• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮੁੱਖ ਮੰਤਰੀ ਨੇ ਕੌਮਾਂਤਰੀ ਸ਼ੂਟਰ ਸਿਫ਼ਤ ਕੌਰ ਸਮਰਾ ਨੂੰ 1 ਕਰੋੜ 75 ਲੱਖ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ

Asli Punjabi by Asli Punjabi
January 18, 2024
in Top Stories
0
ਮੁੱਖ ਮੰਤਰੀ ਨੇ ਕੌਮਾਂਤਰੀ ਸ਼ੂਟਰ ਸਿਫ਼ਤ ਕੌਰ ਸਮਰਾ ਨੂੰ 1 ਕਰੋੜ 75 ਲੱਖ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ
586
SHARES
3.3k
VIEWS
Share on FacebookShare on TwitterShare on Whatsapp

ਫ਼ਰੀਦਕੋਟ, 18 ਜਨਵਰੀ (ਪਰਵਿੰਦਰ ਸਿੰਘ ਕੰਧਾਰੀ) : ਫ਼ਰੀਦਕੋਟ ਦੀ ਗੋਲਡਨ ਗਰਲ, ਸਿਫ਼ਤ ਕੌਰ ਸਮਰਾ ਵੱਲੋਂ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਰਾਈਫ਼ਲ ਸ਼ੂਟਿੰਗ ’ਚ ਲਗਤਾਰ ਦੇਸ਼ ਲਈ 50 ਤੋਂ ਵੱਧ ਤਗਮੇ ਜਿੱਤ ਕੇ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਗਈ। ਬੀਤੇ ਸਮੇਂ ਦੌਰਾਨ ਚੀਨ ਵਿਖੇ ਹੋਈ ਉਲੰਪਿਕ ’ਚ ਵਿਅਕਤੀ ਰੂਪ ’ਚ ਸੋਨ ਤਗਮਾ ਅਤੇ ਟੀਮ ਲਈ ਚਾਂਦੀ ਦਾ ਮੈਡਲ ਜਿੱਤਣ ਬਦਲੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ ਸੈਕਟਰ 35 ਦੇ ਪੰਜਾਬ ਮਿਊਂਸਪਲ ਭਵਨ ਵਿਖੇ ਕੀਤੇ ਸਮਾਗਮ ’ਚ ਫ਼ਰੀਦਕੋਟ ਦੀ ਸ਼ੂਟਰ ਬੇਟੀ ਸਿਫ਼ਤ ਕੌਰ ਸਮਰਾ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ 75 ਲੱਖ ਦਾ ਚੈੱਕ ਭੇਟ ਕਰਕੇ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਭਵਿੱਖ ’ਚ ਹੋਰ ਸ਼ਾਨਦਾਰ ਪ੍ਰਦਰਸ਼ਨ ਲਈ ਬੇਟੀ ਸਿਫ਼ਤ ਕੌਰ ਸਮਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਸਪੈਸ਼ਲ ਮੁੱਖ ਸਕੱਤਰ ਖੇਡ ਵਿਭਾਗ ਪੰਜਾਬ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਖੇਡ ਵਿਭਾਗ ਪੰਜਾਬ ਆਨੰਦ ਕੁਮਾਰ, ਡਾਇਰੈਕਟਰ ਯੁਵਕ ਸੇਵਾਵਾਂ ਤੇ ਖੇਡ ਵਿਭਾਗ ਪੰਜਾਬ ਹਰਪ੍ਰੀਤ ਸਿੰਘ ਸੂਦਨ ਹਾਜ਼ਰ ਸਨ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਲੋਕ ਸੰਪਰਕ ਅਫ਼ਸਰ/ਪ੍ਰਸਿੱਧ ਖੇਡ ਲੇਖਕ ਨਵਦੀਪ ਸਿੰਘ ਗਿੱਲ ਨੇ ਕੀਤਾ। ਇਸ ਸਬੰਧੀ ਬੇਟੀ ਸਿਫ਼ਤ ਕੌਰ ਸਮਰਾ ਨਾਲ ਗੱਲ ਕਰਨ ਤੇ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ’ਚ ਦੇਸ਼ ਲਈ ਹੋਰ ਪ੍ਰਾਪਤੀਆਂ ਵਾਸਤੇ ਵਧੇਰੇ ਸੁਹਿਦਰਤਾ ਨਾਲ ਸਖ਼ਤ ਮਿਹਨਤ ਕਰੇਗੀ।

ਕੌਮਾਂਤਰੀ ਸ਼ੂਟਰ ਬੇਟੀ ਸਿਫ਼ਤ ਕੌਰ ਸਮਰਾ ਨੂੰ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਸਨਮਾਨ ਮਿਲਣ ਤੇ ਉਸ ਨੂੰ, ਉਨ੍ਹਾਂ ਦੇ ਪਿਤਾ ਪਵਨਦੀਪ ਸਿੰਘ ਬੰਪੀ ਸਮਰਾ, ਮਾਤਾ ਰਮਣੀਕ ਕੌਰ ਸਮਰਾ ਨੂੰ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਹਲਕਾ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਹਲਕਾ ਜੈਤੋ ਅਮਲੋਕ ਸਿੰਘ, ਚੇਅਰਮੈਨ ਜ਼ਿਲਾ ਯੋਜਨਾ ਬੋਰਡ ਫ਼ਰੀਦਕੋਟ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ, ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ (ਯੂਥ) ਫ਼ਰੀਦਕੋਟ ਸੁਖਵੰਤ ਸਿੰਘ ਪੱਕਾ, ਵਿਪਨ ਲਾਂਬਾ, ਰਵੀ ਬੁਗਰਾ, ਨਾਇਬ ਸਿੰਘ ਪੁਰਬਾ, ਚਰਨਜੀਤ ਸਿੰਘ ਅਰਾਈਆਂਵਾਲਾ, ਸੇਵਾ ਮੁਕਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਜਗਜੀਤ ਸਿੰਘ ਚਾਹਲ, ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ, ਪੀ.ਆਰ.ਓ.ਜਸਬੀਰ ਸਿੰਘ ਜੱਸੀ, ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਅਰਵਿੰਦ ਛਾਬੜਾ, ਸਕੱਤਰ ਮਨਪ੍ਰੀਤ ਸਿੰਘ ਬਰਾੜ, ਰੋਟਰੀ ਆਗੂ ਨਵੀਸ਼ ਛਾਬੜਾ, ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਡਾ.ਸੰਜੀਵ ਸੇਠੀ, ਕਿ੍ਰਸ਼ਨਾਂਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਪਿ੍ਰੰਸੀਪਲ ਸੁਰੇਸ਼ ਅਰੋੜਾ, ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਲੈਕਚਰਾਰ ਹਰਜੀਤ ਸਿੰਘ, ਸਕੱਤਰ ਬਿਕਰਮਜੀਤ ਸਿੰਘ ਢਿੱਲੋ, ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਦੇ ਪ੍ਰਧਾਨ ਪਿ੍ਰੰਸੀਪਲ ਡਾ.ਐਸ.ਐਸ.ਬਰਾੜ, ਨਿਸ਼ਕਾਮ ਸੇਵਾ ਸੰਮਤੀ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਗੌਤਮ ਬਾਂਸਲ, ਆਗੂ ਗੁਰਵਿੰਦਰ ਸਿੰਘ ਧਿੰਗੜਾ ਸਟੇਟ ਐਵਾਰਡੀ, ਲਾਇਨਜ਼ ਕਲੱਬਾਂ ਪੰਜਾਬ ਦੇ ਮੁੱਖ ਸਕੱਤਰ ਰਜਨੀਸ਼ ਗਰਵੋਰ, ਸਹਾਰਾ ਕਲੱਬ ਫ਼ਰੀਦਕੋਟ ਦੇ ਚੇਅਰਮੈਨ ਪ੍ਰਵੀਨ ਕਾਲਾ, ਪ੍ਰਧਾਨ ਅਸ਼ੋਕ ਭਟਨਾਗਰ, ਯੂਥ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਜਸਵਿੰਦਰਪਾਲ ਸਿੰਘ ਮਿੰਟੂ, ਭਾਈ ਘਨੱਈਆ ਕਲੱਬ ਦੇ ਸਰਪ੍ਰਸਤ ਗੁਰਿੰਦਰ ਸਿੰਘ ਗੋਰਾ, ਸਮਾਜ ਸੇਵੀ ਪ੍ਰਦਮਣ ਸਿੰਘ ਦਸਮੇਸ਼ ਕਲਾਥ ਹਾਊਸ, ਲਾਇਨ ਆਗੂ ਗੁਰਮੇਲ ਸਿੰਘ ਜੱਸਲ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਆਗੂ ਦਰਸ਼ਨ ਲਾਲ ਚੁੱਘ ਨੇ ਵਧਾਈ ਦਿੱਤੀ ਹੈ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

Previous Post

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸ੍ਰੀ ਦਰਬਾਰ ਸਾਹਿਬ ਸੰਗਤ ਨਤਮਸਤਕ

Next Post

ਚੰਡੀਗੜ੍ਹ ਮੇਅਰ ਚੋਣ ਟਾਲਣ ਖਿਲਾਫ਼ ਹਾਈਕੋਰਟ ‘ਚ ਪਟੀਸ਼ਨ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਚੰਡੀਗੜ੍ਹ ਮੇਅਰ ਚੋਣ ਟਾਲਣ ਖਿਲਾਫ਼ ਹਾਈਕੋਰਟ ‘ਚ ਪਟੀਸ਼ਨ

ਚੰਡੀਗੜ੍ਹ ਮੇਅਰ ਚੋਣ ਟਾਲਣ ਖਿਲਾਫ਼ ਹਾਈਕੋਰਟ 'ਚ ਪਟੀਸ਼ਨ

Recommended

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

February 12, 2021
ਨਰਮੇ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਦੀ ਲੋੜ : ਡਾ. ਗਿੱਲ

ਨਰਮੇ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਦੀ ਲੋੜ : ਡਾ. ਗਿੱਲ

June 27, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In