• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵੋਟਰ ਸੂਚੀਆਂ ਦੀ ਸੁਧਾਈ ਲਈ 9 ਦਸੰਬਰ ਨੂੰ ਲੱਗਣਗੇ ਕੈਂਪ

Asli Punjabi by Asli Punjabi
December 4, 2023
in Punjab
0
ਵੋਟਰ ਸੂਚੀਆਂ ਦੀ ਸੁਧਾਈ ਲਈ 9 ਦਸੰਬਰ ਨੂੰ ਲੱਗਣਗੇ ਕੈਂਪ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 4 ਦਸੰਬਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰਾਂ ਵੱਲੋਂ 09 ਦਸੰਬਰ ਦਿਨ ਸ਼ਨੀਵਾਰ ਨੂੰ ਆਪਣੇ-ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ’ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸਾਮਿਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਵਾਉਣ ਲਈ ਫਾਰਮ ਨੰਬਰ 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਗਈ ਹੈ ਤਾਂ ਉਸਦੀ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਅਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ਵਿੱਚ ਸਿਫਟ ਕਰਕੇ ਨਵੇਂ ਪੋਲਿੰਗ ਏਰੀਏ ਵਿੱਚ ਆਪਣਾ ਨਾਮ ਰਜਿਸਟਰ ਕਰਵਾਉਣ ਅਤੇ ਆਪਣਾ ਡੁਪਲੀਕੇਟ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰਕੇ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੇਵਲ ਅਫਸਰ, ਸਬੰਧਤ ਚੋਣਕਾਰ/ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਜਾਂ ਜਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਇਹ ਫਾਰਮ ਆਨਲਾਈਨ ਵਿਧੀ ਰਾਹੀਂ ਭਾਰਤ ਚੋਣ ਕਮਿਸ਼ਨ ਦੇ ਪੋਰਟਲ https://voters.eci.gov.in/iK VOTER HELPLINE Mobile App ’ਤੇ ਲੋੜੀਂਦੇ ਦਸਤਾਵੇਜ਼ (ਬਿਨੈਕਾਰ ਦੀ ਫੋਟੋ, ਉਮਰ ਸਬੰਧੀ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼) ਅਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ ਦਿੱਤਾ ਜਾ ਸਕਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ/ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਸਬੰਧਤ ਫਾਰਮ ਭਰ ਕੇ ਜਰੂਰ ਜਮ੍ਹਾ ਕਰਵਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ।

Previous Post

ਜਾਇਦਾਦ ਦੇ ਝਗੜੇ ਨੂੰ ਲੈ ਕੇ ਬੇਟੇ ਨੇ ਮਾਸੀ ਦਾ ਕੀਤਾ ਕਤਲ

Next Post

9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਸੈਸ਼ਨ ਜੱਜ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਸੈਸ਼ਨ ਜੱਜ

9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਸੈਸ਼ਨ ਜੱਜ

Recommended

ਟਰੰਪ ਦੇ ਅਕਾਉਂਟ ‘ਤੇ ਟਵਿੱਟਰ ਨੇ ਲਗਾਈ ਪੱਕੇ ਤੌਰ’ ਤੇ ਪਾਬੰਦੀ

ਟਰੰਪ ਦੇ ਅਕਾਉਂਟ ‘ਤੇ ਟਵਿੱਟਰ ਨੇ ਲਗਾਈ ਪੱਕੇ ਤੌਰ’ ਤੇ ਪਾਬੰਦੀ

January 11, 2021
ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ – ਮੁੱਖ ਮੰਤਰੀ

ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ – ਮੁੱਖ ਮੰਤਰੀ

December 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In