• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਰਮਨ ਬਹਿਲ

Asli Punjabi by Asli Punjabi
December 20, 2023
in Punjab
0
ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਰਮਨ ਬਹਿਲ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 20 ਦਸੰਬਰ 2023 : ਇੰਫਲੁਐਂਜ਼ਾ ਵਰਗੀ ਬਿਮਾਰੀ/ਸਾਹ ਲੈਣ ਸਬੰਧਤ ਗੰਭੀਰ ਬਿਮਾਰੀ (ਆਈ.ਐੱਲ.ਆਈ./ਐੱਸ.ਏ.ਆਰ.ਆਈ.) ਜਿਵੇਂ ਕਿ ਕੋਵਿਡ-19, ਸਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਜਿਹੀ ਕਿਸੇ ਵੀ ਤਰਾਂ ਦੀ ਸੰਕਟਕਾਲੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਅਤੇ ਵੈਂਟੀਲੇਟਰਾਂ ਤੋਂ ਇਲਾਵਾ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦੀ ਉਪਲਬਧਤਾ ਅਤੇ ਢੁਕਵੇਂ ਪ੍ਰਬੰਧਾਂ ਨਾਲ ਪੂਰੀ ਤਰਾਂ ਤਿਆਰ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਉਨਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਹਤ ਸਹੂਲਤਾਂ ਵਿੱਚ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ਼ ਮੌਜੂਦ ਹੈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਸਰਗਰਮ ਹਨ।

ਹਾਲਾਂਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਪਰ ਬਾਵਜੂਦ ਇਸਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨੇ ਲੋਕਾਂ ਨੂੰ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣ ਅਤੇ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।

Previous Post

ਸਾਹਿਬਜ਼ਾਦਿਆਂ ਦੀ ਮਿੱਠੀ ਨਿੱਘੀ ਯਾਦ ‘ਚ ਗੁਰਮਤਿ ਸਮਾਗਮ ਆਰੰਭ : ਬਾਬਾ ਬਲਬੀਰ ਸਿੰਘ

Next Post

ਕ੍ਰਿਸਮਿਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਲਈ ਹੁਕਮ ਜਾਰੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕ੍ਰਿਸਮਿਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਲਈ ਹੁਕਮ ਜਾਰੀ

ਕ੍ਰਿਸਮਿਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਲਈ ਹੁਕਮ ਜਾਰੀ

Recommended

ਭਾਰਤ ਅਤੇ ਅਮਰੀਕਾ 2022 ਵਿੱਚ ਵੀ ਕਈ ਪਹਿਲਕਦਮੀਆਂ ਤੇ ਇਕੱਠੇ ਕੰਮ ਕਰਨਗੇ

ਭਾਰਤ ਅਤੇ ਅਮਰੀਕਾ 2022 ਵਿੱਚ ਵੀ ਕਈ ਪਹਿਲਕਦਮੀਆਂ ਤੇ ਇਕੱਠੇ ਕੰਮ ਕਰਨਗੇ

January 11, 2022
ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆਇਆ: ਸੋਨੀਆ ਗਾਂਧੀ

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆਇਆ: ਸੋਨੀਆ ਗਾਂਧੀ

October 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In