• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਐੱਸ.ਐੱਸ.ਸੀ. ਕਾਂਸਟੇਬਲ ਭਰਤੀ 2023 ਲਈ ਸੀ-ਪਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

Asli Punjabi by Asli Punjabi
November 21, 2023
in Punjab
0
ਐੱਸ.ਐੱਸ.ਸੀ. ਕਾਂਸਟੇਬਲ ਭਰਤੀ 2023 ਲਈ ਸੀ-ਪਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 21 ਨਵੰਬਰ – ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਐੱਸ.ਐੱਸ.ਸੀ. ਕਾਂਸਟੇਬਲ ਭਰਤੀ-2023 ਦੇ ਅੰਤਰਗਤ ਸੀ.ਆਰ.ਪੀ.ਐੱਫ., ਬੀ.ਐੱਸ.ਐੱਫ. ਅਤੇ ਅਸਾਮ ਰਾਈਫ਼ਲ ਆਦਿ ਦੀ ਭਰਤੀ ਲਈ ਲਗਾਏ ਜਾ ਰਹੇ ਮੁਫ਼ਤ ਸਿਖਲਾਈ ਕੈਂਪ ਵਿੱਚ ਦਾਖ਼ਲਾ ਸ਼ੁਰੂ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਦਾਸਪੁਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਐੱਸ.ਐੱਸ.ਸੀ. ਕਾਂਸਟੇਬਲ ਭਰਤੀ-2023 ਅੰਤਰਗਤ ਸੀ.ਆਰ.ਪੀ.ਐੱਫ., ਬੀ.ਐੱਸ.ਐੱਫ. ਅਤੇ ਅਸਾਮ ਰਾਈਫ਼ਲ ਆਦਿ ਦੀ ਭਰਤੀ ਲਈ ਆਨ-ਲਾਈਨ ਦਰਖ਼ਾਸਤਾਂ ਦੀ ਮੰਗ ਮਿਤੀ 24 ਨਵੰਬਰ 2023 ਤੋਂ 28 ਦਸੰਬਰ 2023 ਤੱਕ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਲਈ ਮੁਫ਼ਤ ਲਿਖ਼ਤੀ ਅਤੇ ਸਰੀਰਕ ਸਿਖ਼ਲਾਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਦਿੱਤੀ ਜਾ ਰਹੀ ਹੈ। ਜਿਹੜੇ ਨੌਜਵਾਨ ਦਸਵੀਂ ਪਾਸ ਹਨ ਅਤੇ ਉਮਰ 18 ਸਾਲ ਹੈ, ਉਹ ਐੱਸ.ਐੱਸ.ਸੀ. ਕਾਂਸਟੇਬਲ ਭਰਤੀ 2023 ਲਈ ਆਨ-ਲਾਈਨ ਅਪਲਾਈ ਕਰਕੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਸਿਖਲਾਈ ਲੈ ਸਕਦੇ ਹਨ। ਸਿਖ਼ਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਨ੍ਹਾਂ ਦੀਆਂ 2-2 ਫੋਟੋ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇਸੀ-ਪਾਈਟ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਸੰਪਰਕ ਨੰਬਰਾਂ 62830-31125, 94674-56808 ਅਤੇ 94174-20125 ਉੱਪਰ ਰਾਬਤਾ ਕੀਤਾ ਜਾ ਸਕਦਾ ਹੈ।

Previous Post

ਬਟਾਲਾ: 30ਵੀਆਂ ਕਮਲਜੀਤ ਖੇਡਾਂ ਦਾ ਸ਼ਾਨਦਾਰ ਆਗਾਜ਼

Next Post

ਪ੍ਰੋ. ਜਸਵੰਤ ਸਿੰਘ ਗੰਡਮ ਦੀ ਨਵੀਂ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਦਾ ਹੋਇਆ ਲੋਕ ਅਰਪਣ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪ੍ਰੋ. ਜਸਵੰਤ ਸਿੰਘ ਗੰਡਮ ਦੀ ਨਵੀਂ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਦਾ ਹੋਇਆ ਲੋਕ ਅਰਪਣ

ਪ੍ਰੋ. ਜਸਵੰਤ ਸਿੰਘ ਗੰਡਮ ਦੀ ਨਵੀਂ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਦਾ ਹੋਇਆ ਲੋਕ ਅਰਪਣ

Recommended

ਅਮਰੀਕਾ ਨੇ ਪਾਰ ਕੀਤਾ 4 ਲੱਖ ਕੋਰੋਨਾ ਮੌਤਾਂ ਦਾ ਅੰਕੜਾ

ਅਮਰੀਕਾ ਨੇ ਪਾਰ ਕੀਤਾ 4 ਲੱਖ ਕੋਰੋਨਾ ਮੌਤਾਂ ਦਾ ਅੰਕੜਾ

January 21, 2021
ਨਿਊਜ਼ੀਲੈਂਡ ‘ਚ ਲਾਂਚ ਹੋ ਰਹੀ ਵਿਸ਼ਵ ਦੀ ਪਹਿਲੀ ਇਲੈਕਟ੍ਰਿਕ ‘ਟੱਗਬੋਟ’ ਦੇ ਨਾਂਅ ਲਈ ਵੋਟਾਂ ਸ਼ੁਰੂ

ਨਿਊਜ਼ੀਲੈਂਡ ‘ਚ ਲਾਂਚ ਹੋ ਰਹੀ ਵਿਸ਼ਵ ਦੀ ਪਹਿਲੀ ਇਲੈਕਟ੍ਰਿਕ ‘ਟੱਗਬੋਟ’ ਦੇ ਨਾਂਅ ਲਈ ਵੋਟਾਂ ਸ਼ੁਰੂ

June 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In