• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਤੇਲੰਗਾਨਾ ਵਿੱਚ ਟ੍ਰੇਨੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 2 ਪਾਇਲਟਾਂ ਦੀ ਮੌਤ

Asli Punjabi by Asli Punjabi
December 4, 2023
in National
0
ਤੇਲੰਗਾਨਾ ਵਿੱਚ ਟ੍ਰੇਨੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 2 ਪਾਇਲਟਾਂ ਦੀ ਮੌਤ
586
SHARES
3.3k
VIEWS
Share on FacebookShare on TwitterShare on Whatsapp

ਮੇਡਕ, 4 ਦਸੰਬਰ – ਤੇਲੰਗਾਨਾ ਦੇ ਮੇਡਕ ਜ਼ਿਲੇ ਵਿੱਚ ਹਵਾਈ ਫੌਜ ਦਾ ਇਕ ਟ੍ਰੇਨੀ ਜਹਾਜ਼ ਕਰੈਸ਼ ਹੋ ਗਿਆ। ਇਹ ਟ੍ਰੇਨੀ ਜਹਾਜ਼ ਹੈਦਰਾਬਾਦ-ਡਿੰਡੀਗੁਲ ਹਵਾਈ ਸੈਨਾ ਦਾ ਸੀ। ਜਹਾਜ਼ ਵਿੱਚ ਦੋ ਪਾਇਲਟ ਸਵਾਰ ਸਨ। ਇਸ ਹਾਦਸੇ ਵਿੱਚ ਦੋਵੇਂ ਅਧਿਕਾਰੀ ਦੀ ਮੌਤ ਹੋ ਗਈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਇਸ ਦਾ ਪਤਾ ਲਗਾਉਣ ਲਈ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।

ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਤੁਪਾਰਨ ਮੰਡਲ ਵਿੱਚ ਵਾਪਰਿਆ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਸਮੇਂ ਜਹਾਜ਼ ਵਿੱਚ ਇੱਕ ਇੰਸਟ੍ਰਕਟਰ ਅਤੇ ਇੱਕ ਟਰੇਨੀ ਪਾਇਲਟ ਮੌਜੂਦ ਸਨ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਨੇ ਹੈਦਰਾਬਾਦ ਨੇੜੇ ਡੁਡੀਗਲ ਵਿੱਚ ਏਅਰ ਫੋਰਸ ਅਕੈਡਮੀ ਤੋਂ ਉਡਾਣ ਭਰੀ ਸੀ।

You might also like

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

Previous Post

ਇੰਡੋਨੇਸ਼ੀਆ ਵਿੱਚ ਮਾਊਂਟ ਮਾਰਾਪੀ ਜਵਾਲਾਮੁਖੀ ਫਟਿਆ, 11 ਮੌਤਾਂ

Next Post

ਗੁਰਦੀਪ ਸਿੰਘ ਸੰਘਾ ਦੀ ਕਾਵਿ-ਪੁਸਤਕ ”ਫੁੱਲਾਂ ਦੇ ਬੋਲ” ਲੋਕ ਅਰਪਣ

Asli Punjabi

Asli Punjabi

Related Posts

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

by Asli Punjabi
May 28, 2025
220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

by Asli Punjabi
May 23, 2025
ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ
National

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

by Asli Punjabi
May 22, 2025
ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ
National

ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ

by Asli Punjabi
April 26, 2025
ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਗਾਇਕ ਅਰਿਜੀਤ ਸਿੰਘ ਨੇ ਲਿਆ ਵੱਡਾ ਫ਼ੈਸਲਾ
National

ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਗਾਇਕ ਅਰਿਜੀਤ ਸਿੰਘ ਨੇ ਲਿਆ ਵੱਡਾ ਫ਼ੈਸਲਾ

by Asli Punjabi
April 26, 2025
Next Post
ਗੁਰਦੀਪ ਸਿੰਘ ਸੰਘਾ ਦੀ ਕਾਵਿ-ਪੁਸਤਕ ”ਫੁੱਲਾਂ ਦੇ ਬੋਲ” ਲੋਕ ਅਰਪਣ

ਗੁਰਦੀਪ ਸਿੰਘ ਸੰਘਾ ਦੀ ਕਾਵਿ-ਪੁਸਤਕ ”ਫੁੱਲਾਂ ਦੇ ਬੋਲ” ਲੋਕ ਅਰਪਣ

Recommended

ਬਠਿੰਡਾ: ਦੋ ਦਿਨ ਦੀ ਠੰਢ ਪਿੱਛੋਂ ਚੋਣਾਂ ’ਚ ਵਿਘਨ ਪਾਉਣ ਵਾਲਿਆਂ ‘ਤੇ ਪੁਲਿਸ ਨੇ ਸ਼ਿਕੰਜਾ ਕਸਿਆ

ਬਠਿੰਡਾ: ਦੋ ਦਿਨ ਦੀ ਠੰਢ ਪਿੱਛੋਂ ਚੋਣਾਂ ’ਚ ਵਿਘਨ ਪਾਉਣ ਵਾਲਿਆਂ ‘ਤੇ ਪੁਲਿਸ ਨੇ ਸ਼ਿਕੰਜਾ ਕਸਿਆ

October 16, 2024
ਅਮਰਨਾਥ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂ ਦੀ 300 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮੌਤ

ਅਮਰਨਾਥ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂ ਦੀ 300 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮੌਤ

August 19, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In