• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

SGPC ਸਬੰਧੀ ਵੋਟਾਂ ਬਣਾਉਣ ਦੀ ਮਿਤੀ ’ਚ 29 ਫਰਵਰੀ 2024 ਤੱਕ ਵਾਧਾ

Asli Punjabi by Asli Punjabi
November 17, 2023
in Punjab
0
SGPC ਸਬੰਧੀ ਵੋਟਾਂ ਬਣਾਉਣ ਦੀ ਮਿਤੀ ’ਚ 29 ਫਰਵਰੀ 2024 ਤੱਕ ਵਾਧਾ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 17 ਨਵੰਬਰ 2023 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ।

ਸੋਧੇ ਹੋਏ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਲਈ ਸਾਰੇ ਯੋਗ ਵੋਟਰ ਹੁਣ ਮਿਤੀ 29 ਫਰਵਰੀ ਤੱਕ ਆਪਣੇ ਨਾਮ ਰਜਿਸਟਰਡ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ 21 ਮਾਰਚ, 2024 ਤੱਕ ਮੁੱਢਲੀ ਸੂਚੀਆਂ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ ਜਦਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ 2024 ਤੱਕ ਹੈ। ਉਨ੍ਹਾਂ ਕਿਹਾ ਕਿ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਇਸ ਸਬੰਧੀ ਸੰਸ਼ੋਧਿਤ ਅਥਾਰਟੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਫੈਸਲਿਆਂ ਦੇ ਸੰਚਾਰ ਦੀ ਆਖਰੀ ਮਿਤੀ 21 ਅਪ੍ਰੈਲ, 2024 ਹੈ ਅਤੇ ਸਪਲੀਮੈਂਟਰੀ ਵੋਟਰ ਸੂਚੀ ਦੇ ਖਰੜੇ ਦੀਆਂ ਤਿਆਰੀਆਂ ਅਤੇ ਸਪਲੀਮੈਂਟ ਦੀ ਛਪਾਈ ਦੀ ਮਿਤੀ 2 ਮਈ, 2024 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 3 ਮਈ, 2024 ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 29 ਫਰਵਰੀ, 2024 ਤੱਕ ਆਪਣੇ ਨਾਮ ਜਰੂਰ ਰਜਿਸਟਰਡ ਕਰਵਾ ਲੈਣ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

Next Post

ਸਮਰਾਲਾ ਵਿਚ ਤੜਕਸਾਰ ਵਾਪਰਿਆ ਭਿਆਨਕ ਸੜਕ ਹਾਦਸਾ, ਚਾਲਕ ਦੀ ਮੌਤ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸਮਰਾਲਾ ਵਿਚ ਤੜਕਸਾਰ ਵਾਪਰਿਆ ਭਿਆਨਕ ਸੜਕ ਹਾਦਸਾ, ਚਾਲਕ ਦੀ ਮੌਤ

ਸਮਰਾਲਾ ਵਿਚ ਤੜਕਸਾਰ ਵਾਪਰਿਆ ਭਿਆਨਕ ਸੜਕ ਹਾਦਸਾ, ਚਾਲਕ ਦੀ ਮੌਤ

Recommended

ਮਾਲ ਅਧਿਕਾਰੀਆਂ ਨੂੰ ਹੜਤਾਲ ਕਰਨ ਦੀ ਥਾਂ ਪਾਰਦਰਸ਼ੀ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ : ਸਤਨਾਮ ਸਿੰਘ ਦਾਊਂ

ਮਾਲ ਅਧਿਕਾਰੀਆਂ ਨੂੰ ਹੜਤਾਲ ਕਰਨ ਦੀ ਥਾਂ ਪਾਰਦਰਸ਼ੀ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ : ਸਤਨਾਮ ਸਿੰਘ ਦਾਊਂ

June 22, 2023
ਜੌਰਜੀਆ ਗੈਸ ਹਾਦਸੇ ਵਿੱਚ ਮਰਨ ਵਾਲੇ ਹੋਰ ਪੰਜਾਬੀਆਂ ਦੀ ਪਛਾਣ ਹੋਈ

ਜੌਰਜੀਆ ਗੈਸ ਹਾਦਸੇ ਵਿੱਚ ਮਰਨ ਵਾਲੇ ਹੋਰ ਪੰਜਾਬੀਆਂ ਦੀ ਪਛਾਣ ਹੋਈ

December 19, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In