਰਦਾ ਸੀ ਅਤੇ ਹੁਣ ਕਾਫ਼ੀ ਸਮੇਂ ਤੋਂ ਆਪਣੇ ਪਿੰਡ ਵਿਚ ਰਹਿੰਦਾ ਸੀ। ਕਰੀਬ 1 ਸਾਲ ਪਹਿਲਾਂ ਉਸਦਾ ਐਕਸੀਡੈਂਟ ਹੋ ਗਿਆ ਸੀ ਜਿਸ ਕਾਰਨ ਉਸਦੇ ਸਿਰ ਵਿਚ ਸੱਟ ਲੱਗੀ ਅਤੇ ਉਸ ਤੋਂ ਬਾਅਦ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਉਹ ਆਪਣੇ ਪਿੰਡ ਹੇਡੋਂ ਬੇਟ ਘਰ ਤੋਂ ਮੋਟਰਸਾਈਕਲ ’ਤੇ ਨਿਕਲਿਆ ਅਤੇ ਉਸਨੇ ਕਾਉਂਕੇ ਪਿੰਡ ਨੇਡ਼੍ਹੇ ਜਾ ਕੇ ਖੇਤਾਂ ਵਿਚ ਜਾ ਕੇ ਦਰੱਖਤ ਨਾਲ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਉੱਥੋਂ ਲੰਘਦੇ ਰਾਹਗੀਰ ਨੇ ਸਵੇਰੇ ਉਸਦੀ ਲਾਸ਼ ਦਰੱਖਤ ਨਾਲ ਲਟਕਦੀ ਦੇਖੀ ਜਿਸ ’ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਥਾਣਾ ਮੁਖੀ ਭਿੰਦਰ ਸਿੰਘ ਖੰਗੂਡ਼ਾ, ਚੌਂਕੀ ਇੰਚਾਰਜ਼ ਸਹਾਇਕ ਥਾਣੇਦਾਰ ਪ੍ਰਮੋਦ ਕੁਮਾਰ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਪਹਿਚਾਣ ਸੁਰਿੰਦਰ ਸਿੰਘ ਵਜੋਂ ਹੋਈ ਜਿਸ ’ਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਮੌਕੇ ’ਤੇ ਬੁਲਾਇਆ ਗਿਆ। ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਬਿਆਨ ਦਿੱਤੇ ਕਿ ਸੁਰਿੰਦਰ ਸਿੰਘ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸਨੇ ਆਤਮ-ਹੱਤਿਆ ਵਰਗਾ ਖੌਫ਼ਨਾਕ ਕਦਮ ਚੁੱਕਿਆ।

Previous Post

ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਜਾਰੀ-ਮਨਦੀਪ ਸਿੰਘ ਢਿੱਲੋਂ

Next Post

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ

Recommended

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਜਾਰੀ

October 16, 2023
ਸਰਕਾਰ ਇਸ ਸਕੀਮ ਦੀ ਵਰਤੋਂ ਪਿੰਡਾਂ ਦੇ ਵਿਕਾਸ ਤੇ ਨੌਕਰੀਆਂ ਪੈਦਾ ਕਰਨ ਲਈ ਕਰੇਗੀਃ ਮੁੱਖ ਮੰਤਰੀ

June 16, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In