ਚੰਡੀਗੜ੍ਹ, 20 ਦਸੰਬਰ, 2023 : ਪੰਜਾਬ ਸਰਕਾਰ ਨੇ 1 ਦਸੰਬਰ, 2023 ਤੋਂ ਲਾਗੂ ਹੋਣ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 4 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਦੋ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਵਿੱਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਸੀ