• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕੱਲ ਵਿਕਾਸ ਕਾਰਜਾਂ ਦਾ ਵੀ ਕਰਨਗੇ ਉਦਘਾਟਨ

Asli Punjabi by Asli Punjabi
December 1, 2023
in Top Stories
0
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕੱਲ ਵਿਕਾਸ ਕਾਰਜਾਂ ਦਾ ਵੀ ਕਰਨਗੇ ਉਦਘਾਟਨ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 1 ਦਸੰਬਰ 2023 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਲੋਕ ਸਭਾ ਹਲਕਾ ਗੁਰਦਾਸਪੁਰ ਵੱਲੋਂ ਵਿਕਾਸ ਕ੍ਰਾਂਤੀ ਵੱਲ ਕਦਮ ਵਧਾਏ ਗਏ ਹਨ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ 2 ਦਸੰਬਰ ਨੂੰ ਗੁਰਦਾਸਪੁਰ ਵਿਖੇ 14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਅਤੇ ਰੇਲਵੇ ਅੰਡਰ ਪਾਸ ਦਾ ਉਦਘਾਟਨ ਕਰਨ ਦੇ ਨਾਲ ਲੋਕ ਸਭਾ ਹਲਕੇ ਵਿੱਚ 1854 ਕਰੋੜ ਰੁਪਏ ਦੀ ਲਾਗਤ ਵਾਲੇ ਹੋਰ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਇੱਕ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਦਾ ਆਯੋਜਿਨ ਵੀ ਕੀਤਾ ਜਾ ਰਿਹਾ ਹੈ।

ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਜੀਵ ਸ਼ਰਮਾਂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ੍ਰੀ ਸ਼ਮਸ਼ੇਰ ਸਿੰਘ ਅਤੇ ਸ. ਗੁਰਦੀਪ ਸਿੰਘ ਡੇਰਾ ਬਾਬਾ ਨਾਨਕ ਵੱਲੋਂ ਅੱਜ ਉਦਘਾਟਨੀ ਸਮਾਗਮ ਅਤੇ ਵਿਕਾਸ ਕ੍ਰਾਂਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਸ ਮੌਕੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਭਲਕੇ 2 ਦਸੰਬਰ ਤੋਂ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕ੍ਰਾਂਤੀ ਦੀ ਨਵੀਂ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਅਤੇ ਪਠਾਨਕੋਟ ਲਈ ਇਹ ਇਤਿਹਾਸਕ ਪਲ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਬਹੁਤ ਵੱਡੀ ਗਿਣਤੀ ਵਿੱਚ ਲੋਕ ਆਪਣੇ ਹਰਮਨ ਪਿਆਰੇ ਆਗੂਆਂ ਨੂੰ ਸੁਣਨ ਲਈ ਅਤੇ ਇਨ੍ਹਾਂ ਇਤਿਹਾਸਕ ਪਲਾਂ ਦੇ ਗਵਾਹ ਬਣਨ ਲਈ ਰੈਲੀ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਰੈਲੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਵਿਕਾਸ ਵੱਲ ਵੱਧਦੇ ਕਦਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਸਹਾਈ ਹੋਣਗੇ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਤਰੱਕੀ ਦੀ ਲੀਹੇ ਲੈ ਆਂਦਾ ਹੈ ਅਤੇ 2 ਦਸੰਬਰ ਨੂੰ ਗੁਰਦਾਸਪੁਰ ਤੋਂ ਵਿਕਾਸ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਸਮੂਹ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਵੱਧ-ਚੜ ਕੇ ਇਸ ਰੈਲੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਹੈ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਹੋਣ ਵਾਲੀ ਰੈਲੀ ’ਚ ਰਿਕਾਰਡ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸ੍ਰੀ ਭਗਵੰਤ ਸਿੰਘ ਮਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Previous Post

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੋਟ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

Next Post

ਮਜੀਠੀਆ ਸਿਰਫ਼ ਸੁਖਬੀਰ ਬਾਦਲ ਦਾ ਸਾਲਾ ਹੈ ਹੋਰ ਕੁੱਝ ਨਹੀਂ : CM ਮਾਨ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਮਜੀਠੀਆ ਸਿਰਫ਼ ਸੁਖਬੀਰ ਬਾਦਲ ਦਾ ਸਾਲਾ ਹੈ ਹੋਰ ਕੁੱਝ ਨਹੀਂ : CM ਮਾਨ

ਮਜੀਠੀਆ ਸਿਰਫ਼ ਸੁਖਬੀਰ ਬਾਦਲ ਦਾ ਸਾਲਾ ਹੈ ਹੋਰ ਕੁੱਝ ਨਹੀਂ : CM ਮਾਨ

Recommended

ਜਰਮਨੀ ਵਿੱਚ ਤਾਲਾਬੰਦੀ 18 ਅਪ੍ਰੈਲ ਤੱਕ ਵਧਾਈ

ਜਰਮਨੀ ਵਿੱਚ ਤਾਲਾਬੰਦੀ 18 ਅਪ੍ਰੈਲ ਤੱਕ ਵਧਾਈ

March 24, 2021
ਸਕੂਲ ਸਿੱਖਿਆ ਵਿਭਾਗ ਵੱਲੋਂ ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼, ਰਜਿਸਟ੍ਰੇਸ਼ਨ 8 ਮਈ ਤੱਕ

ਸਕੂਲ ਸਿੱਖਿਆ ਵਿਭਾਗ ਵੱਲੋਂ ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼, ਰਜਿਸਟ੍ਰੇਸ਼ਨ 8 ਮਈ ਤੱਕ

April 13, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In