• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜ਼ਿਲ੍ਹੇ ਵਿੱਚ ਲਗਾਏ ਜਾਣਗੇ ਸੁਵਿਧਾ ਕੈਂਪ – ਡਿਪਟੀ ਕਮਿਸ਼ਨਰ

Asli Punjabi by Asli Punjabi
December 4, 2023
in Punjab
0
ਜ਼ਿਲ੍ਹੇ ਵਿੱਚ ਲਗਾਏ ਜਾਣਗੇ ਸੁਵਿਧਾ ਕੈਂਪ – ਡਿਪਟੀ ਕਮਿਸ਼ਨਰ
586
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ 2023 :-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਡਾ. ਰੂਹੀ ਦੁੱਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਬਲਾਕ ਦੇ ਪਿੰਡਾਂ ਵਿੱਚ 4 ਦਸੰਬਰ ਤੋਂ 27 ਦਸੰਬਰ 2023 ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸਵੇਰੇ 11.00 ਵਜੇ ਤੋਂ ਦੌਰੇ ਕਰਨ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਸ਼ਡਿਊਲ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਮੌਕੇ ਤੇ ਪਹੁੰਚ ਕੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਜਲਦ ਤੋਂ ਜਲਦ ਹੱਲ ਕਰਵਾਉਣ ਦੇ ਪਾਬੰਦ ਹੋਣਗੇ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਉਲੀਕੇ ਗਏ ਪ੍ਰੋਗਰਾਮ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ ਖੁਦ 5 ਦਸੰਬਰ ਨੂੰ ਬਲਾਕ ਮਲੋਟ ਦੇ ਪਿੰਡ ਭੁਲੇਰੀਆਂ ਵਿਖੇ ਲੱਕੜਵਾਲਾ ਅਤੇ ਖਾਨੇ ਕੀ ਢਾਬ, 12 ਦਸਬੰਰ ਨੂੰ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ ਵਿਖੇ ਕੋਟਲੀ ਸੰਘਰ ਅਤੇ ਭੁੱਟੀਵਾਲਾ, 19 ਦਸੰਬਰ ਨੂੰ ਬਲਾਕ ਗਿੱਦੜਬਾਹਾ ਦੇ ਪਿੰਡ ਘੱਗਾ ਵਿਖੇ ਫਕਰਸਰ ਅਤੇ ਥੇਹੜੀ ਅਤੇ 26 ਦਸਬੰਰ ਨੂੰ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਸੋਥਾ ਅਤੇ ਮਰਾਜਵਾਲਾ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।

ਨਿਰਧਾਰਿਤ ਪ੍ਰੋਗਰਾਮ ਅਨੁਸਾਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ 15 ਦਸੰਬਰ ਨੂੰ ਪਿੰਡ ਮੌੜ ਵਿਖੇ ਬਲਮਗੜ੍ਹ ਅਤੇ ਚੱਕ ਬਧਾਈ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਨਣਗੇ।

ਐਸ.ਡੀ.ਐਮ. ਮਲੋਟ ਵੱਲੋਂ 8 ਦਸੰਬਰ ਨੂੰ ਪਿੰਡ ਢਾਣੀ ਕੁੰਦਣ ਵਿਖੇ ਢਾਣੀ ਬਰਕੀ ਅਤੇ ਸ਼ਾਮਕੋਟ, 18 ਦਸੰਬਰ ਨੂੰ ਪਿੰਡ ਕੋਲਿਆਂਵਾਲੀ ਵਿਖੇ ਬੁਰਜ਼ ਸਿੱਧਵਾਂ ਅਤੇ ਛਾਪਿਆਂਵਾਲੀ ਅਤੇ 27 ਦਸੰਬਰ ਨੂੰ ਪਿੰਡ ਖਿਓਵਾਲੀ ਵਿਖੇ ਬਾਦਲ ਅਤੇ ਲੰਬੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਐਸ.ਡੀ.ਐਮ. ਗਿੱਦੜਬਾਹਾ ਵੱਲੋਂ 6 ਦਸੰਬਰ ਨੂੰ ਪਿੰਡ ਸੂਰੇਵਾਲਾ ਵਿਖੇ ਆਸਾ ਬੁੱਟਰ ਅਤੇ ਖਿੜਕੀਆਂ ਵਾਲਾ ਅਤੇ 14 ਦਸੰਬਰ ਨੂੰ ਕੋਠੇ ਹਿੰਮਤਪੁਰਾ ਵਿਖੇ ਭਾਰੂ ਅਤੇ ਹੁਸਨਰ ਦੇ ਲੋਕਾਂ ਦੀਆਂ ਸਮੱਸਿਆਵਾ ਸੁਣੀਆਂ ਜਾਣਗੀਆਂ।

ਤਹਿਸੀਲਦਾਰ, ਸ੍ਰੀ ਮੁਕਤਸਰ ਸਾਹਿਬ ਵੱਲੋਂ 7 ਦਸੰਬਰ ਨੂੰ ਪਿੰਡ ਕੋਟਲੀ ਦੇਵਨ ਵਿਖੇ ਗੁਲਾਬੇਵਾਲਾ ਅਤੇ ਲੰਬੀ ਢਾਬ ਅਤੇ 20 ਦਸਬੰਰ ਨੂੰ ਪਿੰਡ ਬਰੀਵਾਲਾ ਵਿਖੇ ਸਰਾਏਨਾਗਾ ਅਤੇ ਮਰਾੜ੍ਹਕਲਾਂ ਦੇ ਲੋਕਾਂ ਦੀ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣੀਆਂ ਜਾਣਗੀਆਂ।

ਤਹਿਸੀਲਦਾਰ, ਮਲੋਟ 13 ਦਸੰਬਰ ਨੂੰ ਪਿੰਡ ਕਿੰਗਰਾ ਵਿਖੇ ਧੌਲਾ ਅਤੇ ਰੱਥੜੀਆਂ ਅਤੇ 21 ਦਸੰਬਰ ਪਿੰਡ ਲਾਲਬਾਈ ਵਿਖੇ ਚੰਨੂ ਅਤੇ ਬੀਦੋਵਾਲੀ ਦੇ ਲੋਕਾਂ ਦੀਆਂ ਸ਼ਡਿਊਲ ਅਨੁਸਾਰ ਸਮੱਸਿਆਵਾਂ ਸੁਣਨਗੇ।

ਤਹਿਸੀਲਦਾਰ, ਗਿੱਦੜਬਾਹਾ ਵੱਲੋਂ 11 ਦਸੰਬਰ ਨੂੰ ਪਿੰਡ ਸਮਾਘ ਵਿਖੇ ਛੱਤੇਆਣਾ, ਰਖਾਲਾ ਅਤੇ ਸ਼ੇਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।

ਜ਼ਿਲ੍ਹਾ ਮਾਲ ਅਫਸਰ ਸ੍ਰੀ ਮੁਕਤਸਰ ਸਾਹਿਬ 22 ਦਸੰਬਰ ਨੂੰ ਗਿੱਦੜਬਾਹਾ ਬਲਾਕ ਦੇ ਪਿੰਡ ਮੱਲਣ ਵਿਖੇ ਕਾਉਂਣੀ ਅਤੇ ਧੂੜਕੋਟ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਨਣ ਲਈ ਪਹੁੰਚਣਗੇ।

ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਮਿਤੀਆਂ ਅਨੁਸਾਰ ਸਬੰਧਿਤ ਪਿੰਡਾਂ ਦੇ ਵਸਨੀਕਾਂ ਨੂੰ ਜਾਣੂੰ ਕਰਵਾਉਣ ਲਈ ਅਨਾਉਸਮੈਂਟ ਕਰਵਾਈ ਜਾਵੇ ਤਾਂ ਜੋ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ਤੇ ਕੀਤਾ ਜਾਵੇ।

Previous Post

9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਸੈਸ਼ਨ ਜੱਜ

Next Post

ਭਰਪੂਰ ਨਹਿਰੀ ਪਾਣੀ ਤੇ ਬਾਗਬਾਨਾਂ ਦੀ ਮਿਹਨਤ: ਕਿਨੂੰ ਦੀ ਹੋਈ ਬੰਪਰ ਫਸਲ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਭਰਪੂਰ ਨਹਿਰੀ ਪਾਣੀ ਤੇ ਬਾਗਬਾਨਾਂ ਦੀ ਮਿਹਨਤ: ਕਿਨੂੰ ਦੀ ਹੋਈ ਬੰਪਰ ਫਸਲ

ਭਰਪੂਰ ਨਹਿਰੀ ਪਾਣੀ ਤੇ ਬਾਗਬਾਨਾਂ ਦੀ ਮਿਹਨਤ: ਕਿਨੂੰ ਦੀ ਹੋਈ ਬੰਪਰ ਫਸਲ

Recommended

ਕਪਤਾਨ ਅਜਿੰਕਯ ਰਹਾਨੇ ਦਾ ਇਤਿਹਾਸਕ ਸੈਂਕੜਾ

ਕਪਤਾਨ ਅਜਿੰਕਯ ਰਹਾਨੇ ਦਾ ਇਤਿਹਾਸਕ ਸੈਂਕੜਾ

December 28, 2020
ਅਕਾਲੀ ਆਗੂ ਡਰਾਮੇਬਾਜੀ ਕਰਕੇ ਕਿਸਾਨਾਂ ਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਾਜ ਆਉਣ : ਸੰਧੂ

ਅਕਾਲੀ ਆਗੂ ਡਰਾਮੇਬਾਜੀ ਕਰਕੇ ਕਿਸਾਨਾਂ ਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਾਜ ਆਉਣ : ਸੰਧੂ

August 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In