• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੱਧ ਪ੍ਰਦੇਸ਼ ਤੋਂ ਪੰਜਾਬ ‘ਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, ਘਰ ‘ਚ ਚਲਾਈ ਜਾ ਰਹੀ ਗੈਰ ਕਾਨੂੰਨੀ ਅਸਲਾ ਫੈਕਟਰੀ ਫੜੀ

Asli Punjabi by Asli Punjabi
December 14, 2023
in Punjab
0
ਮੱਧ ਪ੍ਰਦੇਸ਼ ਤੋਂ ਪੰਜਾਬ ‘ਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, ਘਰ ‘ਚ ਚਲਾਈ ਜਾ ਰਹੀ ਗੈਰ ਕਾਨੂੰਨੀ ਅਸਲਾ ਫੈਕਟਰੀ ਫੜੀ
588
SHARES
3.3k
VIEWS
Share on FacebookShare on TwitterShare on Whatsapp

ਖੰਨਾ, 14 ਦਸੰਬਰ 2023- ਖੰਨਾ ਪੁਲਿਸ ਨੇ ਇੱਕ ਵਾਰ ਫਿਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਘਰ ਵਿੱਚ ਚਲਾਈ ਜਾ ਰਹੀ ਗੈਰ ਕਾਨੂੰਨੀ ਅਸਲਾ ਫੈਕਟਰੀ ਫੜੀ ਗਈ। ਇੱਥੋਂ ਪੰਜਾਬ ਨੂੰ ਹਥਿਆਰ ਸਪਲਾਈ ਕੀਤੇ ਜਾਂਦੇ ਸੀ। ਅਸਲਾ ਬਣਾਉਣ ਵਾਲੇ ਮੁਲਜ਼ਮ ਸਮੇਤ ਕੁੱਲ 10 ਵਿਅਕਤੀਆਂ ਨੂੰ 22 ਨਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ। ਇਸ ਸਫਲਤਾ ਨਾਲ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਹੋਇਆ ਹੈ।

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਕਾਰਵਾਈ 1 ਦਸੰਬਰ ਤੋਂ ਸ਼ੁਰੂ ਹੋਈ। ਜਦੋਂ ਖੰਨਾ ਪੁਲੀਸ ਨੇ ਨਾਕਾਬੰਦੀ ਦੌਰਾਨ ਗੁਰਲਾਲ ਸਿੰਘ ਸਾਜਨ ਵਾਸੀ ਹੋਠੀਆਂ (ਤਰਨਤਾਰਨ) ਅਤੇ ਮਨਦੀਪ ਸਿੰਘ ਵਾਸੀ ਜੰਡਿਆਲਾ ਪੱਟੀ ਨੂੰ 4 ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਅੰਮ੍ਰਿਤਸਰ ਦੇ ਰਕਸ਼ਿਤ ਸੈਣੀ ਦਾ ਨਾਂ ਸਾਹਮਣੇ ਆਇਆ, ਜਿਸਨੂੰ ਇਹ ਹਥਿਆਰ ਸਪਲਾਈ ਕੀਤੇ ਜਾਣੇ ਸਨ। ਰਕਸ਼ਿਤ ਸੈਣੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਜਿਸਨੇ ਖੁਲਾਸਾ ਕੀਤਾ ਸੀ ਕਿ ਇਹ ਹਥਿਆਰ ਅਭਿਨਵ ਮਿਸ਼ਰਾ ਉਰਫ ਅਨੁਜ ਵਾਸੀ ਖਰਗੋਨ (ਮੱਧ ਪ੍ਰਦੇਸ਼), ਕਮਲ ਬਡੋਲੇ ਵਾਸੀ ਖਰਗੋਨ (ਮੱਧ ਪ੍ਰਦੇਸ਼) ਅਤੇ ਕੁਲਦੀਪ ਸਿੰਘ ਵਾਸੀ ਮੁਨਾਵਰ (ਮੱਧ ਪ੍ਰਦੇਸ਼) ਤੋਂ ਲਿਆਂਦੇ ਸਨ। ਅਭਿਨਵ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਵਿਸ਼ੇਸ਼ ਟੀਮ ਮੱਧ ਪ੍ਰਦੇਸ਼ ਭੇਜੀ ਗਈ ਸੀ। ਅਭਿਨਵ ਨੂੰ 11 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਕੋਲੋਂ 2 ਪਿਸਤੌਲ ਬਰਾਮਦ ਹੋਏ। ਕਮਲ ਬਡੋਲੇ ਨੂੰ ਕਾਬੂ ਕਰਕੇ 5 ਪਿਸਤੌਲ ਬਰਾਮਦ ਕੀਤੇ।

ਕੁਲਦੀਪ ਸਿੰਘ ਕੋਲੋਂ ਵੀ 5 ਪਿਸਤੌਲ ਬਰਾਮਦ ਹੋਏ। ਐਸਐਸਪੀ ਕੌਂਡਲ ਨੇ ਦੱਸਿਆ ਕਿ ਇਸੇ ਤਰ੍ਹਾਂ 6 ਦਸੰਬਰ ਨੂੰ ਸੀਆਈਏ ਸਟਾਫ਼ ਨੇ ਤਜਿੰਦਰ ਸਿੰਘ ਸਾਬੀ ਅਤੇ ਅਰਜਿੰਦਰ ਸਿੰਘ ਜੋਹਨ ਨੂੰ ਨਜਾਇਜ਼ ਅਸਲੇ ਸਮੇਤ ਕਾਬੂ ਕੀਤਾ ਸੀ। ਇਨ੍ਹਾਂ ਦੇ ਸਬੰਧ ਬਾਹਰਲੇ ਸੂਬਿਆਂ ਵਿੱਚ ਬੈਠੇ ਹਥਿਆਰ ਸਪਲਾਈ ਕਰਨ ਵਾਲੇ ਸਮੱਗਲਰਾਂ ਨਾਲ ਵੀ ਜੁੜੇ ਹੋ ਸਕਦੇ ਹਨ। ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਕੋਲੋਂ 6 ਹਥਿਆਰ ਬਰਾਮਦ ਹੋਏ ਹਨ। ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ ਦਾ ਕਿੰਗਪਿਨ ਅਭਿਨਵ ਹੈ। ਉਹ ਪਹਿਲਾਂ ਵੀ ਦੋ ਵਾਰ ਹਥਿਆਰਾਂ ਦੀ ਸਪਲਾਈ ਕਰ ਚੁੱਕਾ ਹੈ। ਜਲੰਧਰ ‘ਚ ਦਰਜ ਇੱਕ ਮਾਮਲੇ ‘ਚ ਪੀ.ਓ. ਹੈ।

ਕੁਲਦੀਪ ਸਿੰਘ ਮੱਧ ਪ੍ਰਦੇਸ਼ ਵਿੱਚ ਹਥਿਆਰ ਬਣਾਉਣ ਦਾ ਕੰਮ ਕਰਦਾ ਸੀ। ਪਹਿਲਾਂ ਵੀ ਉਹ ਹਥਿਆਰ ਬਣਾ ਕੇ ਸਪਲਾਈ ਕਰ ਚੁੱਕੇ ਹਨ। ਕੁਲਦੀਪ ਦੇ ਪਿਤਾ ਪ੍ਰਹਿਲਾਦ ਸਿੰਘ ਖ਼ਿਲਾਫ਼ ਮੱਧ ਪ੍ਰਦੇਸ਼ ਵਿੱਚ ਅਸਲਾ ਐਕਟ ਤਹਿਤ 10 ਤੋਂ ਵੱਧ ਕੇਸ ਦਰਜ ਹਨ। ਖੰਨਾ ਪੁਲਿਸ ਪ੍ਰਹਿਲਾਦ ਖਿਲਾਫ ਵੀ ਕਾਰਵਾਈ ਕਰ ਸਕਦੀ ਹੈ। ਇਹ ਗਿਰੋਹ ਇੰਨਾ ਨਿਪੁੰਨ ਸੀ ਕਿ ਉਹ ਆਪਣੇ ਘਰ ਵਿੱਚ ਚੱਲਦੀ ਗੈਰ-ਕਾਨੂੰਨੀ ਫੈਕਟਰੀ ਵਿੱਚ ਸਕਰੈਪ ਤੋਂ ਪਿਸਤੌਲ ਵਰਗੇ ਵਿਦੇਸ਼ੀ ਹਥਿਆਰ ਬਣਾ ਲੈਂਦੇ ਸਨ। ਪਿਸਤੌਲ ਬਣ ਜਾਣ ਤੋਂ ਬਾਅਦ ਕੋਈ ਇਹ ਅੰਦਾਜ਼ਾ ਵੀ ਨਹੀਂ ਲਗਾ ਸਕਦਾ ਕਿ ਘਰ ਦੇ ਅੰਦਰ ਕਿਸੇ ਵਿਅਕਤੀ ਨੇ ਇਨ੍ਹਾਂ ਨੂੰ ਸਕਰੈਪ ਤੋਂ ਤਿਆਰ ਕੀਤਾ ਹੈ।

ਇਹ ਹਥਿਆਰ ਮੰਗੇ ਭਾਅ ਵੇਚੇ ਜਾਂਦੇ ਸਨ। ਖਾਸ ਕਰਕੇ ਗੈਂਗਸਟਰਾਂ ਦੇ ਗਰੋਹਾਂ ਨੂੰ ਹਥਿਆਰ ਸਪਲਾਈ ਕੀਤੇ ਜਾ ਰਹੇ ਸਨ। ਪੰਜਾਬ ਵਿੱਚ ਹਥਿਆਰਾਂ ਨਾਲ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਇਹ ਸਮੁੱਚੀ ਕਾਰਵਾਈ ਐਸ.ਐਸ.ਪੀ ਅਮਨੀਤ ਕੌਂਡਲ ਦੀ ਦੇਖ-ਰੇਖ ਹੇਠ ਕੀਤੀ ਗਈ। ਇਸਦੀ ਅਗਵਾਈ ਐੱਸਪੀ (ਆਈ) ਡਾ. ਪ੍ਰਗਿਆ ਜੈਨ ਨੇ ਕੀਤੀ। ਸੀ.ਆਈ.ਏ ਟੀਮ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਸਫਲਤਾ ਹਾਸਲ ਕੀਤੀ। ਇਸ ਨੈੱਟਵਰਕ ਦੀ ਹੋਰ ਜਾਂਚ ਵੀ ਕੀਤੀ ਜਾ ਰਹੀ ਹੈ। ਇਹ ਵੀ ਸ਼ੱਕ ਹੈ ਕਿ ਇਸ ਦੇ ਸਬੰਧ ਜੇਲ੍ਹ ਵਿੱਚ ਬੈਠੇ ਕਿਸੇ ਵੱਡੇ ਗੈਂਗਸਟਰ ਨਾਲ ਹੋ ਸਕਦੇ ਹਨ।

Previous Post

ਦਿਉਣ ਦੇ ਮਾਣਮੱਤੇ ਮੰਤਰੀ ਪੁੱਤ ਜਗਰੂਪ ਸਿੰਘ ਬਰਾੜ ਨੂੰ ਹੱਥੀਂ ਛਾਵਾਂ

Next Post

ਸੰਸਦ ਭਵਨ ‘ਚ ਹੋਏ ਹਮਲੇ ‘ਤੇ ਹਰਸਿਮਰਤ ਕੌਰ ਬਾਦਲ ਨੇ ਜਤਾਇਆ ਸਖ਼ਤ ਇਤਰਾਜ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੰਸਦ ਭਵਨ ‘ਚ ਹੋਏ ਹਮਲੇ ‘ਤੇ ਹਰਸਿਮਰਤ ਕੌਰ ਬਾਦਲ ਨੇ ਜਤਾਇਆ ਸਖ਼ਤ ਇਤਰਾਜ

ਸੰਸਦ ਭਵਨ 'ਚ ਹੋਏ ਹਮਲੇ 'ਤੇ ਹਰਸਿਮਰਤ ਕੌਰ ਬਾਦਲ ਨੇ ਜਤਾਇਆ ਸਖ਼ਤ ਇਤਰਾਜ

Recommended

ਕੈਨੇਡਾ: ਵਾਲੀਬਾਲ ਟੂਰਨਾਮੈਂਟ ਵਿਚ ਜੇਤੂ ਰਹੀ ਦੋਆਬਾ ਟੀਮ

ਕੈਨੇਡਾ: ਵਾਲੀਬਾਲ ਟੂਰਨਾਮੈਂਟ ਵਿਚ ਜੇਤੂ ਰਹੀ ਦੋਆਬਾ ਟੀਮ

September 16, 2020
ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

April 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In