• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਮਨ ਅਰੋੜਾ ਨੇ ਸ਼ਹਿਰ ਦੀ ਦਹਾਕਿਆਂ ਪੁਰਾਣੀ ਸਮੱਸਿਆ ਦਾ ਕਰਵਾਇਆ ਹੱਲ

Asli Punjabi by Asli Punjabi
November 23, 2023
in Punjab
0
ਅਮਨ ਅਰੋੜਾ ਨੇ ਸ਼ਹਿਰ ਦੀ ਦਹਾਕਿਆਂ ਪੁਰਾਣੀ ਸਮੱਸਿਆ ਦਾ ਕਰਵਾਇਆ ਹੱਲ
586
SHARES
3.3k
VIEWS
Share on FacebookShare on TwitterShare on Whatsapp

ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ 2023: ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ਦੇ ਪੱਕੇ ਹੱਲ ਦੀ ਸ਼ੁਰੂਆਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰਵਾ ਦਿੱਤੀ ਗਈ। ਕੂੜੇ ਦੇ ਡੰਪ ਨੂੰ ਮੁੱਢੋਂ ਖ਼ਤਮ ਕਰਨ ਲਈ 1.32 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੀ ਪ੍ਰਭਾਵੀ ਪ੍ਰਕਿਰਿਆ ਸ਼ੁਰੂ ਕਰਨ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਮਸ਼ੀਨਾਂ ਦੀ ਮਦਦ ਨਾਲ ਕੂੜੇ ਵਿੱਚੋਂ ਮਿੱਟੀ ਅਤੇ ਪਾਲੀਥੀਨ ਦੇ ਲਿਫ਼ਾਫੇ ਵੱਖਰੇ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਵੱਖੋ-ਵੱਖਰੇ ਕਰਨ ਤੋਂ ਬਾਅਦ ਮਿੱਟੀ ਨੂੰ ਭਰਤ ਦੇ ਕੰਮ ਅਤੇ ਪਾਲੀਥੀਨ ਨੂੰ ਸੜਕਾਂ ਦੇ ਨਿਰਮਾਣ ਦੇ ਕੰਮ ਲਈ ਵਰਤਿਆ ਜਾਵੇਗਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਿਛਲੇ 20 ਤੋਂ 30 ਸਾਲਾਂ ਤੋਂ ਸ਼ਹਿਰ ਲਈ ਨਾਸੂਰ ਬਣ ਚੁੱਕੇ ਕੂੜੇ ਦੇ ਡੰਪ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਕੋਸ਼ਿਸ਼ਾਂ ਜਾਰੀ ਸਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਇੱਥੇ ਲਗਭਗ 38,500 ਟਨ ਕੂੜਾ ਇਕੱਠਾ ਹੋ ਗਿਆ ਸੀ ਅਤੇ ਹੁਣ ਹਾਲਾਤ ਇਹ ਸਨ ਕਿ ਕੂੜਾ ਸੁੱਟਣ ਵਾਲੀਆਂ ਗੱਡੀਆਂ ਦਾ ਵੀ ਇੱਥੇ ਪਹੁੰਚਣਾ ਮੁਸ਼ਕਿਲ ਹੋ ਗਿਆ ਸੀ। ਇਸੇ ਕਾਰਨ ਹੁਣ ਉਨ੍ਹਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਪਰ ਛੋਟੇ-ਛੋਟੇ ਡੰਪ ਬਣਾਉਣੇ ਸ਼ੁਰੂ ਕਰ ਲਏ ਗਏ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਬਦਸੂਰਤ ਹੋਣ ਦੇ ਨਾਲ-ਨਾਲ ਲੰਘਣ ਵਾਲਿਆਂ ਲਈ ਦੁਰਗੰਧ ਪੈਦਾ ਕਰਨ ਦੇ ਨਾਲ-ਨਾਲ ਬਿਮਾਰੀਆਂ ਦਾ ਕਾਰਨ ਬਣਨ ਦਾ ਵੀ ਖ਼ਤਰਾ ਬਣਿਆ ਹੋਇਆ ਸੀਮੰਤਰੀ ਨੇ ਕਿਹਾ ਕਿ ਆਉਣ ਵਾਲੇ ਲਗਭਗ ਤਿੰਨ ਮਹੀਨਿਆਂ ਵਿੱਚ ਇਸ ਡੰਪ ਵਾਲੀ ਜਗ੍ਹਾ ਨੂੰ ਬਿਲਕੁਲ ਖਾਲੀ ਕਰਵਾ ਲਿਆ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਇੱਕ ਵੱਡੀ ਸਮੱਸਿਆ ਤੋਂ ਪੱਕੀ ਨਿਜ਼ਾਤ ਦਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਕੂੜਾ ਇਕੱਠਾ ਕਰਨ ਲਈ ਏਸ ਗੱਡੀਆਂ ਅਤੇ ਹੋਰ ਸਾਜੋ ਸਮਾਨ ਵੀ ਨਗਰ ਕੌਂਸਲ ਦੇ ਸਪੁਰਦ ਕੀਤਾ ਗਿਆ ਹੈ ਅਤੇ ਜਲਦ ਹੀ ਕੂੜੇ ਦੇ ਸੁਚੱਜੇ ਪ੍ਰਬੰਧ ਲਈ ਹੋਰ ਲੋੜੀਂਦੀ ਮਸ਼ੀਨਰੀ ਵੀ ਨਗਰ ਕੌਂਸਲ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸੁਨਾਮ ਹਲਕੇ ਦੀ ਹਰ ਸਮੱਸਿਆ ਕਿ ਪੱਕੇ ਹੱਲ ਲਈ ਹਰ ਸਮੇਂ ਯਤਨਸ਼ੀਲ ਹਨ ਅਤੇ ਇੱਕ-ਇੱਕ ਕਰਕੇ ਹਰ ਮੁਸ਼ਕਿਲ ਦਾ ਹੱਲ ਕਰਵਾਇਆ ਜਾ ਰਿਹਾ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

BREAKING- ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕ ਜਾਮ

Next Post

ਮੁੰਬਈ ਵਿੱਚ 24 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 9 ਵਿਅਕਤੀ ਜ਼ਖਮੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਮੁੰਬਈ ਵਿੱਚ 24 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 9 ਵਿਅਕਤੀ ਜ਼ਖਮੀ

ਮੁੰਬਈ ਵਿੱਚ 24 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 9 ਵਿਅਕਤੀ ਜ਼ਖਮੀ

Recommended

ਜਲ੍ਹਿਆਂਵਾਲਾ ਬਾਗ ਦੇ ਸੁੰਦਰੀਕਰਨ ਦੀ ਹੋਣੀ ਚਾਹੀਦੀ ਹੈ ਜਾਂਚ ਜਨਤਾ ਸਾਹਮਣੇ ਰੱਖਿਆ ਜਾਵੇ ਵ੍ਹਾਈਟ ਪੇਪਰ : ਲਕਸ਼ਮੀਕਾਂਤਾ ਚਾਵਲਾ

ਜਲ੍ਹਿਆਂਵਾਲਾ ਬਾਗ ਦੇ ਸੁੰਦਰੀਕਰਨ ਦੀ ਹੋਣੀ ਚਾਹੀਦੀ ਹੈ ਜਾਂਚ ਜਨਤਾ ਸਾਹਮਣੇ ਰੱਖਿਆ ਜਾਵੇ ਵ੍ਹਾਈਟ ਪੇਪਰ : ਲਕਸ਼ਮੀਕਾਂਤਾ ਚਾਵਲਾ

September 14, 2021
ਖੇਡ ਮੰਤਰੀ ਵੱਲੋਂ ਐੱਨਡੀਟੀਐੱਲ ਤੋਂ ਪਾਬੰਦੀ ਹਟਾਉਣ ਦੀ ਅਪੀਲ

ਖੇਡ ਮੰਤਰੀ ਵੱਲੋਂ ਐੱਨਡੀਟੀਐੱਲ ਤੋਂ ਪਾਬੰਦੀ ਹਟਾਉਣ ਦੀ ਅਪੀਲ

December 8, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In