• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਖੇ 7 ਦਿਨਾਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸ਼ੁਰੂ

Asli Punjabi by Asli Punjabi
November 21, 2023
in Punjab
0
ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਖੇ 7 ਦਿਨਾਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸ਼ੁਰੂ
585
SHARES
3.3k
VIEWS
Share on FacebookShare on TwitterShare on Whatsapp

ਆਦਮਪੁਰ, 21 ਨਵੰਬਰ 2023: ਲਾਇਨਜ਼ ਕਲੱਬ ਆਦਮਪੁਰ ਵੱਲੋਂ ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਖੇ ਸੰਤ ਵਤਨ ਸਿੰਘ ਨੰਬਰਦਾਰ ਭਗਵੰਤ ਸਿੰਘ ਮਿਨਹਾਸ ਚੈਰੀਟੇਬਲ ਟ੍ਰਸਟ ਅਤੇ ਆਈਜ਼ ਫਾਰ ਦਿ ਵਰਲਡ ਕੈਨੇਡਾ ਦੇ ਸਹਿਯੋਗ ਨਾਲ 36ਵਾਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਅੱਜ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਅਰਦਾਸ ਉਪਰੰਤ ਸ਼ੁਰੂ ਹੋਇਆ। ਕੈਨੇਡਾ ਤੋਂ ਆਏ ਸਮਾਜ ਸੇਵਕ ਜਤਿੰਦਰ ਜੇ ਮਿਨਹਾਸ ਇਸ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਅਤੇ ਸਤਨਾਮ ਸਿੰਘ ਮਿਨਹਾਸ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ। ਮੁੱਖ ਮਹਿਮਾਨ ਜਤਿੰਦਰ ਜੇ ਮਿਨਹਾਸ ਨੇ ਰੀਬਨ ਕੱਟ ਕੇ ਕੈਂਪ ਦਾ ਉਦਘਾਟਨ ਕੀਤਾ।
ਇਹ ਜਾਣਕਾਰੀ ਦਿੰਦਿਆਂ ਕੈਂਪ ਚੇਅਰਮੈਨ ਦਸ਼ਵਿੰਦਰ ਚਾਂਦ ਨੇ ਦੱਸਿਆ ਕਿ ਲਗਾਤਰ ਇੱਕ ਹਫ਼ਤੇ ਤੋਂ ਵੀ ਵੱਧ ਚੱਲਣ ਵਾਲੇ ਇਸ ਮੈਗਾ ਅੱਖਾਂ ਦੇ ਅਪ੍ਰੇਸ਼ਨ ਕੈਂਪ ਵਿੱਚ ਪਿੰਡਾਂ ਅੰਦਰ ਲਾਏ ਮਿੰਨੀ ਕੈਂਪਾਂ ਵਿੱਚੋਂ ਅਤੇ ਅੱਜ 2372 ਮਰੀਜ਼ਾਂ ਦੀ ਜਾਂਚ ਕਰ ਕੇ ਇਨ੍ਹਾਂ ਵਿੱਚੋਂ 1031 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਚੁਣਿਆ ਗਿਆ ਹੈ, ਜਿਹਨਾਂ ਦੇ ਅਪ੍ਰੇਸ਼ਨ ਹਸਪਤਾਲ ਵਿਖੇ ਹੀ ਅਲਟਰਾ ਮਾਡਰਨ ਫੀਕੋ ਵਿਧੀ ਰਾਹੀਂ ਕੀਤੇ ਜਾਣਗੇ, ਮਰੀਜ਼ਾਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦਾ ਸਾਰਾ ਪ੍ਰਬੰਧ ਲਾਇਨਜ਼ ਕਲੱਬ ਵੱਲੋਂ ਕੀਤਾ ਜਾਵੇਗਾ।

ਇਸ ਮੌਕੇ ਜਤਿੰਦਰ ਜੇ ਮਿਨਹਾਸ ਨੇ ਕਿਹਾ ਕਿ ਇਹ ਕੈਂਪ ‘ਆਈਜ਼ ਫਾਰ ਦਿ ਵਰਲਡ’ ਨਾਲ ਲਗਾਤਾਰ 6ਵਾਂ ਸਾਂਝਾ ਅਪ੍ਰੇਸ਼ਨ ਕੈਂਪ ਹੈ ਜਿਸ ਵਿਚ ਵੱਡੀਆਂ ਸੇਵਾਵਾਂ ‘ਆਈਜ਼ ਫਾਰ ਦਿ ਵਰਲਡ’ ਦੇ ਸਹਿਯੋਗ ਨਾਲ ਹੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਾਇਨਜ਼ ਆਈ ਹਸਪਤਾਲ ਵੱਲੋਂ ਲਗਾਤਾਰ ਅੱਖਾਂ ਦੇ ਖੇਤਰ ਅੰਦਰ ਵੱਡੀਆਂ ਸੇਵਾਵਾਂ ਇਲਾਕੇ ਵਿੱਚ ਹੀ ਨਹੀਂ ਸਗੋਂ ਸਾਰੇ ਉੱਤਰ ਭਾਰਤ ਵਿੱਚ ਜਾਣੀਆਂ ਜਾਣ ਲੱਗੀਆਂ ਹਨ ਤੇ ਇਨ੍ਹਾਂ ਦੀ ਇਹ ਸੇਵਾ ਹਰ ਸਾਲ ਦੂਜਿਆਂ ਲਈ ਮਿਸਾਲ ਬਣਦੀ ਹੈ। ਉਨ੍ਹਾਂ ਸਭਨਾਂ ਦੇ ਸਾਂਝੇ ਹੰਭਲੇ ਨਾਲ ਇਸ ਸਾਲ ਕੈਂਪ ਵਿਚ ਮਰੀਜ਼ਾਂ ਦੀ ਰਿਕਾਰਡ ਤੋੜ ਪਹੁੰਚ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਟੀਮ ਨੇ ਇਸ ਵਾਰ ਕਾਫੀ ਮਿਹਨਤ ਕੀਤੀ ਹੈ ਤੇ ਨਾਲ ਨਾਲ ਗੁਰੂ ਮਹਾਰਾਜ ਜੀ ਦੇ ਆਸ਼ੀਰਵਾਦ ਨਾਲ ਹਰ ਸਾਲ ਹੁੰਦੇ ਸਫਲ ਅਪ੍ਰੇਸ਼ਨਾਂ ਸਦਕਾ ਲੋਕਾਂ ਦਾ ਵਿਸ਼ਵਾਸ ਹਸਪਤਾਲ ਦੀ ਸੇਵਾ ਭਾਵਨਾ ਵੱਲ ਵੱਧਦਾ ਜਾ ਰਿਹਾ ਹੈ।
ਕਲੱਬ ਦੇ ਪ੍ਰਧਾਨ ਅਕਸ਼ਰਦੀਪ ਸ਼ਰਮਾ ਨੇ ਸਭਨਾਂ ਸਹਿਯੋਗੀਆਂ ਅਤੇ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਇਨਜ਼ ਕਲੱਬ ਆਦਮਪੁਰ ਸਮਾਜ ਸੇਵਾ ਦੇ ਖੇਤਰ ਅੰਦਰ ਸਮੂਹ ਮੈਂਬਰਾਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਸੇ ਤਰੀਕੇ ਸੇਵਾ ਕਰਦਾ ਰਹੇਗਾ ਤੇ ਆਉਣ ਵਾਲੇ ਸਮੇਂ ਅੰਦਰ ਹੋਰ ਵੀ ਵੱਡੇ ਪ੍ਰੋਜੈਕਟਾਂ ਨੂੰ ਅਮਲ ਵਿੱਚ ਲਿਆ ਕੇ ਸੇਵਾ ਦੇ ਨਵੇਂ ਮੀਲ ਪੱਥਰ ਸਥਾਪਤ ਕੀਤੇ ਜਾਣਗੇ। ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਸਮੇਤ ਇਲਾਕੇ ਦੀਆਂ ਸਮਾਜ ਸੇਵੀ, ਧਾਰਮਿਕ ਅਤੇ ਰਾਜਸੀ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ ?

Next Post

ਉੱਤਰਾਖੰਡ: ਸੁਰੰਗ ‘ਚ ਫਸੇ 41 ਮਜ਼ਦੁਰਾਂ ਨਾਲ ਆਡੀਓ ਵੀਡੀਓ ਸੰਪਰਕ ਹੋਇਆ ਸਥਾਪਿਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਉੱਤਰਾਖੰਡ: ਸੁਰੰਗ ‘ਚ ਫਸੇ 41 ਮਜ਼ਦੁਰਾਂ ਨਾਲ ਆਡੀਓ ਵੀਡੀਓ ਸੰਪਰਕ ਹੋਇਆ ਸਥਾਪਿਤ

ਉੱਤਰਾਖੰਡ: ਸੁਰੰਗ 'ਚ ਫਸੇ 41 ਮਜ਼ਦੁਰਾਂ ਨਾਲ ਆਡੀਓ ਵੀਡੀਓ ਸੰਪਰਕ ਹੋਇਆ ਸਥਾਪਿਤ

Recommended

ਨਿਊਜ਼ੀਲੈਂਡ ਵਿੱਚ 20,000 ਦਰਸ਼ਕਾਂ ਨਾਲ ਭਰੇ ਸਟੇਡੀਅਮ ਵਿੱਚ ਹੋਈ ਰਗਬੀ ਦੀ ਵਾਪਸੀ

ਨਿਊਜ਼ੀਲੈਂਡ ਵਿੱਚ 20,000 ਦਰਸ਼ਕਾਂ ਨਾਲ ਭਰੇ ਸਟੇਡੀਅਮ ਵਿੱਚ ਹੋਈ ਰਗਬੀ ਦੀ ਵਾਪਸੀ

June 15, 2020
ਮੁੱਖ ਸਕੱਤਰ ਪੰਜਾਬ ਨੇ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਇਨ-ਲਾਈਨ ਬੈਗੇਜ ਸਕ੍ਰੀਨਿੰਗ ਸਿਸਟਮ ਦਾ ਕੀਤਾ ਉਦਘਾਟਨ

ਮੁੱਖ ਸਕੱਤਰ ਪੰਜਾਬ ਨੇ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਇਨ-ਲਾਈਨ ਬੈਗੇਜ ਸਕ੍ਰੀਨਿੰਗ ਸਿਸਟਮ ਦਾ ਕੀਤਾ ਉਦਘਾਟਨ

December 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In