• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਿੰਡ ਸੰਦੌੜ ਦੇ ਕਿਸਾਨ ਤੀਰਥ ਸਿੰਘ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ

Asli Punjabi by Asli Punjabi
December 22, 2023
in Punjab
0
ਪਿੰਡ ਸੰਦੌੜ ਦੇ ਕਿਸਾਨ ਤੀਰਥ ਸਿੰਘ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ
590
SHARES
3.3k
VIEWS
Share on FacebookShare on TwitterShare on Whatsapp

ਮਾਲੇਰਕੋਟਲਾ 22 ਦਸੰਬਰ 2023-ਮਿਹਨਤ ਕਸ਼ ਲੋਕ ਆਪਣੇ ਜੀਵਨ ਵਿੱਚ ਨਵੀਂਆਂ ਅਬਾਰਤਾਂ ਹੀ ਨਹੀਂ ਲਿਖਦੇ ਸਗੋਂ ਉਨ੍ਹਾਂ ਦੇ ਪਰਿਵਾਰ ਵੀ ਸਮਾਜ ਲਈ ਚਾਨਣ ਦੇ ਮੁਨਾਰੇ ਦਾ ਕੰਮ ਕਰਦੇ ਹਨ ਅਤੇ ਹੋਰਾਂ ਨੂੰ ਰਾਹ ਵਿਖਾਉਂਦੇ ਹੋਏ ਦਸੇਰਾ ਬਣਦੇ ਹਨ । ਅਜੋਕੇ ਸਮੇਂ ਦੀ ਖੇਤੀ ਪ੍ਰਣਾਲੀ ਵਿੱਚ ਖੇਤੀ ਵਿਭਿੰਨਤਾ ਵੱਲ ਹੁੰਗਾਰਾ ਭਰਦਿਆਂ ਪਿੰਡ ਸੰਦੌੜ ਜ਼ਿਲ੍ਹਾ ਮਲੇਰਕੋਟਲਾ ਦੇ ਮਿਹਨਤੀ ਕਿਸਾਨ ਸ੍ਰੀ ਤੀਰਥ ਸਿੰਘ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਨ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ ਜੋ ਕਿ ਇਲਾਕੇ ਦੇ ਕਿਸਾਨਾਂ ਨੂੰ ਪ੍ਰੇਰਿਤ ਕਰ ਰਿਹਾ ਹੈ। ਜ਼ਿਕਰ ਯੋਗ ਹੈ ਕਿ ਦਸਵੀਂ ਪਾਸ ਅਗਾਂਹਵਧੂ ਕਿਸਾਨ ਆਪਣੀ ਮਿਹਨਤ ਅਤੇ ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਫ਼ਸਲੀ ਵਿਭਿੰਨਤਾ ਅਪਣਾ ਕੇ ਆਰਥਿਕ ਤੌਰ ਤੇ ਆਤਮ ਨਿਰਭਰ ਹੋਣ ਉਪਰੰਤ ਕਿਸਾਨ ਨੇ ਆਪਣੇ ਦੋਵੇਂ ਪੁੱਤਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਖੇਤੀਬਾੜੀ ਦੀ ਪੜਾਈ ਕਰਵਾਈ । ਇੱਕ ਪੁੱਤਰ ਨੇ ਖੇਤੀਬਾੜੀ ਵਿੱਚ ਪੋਸਟ ਗਰੈਜੂਏਟ ਤੱਕ ਦੀ ਤਾਲੀਮ ਹਾਸਲ ਕਰਨ ਉਪਰੰਤ ਸਕਾਲਰਸ਼ਿਪ ਤੇ ਅਮਰੀਕਾ ਵਿਖੇ ਖੇਤੀਬਾੜੀ ਵਿਸ਼ੇ ਤੇ ਪੀ.ਐਚ.ਡੀ. ਕਰਨ ਲਈ ਅਤੇ ਦੂਜੇ ਨੂੰ ਵੀ ਵਿਦੇਸ਼ ਭੇਜ ਕੇ ਇਲਾਕੇ ਲਈ ਮਿਸਾਲ ਕਾਇਮ ਕੀਤੀ ।

ਸਾਲ 1996-97 ਦੌਰਾਨ ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਤੀਰਥ ਸਿੰਘ ਨੇ ਸਬਜ਼ੀਆਂ ਦੀ ਢੁਕਵੀਂ ਖੇਤੀ ਵਿੱਚ ਪਹਿਲ ਕੀਤੀ । ਉਸ ਨੇ ਤਿੰਨ ਕਨਾਲ ਰਕਬੇ ਵਿਚ ਨੈੱਟ ਹਾਊਸ ਸਥਾਪਿਤ ਕੀਤਾ ਸੀ । ਅਗਾਂਹਵਧੂ ਕਿਸਾਨ ਨੇ ਆਪਣੀ ਮਿਹਨਤ ਸਦਕਾ ਸਾਲ 2009 ਵਿੱਚ ਮੁੱਖ ਮੰਤਰੀ ਐਵਾਰਡ ਸਾਲ 2014 ਵਿੱਚ ਪੂਨਾ ਵਿਖੇ ਕ੍ਰਿਸ਼ੀ ਸੰਸਥਾ ਤੋਂ ਇਲਾਵਾ ਜ਼ਿਲ੍ਹੇ ਪੱਧਰ ਤੇ ਕਈ ਇਨਾਮ ਆਪਣੀ ਝੋਲੀ ਪਾਏ ਸਨ ।
ਨਵੇਕਲੀ ਅਤੇ ਅਗਾਂਹਵਧੂ ਸੋਚ ਦੇ ਮਾਲਕ ਕਿਸਾਨ ਹੁਣ 04 ਏਕੜ ਵਿੱਚ ਸਬਜ਼ੀਆਂ, ਗੰਢਿਆਂ ਦੀ ਪਨੀਰੀ, ਹਾਈਬ੍ਰਿਡ ਮਿਰਚ ਸੀ.ਐਚ-1, ਸੀ.ਐਚ -2 ਦਾ ਬੀਜ ਤਿਆਰ ਕਰਕੇ ਕਰੀਬ 800 ਸਬਜ਼ੀ ਉਤਪਾਦਕਾਂ ਨੂੰ ਪੌਦ ਮੁਹੱਈਆ ਕਰਵਾ ਰਿਹਾ ਹੈ । ਖੇਤੀਬਾੜੀ ਵਿਭਾਗ , ਹੋਰ ਸਲਾਹਕਾਰਾਂ ਅਤੇ ਆਧੁਨਿਕ ਤਕਨੀਕੀ ਦਾ ਸਾਥੀ ਬਣ ਕੇ ਉਹ ਆਉਣ ਵਾਲੇ ਸਮੇਂ ਵਿੱਚ ਫਲਦਾਰ ਬੂਟਿਆਂ ਦੀ ਨਰਸਰੀ ਲਗਾਉਣ ਦੇ ਟੀਚੇ ਵੱਲ ਵੱਧ ਕੇ ਨਵੀਂ ਇਬਾਰਤ ਲਿਖਣ ਲਈ ਤਿਆਰੀ ਕਰ ਰਿਹਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਸ ਨੇ ਹੋਰ ਕਿਸਾਨਾਂ ਅਤੇ ਫ਼ਸਲਾਂ ਦੇ ਕਾਸ਼ਤਕਾਰਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਰਲ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਸਬਜ਼ੀਆਂ ਦੀ ਖੇਤੀ/ ਕੈਸ਼ ਕਰੋਪਸ ਦੀ ਕਾਸ਼ਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ।

Previous Post

ਲੋਕਤੰਤਰ ਦਾ ਗਲਾ ਘੁੱਟ ਰਹੀ ਹੈ ਸਰਕਾਰ : ਸੋਨੀਆ ਗਾਂਧੀ

Next Post

ਮੌਤ ਦੇ ‘ਚਿੱਟੇ’ ਕੱਪੜਿਆਂ ‘ਚ ਖੁਦ ਲਿਪਟੀ 108 ਐਬੂਲੈਂਸ!

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੌਤ ਦੇ ‘ਚਿੱਟੇ’ ਕੱਪੜਿਆਂ ‘ਚ ਖੁਦ ਲਿਪਟੀ 108 ਐਬੂਲੈਂਸ!

ਮੌਤ ਦੇ 'ਚਿੱਟੇ' ਕੱਪੜਿਆਂ 'ਚ ਖੁਦ ਲਿਪਟੀ 108 ਐਬੂਲੈਂਸ!

Recommended

ਡੀ.ਬੀ.ਟੀ. ਯੋਜਨਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਸਮੀਖਿਆ ਲਈ ਤਿਆਰ ਕੀਤੀ ਜਾਵੇਗੀ ਮਜ਼ਬੂਤ ਅਤੇ ਏਕੀਕਿ੍ਰਤ ਪ੍ਰਣਾਲੀ: ਮੁੱਖ ਸਕੱਤਰ

ਡੀ.ਬੀ.ਟੀ. ਯੋਜਨਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਸਮੀਖਿਆ ਲਈ ਤਿਆਰ ਕੀਤੀ ਜਾਵੇਗੀ ਮਜ਼ਬੂਤ ਅਤੇ ਏਕੀਕਿ੍ਰਤ ਪ੍ਰਣਾਲੀ: ਮੁੱਖ ਸਕੱਤਰ

March 19, 2021
ਖੱਟਰ ਨੇ ਹਨੁਮਾਨਗੜ੍ਹ ’ਚ ਕੱਢਿਆ ਰੋਡ ਸ਼ੋਅ

ਖੱਟਰ ਨੇ ਹਨੁਮਾਨਗੜ੍ਹ ’ਚ ਕੱਢਿਆ ਰੋਡ ਸ਼ੋਅ

November 17, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In