• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ

Asli Punjabi by Asli Punjabi
November 14, 2023
in Punjab
0
ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ
585
SHARES
3.3k
VIEWS
Share on FacebookShare on TwitterShare on Whatsapp

ਫ਼ਰੀਦਕੋਟ , 14 ਨਵੰਬਰ 2023 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਕਰਮਾ ਦਿਵਸ ਦੇ ਪਾਵਨ ਦਿਹਾੜੇ ਤੇ ਅੱਜ ਬਰਗਾੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਸ਼ਿਰਕਤ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਅਤੇ ਧਰਮਸ਼ਾਲਾ ਦੇ ਸ਼ੈਡ ਦਾ ਉਦਘਾਟਨ ਕੀਤਾ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਦੇ ਸ਼ੈਡ ਲਈ ਦੋ ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਸੀ। ਅੱਜ ਸ਼ੈਡ ਦਾ ਉਦਘਾਟਨ ਕਰਦਿਆਂ ਉਹਨਾਂ ਕਿਹਾ ਕਿ ਦਿੱਤੀ ਗਈ ਰਾਸ਼ੀ ਨੂੰ ਬਿਨਾਂ ਦੁਰਵਰਤੋਂ ਕੀਤੇ ਸਹੀ ਤਰੀਕੇ ਨਾਲ ਸਮੇਂ ਸਿਰ ਵਰਤਿਆ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਨਅਤਾਂ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ, ਉਥੇ ਹੀ ਮਜਦੂਰ ਅਤੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਨ੍ਹਾਂ ਵਿਸ਼ਵਕਰਮਾ ਦਿਵਸ ’ਤੇ ਕਿਰਤੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਹੋਰਾਂ ਨੂੰ ਵੀ ਇਨ੍ਹਾਂ ਗ੍ਰਾਂਟਾਂ ਦਾ ਸਮੇਂ ਸਿਰ, ਸਹੀ ਇਸਤੇਮਾਲ ਕਰ ਲੈਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਉਹ ਪਿੰਡ ਵਾਂਦਰ ਜਟਾਣਾ, ਪਿੰਡ ਟਹਿਣਾ, ਅਤੇ ਕੋਟਕਪੂਰਾ ਵਿਖੇ ਵਿਸ਼ਵਕਰਮਾ ਦਿਵਸ ਸਬੰਧੀ ਸਮਾਗਮ ਵਿੱਚ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਨੂੰ ਕਿਰਤ ਦਾ ਦੇਵਤਾ ਕਿਹਾ ਜਾਂਦਾ ਹੈ। ਬਾਬਾ ਵਿਸ਼ਵਕਰਮਾ ਦੀ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿਚ ਵੱਡੀ ਦੇਣ ਹੈ।

ਇਸ ਉਪਰੰਤ ਸਪੀਕਰ ਸੰਧਵਾਂ ਨੇ ਰਾਮਗੜੀਆ ਸਿੰਘ ਸਭਾ ਗੁਰਦੁਆਰਾ ਕੋਟਕਪੂਰਾ ਵਿਖੇ ਅਖੰਡ ਪਾਠ ਦੇ ਭੋਗ ਵਿੱਚ ਵੀ ਸ਼ਿਰਕਤ ਕੀਤੀ।

ਇਸ ਮੌਕੇ ਏਸ਼ੀਅਨ ਗੇਮਜ ਵਿੱਚ ਸੋਨ ਤਮਗਾ ਜਿੱਤਣ ਵਾਲੀ ਸਿਫਤ ਕੌਰ ਸਮਰਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਹਨਾਂ ਕਿਹਾ ਕਿ ਸਿਫਤ ਕੌਰ ਸਮਰਾ ਨੇ ਨਾ ਸਿਰਫ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ ਸਗੋਂ ਪੂਰੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ।

ਇਸ ਮੌਕੇ ਸ. ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਨਰਿੰਦਰ ਪਾਲ ਸਿੰਘ ਨਿੰਦਾ ਪ੍ਰਧਾਨ ਨਗਰ ਕੌਂਸਲ, ਬਲਜੀਤ ਸਿੰਘ, ਪਰਮਿੰਦਰ ਸਿੰਘ,ਗੁਰਦੇਵ ਸਿੰਘ ਵਾਦਰ,ਰਣਜੀਤ ਸਿੰਘ ਪੱਪੂ,ਡਾ ਜਗਸੀਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

Previous Post

ਦਰੱਖਤ ਨਾਲ ਗਲ ਫਾਹਾ ਲੈ ਕੇ ਵਿਅਕਤੀ ਨੇ ਕੀਤੀ ਆਤਮ-ਹੱਤਿਆ

Next Post

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਬਾਬੂ ਸਿੰਘ ਰੈਹਲ ਦੀ ਪੁਸਤਕ ‘ਜਿਨਿ ਨਾਮੁ ਲਿਖਾਇਆ ਸਚੁ ਦਾ ਲੋਕ ਅਰਪਣ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਬਾਬੂ ਸਿੰਘ ਰੈਹਲ ਦੀ ਪੁਸਤਕ ‘ਜਿਨਿ ਨਾਮੁ ਲਿਖਾਇਆ ਸਚੁ ਦਾ ਲੋਕ ਅਰਪਣ

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਬਾਬੂ ਸਿੰਘ ਰੈਹਲ ਦੀ ਪੁਸਤਕ ‘ਜਿਨਿ ਨਾਮੁ ਲਿਖਾਇਆ ਸਚੁ ਦਾ ਲੋਕ ਅਰਪਣ

Recommended

ਕੈਨੇਡਾ ਦੀ ਆਬਾਦੀ 4 ਕਰੋੜ ਤੋਂ ਟੱਪੀ

ਕੈਨੇਡਾ ਦੀ ਆਬਾਦੀ 4 ਕਰੋੜ ਤੋਂ ਟੱਪੀ

June 20, 2024
ਸਾਈਕੋਟਰੋਪਿਕ ਸਮਗਲਿੰਗ ਰੈਕਟ ਦੇ ਕਿੰਗਪਿੰਨ ਦੀ ਜ਼ਮਾਨਤ ‘ਤੇ ਸੁਣਵਾਈ ਅੱਜ 27 ਮਈ ਨੂੰ

May 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In