• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ ?

Asli Punjabi by Asli Punjabi
November 21, 2023
in Top Stories
0
ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ ?
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ, 21 ਨਵੰਬਰ, 2023: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਾਲਜੀਅਮ ਵੱਲੋਂ ਕੀਤੀ ਸਿਫਾਰਸ਼ ਅਨੁਸਾਰ 5 ਵਿਚੋਂ 2 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ।
ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਦੋਵਾਂ ਉਮੀਦਵਾਰਾਂ ਲਈ ਕਲੀਅਰੰਸ ਨਹੀਂ ਦਿੱਤੀ ਗਈ ਜਿਹੜੇ ਸਿੱਖ ਹਨ। ਅਜਿਹਾ ਕਿਉਂ ਹੋ ਰਿਹਾ ਹੈ? ਉਹਨਾਂ ਕਿਹਾ ਕਿ ਬੀਤੇ ਸਮੇਂ ਦੇ ਮੁਦਿਆਂ ਨੂੰ ਮੌਜੂਦਾ ਸਮੇਂ ਨਾਲ ਨਾ ਜੋੜੋ। ਉਹਨਾਂ ਕਿਹਾ ਕਿ ਜਿਹੜੇ ਮੁੱਦੇ ਚੁੱਕੇ ਜਾ ਰਹੇ ਹਨ, ਉਹ ਨਿਆਂਇਕ ਪ੍ਰਣਾਲੀ ਲਈ ਜ਼ਰੂਰੀ ਹਨ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ’ਤੇ ਪਾ ਦਿੱਤੀ ਹੈ।
ਸੁਪਰੀਮ ਕੋਰਟ ਦੇ ਚੀਫ ਜਸਟਿਸ, ਜਸਟਿਸ ਡੀ ਵਾਈ ਚੰਦਰਚੂਹੜ ਦੀ ਅਗਵਾਈ ਹੇਠ ਕਾਲਜੀਅਮ ਨੇ 17 ਅਕਤੂਬਰ ਨੂੰ ਪੰਜ ਵਕੀਲਾਂ ਨੂੰ ਜੱਜ ਨਿਯੁਕਤ ਕਰਨ ਲਈ ਸਿਫਾਰਸ਼ ਕੀਤੀ ਸੀ ਜਿਸ ਵਿਚ ਹਰਮੀਤ ਸਿੰਘ ਗਰੇਵਾਲ, ਦੀਪਿੰਦਰ ਸਿੰਘ ਨਲਵਾ, ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਤੇ ਕੀਰਤੀ ਸਿੰਘ ਦੇ ਨਾਂ ਸ਼ਾਮਲ ਸਨ।
ਕੇਂਦਰ ਸਰਕਾਰ ਨੇ 2 ਨਵੰਬਰ ਨੂੰ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਤੇ ਕੀਰਤੀ ਸਿੰਘ ਦੀ ਨਿਯੁਕਤੀ ਲਈ ਤਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ ਪਰ ਹਰਮੀਤ ਸਿੰਘ ਗਰੇਵਾਲ ਤੇ ਦੀਪਿੰਦਰ ਸਿੰਘ ਨਲਵਾ ਦੇ ਨਾਵਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ।

Previous Post

ਪ੍ਰੋ. ਜਸਵੰਤ ਸਿੰਘ ਗੰਡਮ ਦੀ ਨਵੀਂ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਦਾ ਹੋਇਆ ਲੋਕ ਅਰਪਣ

Next Post

ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਖੇ 7 ਦਿਨਾਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸ਼ੁਰੂ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਖੇ 7 ਦਿਨਾਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸ਼ੁਰੂ

ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਖੇ 7 ਦਿਨਾਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸ਼ੁਰੂ

Recommended

ਘੋੜਾ ਪਾਲਕਾਂ ਲਈ ਖੁ਼ਸ਼ਖ਼ਬਰੀ, ਮਾਘੀ ਮੌਕੇ ਘੌੜਿਆਂ ਸਬੰਧੀ ਗਤੀਵਿਧੀਆਂ ਦੀ ਸਰਕਾਰ ਨੇ ਦਿੱਤੀ ਆਗਿਆ

January 5, 2024
ਮੁੱਖ ਮੰਤਰੀ ਨੇ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

July 3, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In