• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ : ਚੇਅਰਮੈਨ ਪਨੂੰ

Asli Punjabi by Asli Punjabi
January 4, 2024
in Punjab
0
ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ : ਚੇਅਰਮੈਨ ਪਨੂੰ
586
SHARES
3.3k
VIEWS
Share on FacebookShare on TwitterShare on Whatsapp

ਫਤਹਿਗੜ੍ਹ ਚੂੜੀਆਂ /ਗੁਰਦਾਸਪੁਰ 4 ਜਨਵਰੀ 2024 : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਚਿਰੋਕਣੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।

ਚੇਅਰਮੈਨ ਪਨੂੰ ਵਲੋਂ ਪਿੰਡ ਕਾਸ਼ਤੀਵਾਲ ਵਿਖੇ ਕੀਤੀ ਮੀਟਿੰਗ ਦੌਰਾਨ 55 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਗੁਰਮੀਤ ਸਿੰਘ, ਸੂਬੇਦਾਰ ਕਰਨੈਲ ਸਿੰਘ, ਬਲਦੇਵ ਸਿੰਘ, ਜਗਜੀਤ ਸਿੰਘ ਰੰਧਾਵਾ, ਸੋਨੂ , ਮੰਗਤ ਮਸੀਹ, ਕੇਵਲ ਮਸੀਹ , ਵਿਕਟਰ ਮਸੀਹ, ਮਦਨ ਮਸੀਹ, ਸੁੰਦਰ ਮਸੀਹ, ਅਜੇ ਮਸੀਹ ,ਪੀਟਰ ਮਸੀਹ ਤੇ ਅਫਰੀਦੀ ਆਦਿ ਆਪ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਗੁਰਦੇਵ ਸਿੰਘ ਔਜਲਾ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਕਾਦੀਆਂ ਤੇ ਕਰਮਜੀਤ ਪੀਏ ਆਦਿ ਹਾਜ਼ਰ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਇਸ ਮੌਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਗਤ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਹਰ ਵਿਅਕਤੀ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਉਨਾਂ ਦੀ ਹਮੇਸ਼ਾਂ ਪਹਿਲ ਰਹੀ ਹੈ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾਣ ਅਤੇ ਲੋਕਾਂ ਦੀਆਂ ਮੁਸ਼ਕਲਿਾਂ ਹੱਲ ਕੀਤੀਆਂ ਜਾਣ। ਉਨਾਂ ਪਾਰਟੀ ਦੇ ਸਮੂਹ ਵਲੰਟੀਅਰਾਂ ਨੂੰ ਆਪਸੀ ਸਹਿਯੋਗ ਨਾਲ ਪਿੰਡਾਂ ਸਮੇਤ ਹਲਕੇ ਅੰਦਰ ਵਿਕਾਸ ਕਾਰਜ ਕਰਵਾਉਣ ਲਈ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਆ।

Previous Post

ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਆਰੰਭੀ

Next Post

ਵਿਦਿਆਰਥੀਆਂ ਦੀਆਂ ਲੋੜਾਂ ਦਾ ਖਿਆਲ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ : ਰਤਨ ਜੈਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਵਿਦਿਆਰਥੀਆਂ ਦੀਆਂ ਲੋੜਾਂ ਦਾ ਖਿਆਲ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ : ਰਤਨ ਜੈਨ

ਵਿਦਿਆਰਥੀਆਂ ਦੀਆਂ ਲੋੜਾਂ ਦਾ ਖਿਆਲ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ : ਰਤਨ ਜੈਨ

Recommended

ਸੈਂਟਰਲ ਯੂਨੀਵਰਸਿਟੀ ਬਠਿੰਡਾ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਸੈਂਟਰਲ ਯੂਨੀਵਰਸਿਟੀ ਬਠਿੰਡਾ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

August 14, 2020
ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

January 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In