• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਦਿੱਤਾ ਜਾ ਰਿਹਾ ਧਿਆਨ – ਰਮਨ ਬਹਿਲ

Asli Punjabi by Asli Punjabi
November 17, 2023
in Top Stories
0
ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਦਿੱਤਾ ਜਾ ਰਿਹਾ ਧਿਆਨ – ਰਮਨ ਬਹਿਲ
585
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 17 ਨਵੰਬਰ 2023 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਮਾਨ ਸਰਕਾਰ ਦੇ 18 ਮਹੀਨਿਆਂ ਵਿੱਚ ਸੂਬੇ ਵਿੱਚ ਰਿਕਾਰਡ ਵਿਕਾਸ ਕਾਰਜ ਹੋਏੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਮੁੱਢ ਬੰਨਿ੍ਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕਾਰਨ ਪੰਜਾਬ ਅੱਜ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਨਅਤੀ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਨੂੰ 2.98 ਲੱਖ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਨਅਤ ਪੱਖੀ ਮਾਹੌਲ ਬਣਨ ਨਾਲ ਇਥੇ ਨੌਜਵਾਨਾਂ ਲਈ ਹੋਰ ਵੀ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

You might also like

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ੍ਰੀ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਦਿਆਂ ਸਕੂਲ ਆਫ ਐਮੀਂਨੈਂਸ ਸ਼ੁਰੂ ਕਰਕੇ ਨਵੀਂ ਸਿੱਖਿਆ ਕ੍ਰਾਂਤੀ ਸ਼ੁਰੂ ਕੀਤੀ ਹੈ। ਇਸੇ ਤਰਾਂ ਸਿਹਤ ਖੇਤਰ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਹਰ ਵਰਗ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਨਾਲ 90 ਫੀਸਦੀ ਘਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੂਬੇ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ।

Previous Post

ਅੰਮ੍ਰਿਤਸਰ ਜਿਲ੍ਹੇ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Next Post

91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

Asli Punjabi

Asli Punjabi

Related Posts

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Top Stories

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

by Asli Punjabi
June 4, 2025
ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ
Top Stories

ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ

by Asli Punjabi
June 4, 2025
ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
Next Post
91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

Recommended

ਕੈਨੇਡਾ ਦੇ ਨਿਆਗਰਾ ਫਾਲ ਵਿਚ ਸੂਰਜ ਗ੍ਰਹਿਣ ਤੋਂ ਪਹਿਲਾਂ ਐਮਰਜੈਂਸੀ ਦਾ ਐਲਾਨ

ਕੈਨੇਡਾ ਦੇ ਨਿਆਗਰਾ ਫਾਲ ਵਿਚ ਸੂਰਜ ਗ੍ਰਹਿਣ ਤੋਂ ਪਹਿਲਾਂ ਐਮਰਜੈਂਸੀ ਦਾ ਐਲਾਨ

April 8, 2024
ਸਮਾਜਸੇਵੀ ਰਜਿੰਦਰ ਸਿੰਘ ਅਤੇ ਸ਼ਾਇਰਾ ਸੁਖਵਿੰਦਰ ਕੌਰ ਨੂੰ ਸਿੱਖ ਵਿਰਸੇ ਲਈ ਕੰਮ ਕਰਨ ਬਦਲੇ ਸਨਮਾਨਿਤ ਕੀਤਾ

ਸਮਾਜਸੇਵੀ ਰਜਿੰਦਰ ਸਿੰਘ ਅਤੇ ਸ਼ਾਇਰਾ ਸੁਖਵਿੰਦਰ ਕੌਰ ਨੂੰ ਸਿੱਖ ਵਿਰਸੇ ਲਈ ਕੰਮ ਕਰਨ ਬਦਲੇ ਸਨਮਾਨਿਤ ਕੀਤਾ

October 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In