• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

Canada : ਹੜਤਾਲ ਕਾਰਨ ਅੱਜ਼ ਮੈਟਰੋ ਵੈਨਕੂਵਰ ਖੇਤਰ ਵਿਚ ਬੱਸ ਸੇਵਾ ਮੁਕੰਮਲ ਤੌਰ ‘ਤੇ ਠੱਪ ਰਹੀ

Asli Punjabi by Asli Punjabi
January 23, 2024
in World
0
Canada : ਹੜਤਾਲ ਕਾਰਨ ਅੱਜ਼ ਮੈਟਰੋ ਵੈਨਕੂਵਰ ਖੇਤਰ ਵਿਚ ਬੱਸ ਸੇਵਾ ਮੁਕੰਮਲ ਤੌਰ ‘ਤੇ ਠੱਪ ਰਹੀ
586
SHARES
3.3k
VIEWS
Share on FacebookShare on TwitterShare on Whatsapp

ਸਰੀ, 23 ਜਨਵਰੀ 2024-ਕੋਸਟ ਮਾਊਂਟੇਨ ਬੱਸ ਕੰਪਨੀ ਦੇ ਯੂਨੀਅਨ ਦੇ ਹੜਤਾਲ ਕਾਰਨ ਅੱਜ ਮੈਟਰੋ ਵੈਨਕੂਵਰ ਖੇਤਰ ਵਿੱਚ ਬੱਸ ਸੇਵਾ ਪੂਰੀ ਤਰ੍ਹਾਂ ਠੱਪ ਰਹੀ ਜਿਸ ਕਾਰਨ ਹਰ ਰੋਜ਼ ਸਫਰ ਕਰਨ ਵਾਲੇ 3 ਲੱਖ ਤੋਂ ਵਧੇਰੇ ਕੰਮਕਾਜੀ ਲੋਕਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਇਹ ਹੜਤਾਲ ਬੱਸ ਕੰਪਨੀ ਦੇ 180 ਸੁਪਰਵਾਈਜਰਾਂ ਦੀ ਤਨਖਾਹ ਵਿੱਚ ਵਾਧੇ ਦੀ ਮੰਗ ਨੂੰ ਕੋਸਟ ਮਾਊਂਟੇਨ ਬੱਸ ਕੰਪਨੀ ਵੱਲੋਂ ਸਵੀਕਾਰ ਨਾ ਕਰਨ ਅਤੇ ਦੋਹਾਂ ਧਿਰਾਂ ਵਿਚਕਾਰ ਹੋਈ ਗੱਲਬਾਤ ਸਿਰੇ ਨਾ ਚੜ੍ਹਨ ਕਾਰਨ ਹੋਈ। ਇਹ ਹੜਤਾਲ ਕੱਲ ਨੂੰ ਵੀ ਜਾਰੀ ਰਹੇਗੀ ਅਤੇ ਲੋਕਾਂ ਨੂੰ ਔਖਿਆਈ ਦਾ ਸਾਹਮਣਾ ਕੱਲ੍ਹ ਨੂੰ ਵੀ ਕਰਨ ਪਵੇਗਾ। ਪਰਸੋਂ ਸਵੇਰੇ ਇਸ ਹੜਤਾਲ ਦੇ ਖੁੱਲ੍ਹਣ ਦੀ ਆਸ ਹੈ।

ਇਸੇ ਦੌਰਾਨ ਕੋਸਟ ਮਾਊਂਟੇਨ ਬੱਸ ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ: “CUPE Local 4500 ਨਾਲ ਸਮਝੌਤਾ ਕਰਨ ਲਈ ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਸੁਪਰਵਾਈਜ਼ਰਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਨੇ ਉਜਰਤ ਵਾਧੇ ਦੀ ਆਪਣੀ ਮੰਗ ਨੂੰ ਐਡਜਸਟ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜਦੋਂ ਕਿ ਇਹ ਵਾਧਾ ਕੋਸਟ ਮਾਊਂਟੇਨ ਬੱਸ ਕੰਪਨੀ ਦੀਆਂ ਹੋਰ ਸਾਰੀਆਂ ਯੂਨੀਅਨਾਂ ਅਤੇ ਅਣਗਿਣਤ ਹੋਰ ਜਨਤਕ ਖੇਤਰ ਦੇ ਕਰਮਚਾਰੀਆਂ ਦੁਆਰਾ ਸਵੀਕਾਰ ਕੀਤੇ ਗਏ ਉਜਰਤ ਵਾਧੇ ਨਾਲੋਂ ਵਧੇਰੇ ਹੈ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਦੂਜੇ ਪਾਸੇ ਯੂਨੀਅਨ CUPE 4500 ਦੇ ਬੁਲਾਰੇ ਲਿਆਮ ਓ’ਨੀਲ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਲੋਕਾਂ ਨੂੰ ਹੜਤਾਲ ਕਾਰਨ ਆ ਰਹੀਆਂ ਮੁਸ਼ਕਿਲਾਂ ਦਾ ਅਫਸੋਸ ਹੈ ਅਤੇ ਯੂਨੀਅਨ ਨੇ ਹੜਤਾਲ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ, ਵਿਚੋਲਗੀ ਵਿਚ 20 ਘੰਟੇ ਤੋਂ ਵੱਧ ਸਮਾਂ ਉਡੀਕ ਕੀਤੀ। ਯੂਨੀਅਨ ਨੇ ਸਮਝੌਤੇ ਦੀ ਪੇਸ਼ਕਸ਼ ਕੀਤੀ ਪਰ ਕੋਸਟ ਮਾਉਂਟੇਨ ਨੇ ਉਨ੍ਹਾਂ ਦੇ ਪ੍ਰਸਤਾਵਾਂ ਨੂੰ ਸਵੀਕਾਰ ਕਰਨ ਲਈ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਇਹ ਕਿਹਾ ਕਿ ਸੁਪਰਵਾਈਜ਼ਰਾਂ ਦੀਆਂ ਅਣਉਚਿਤ ਉਜਰਤਾਂ ਨੂੰ ਫਿਕਸ ਕਰਨ ਨਾਲ ਤਨਖਾਹਾਂ ਅਤੇ ਲਾਭਾਂ ਲਈ ਕੋਸਟ ਮਾਉਂਟੇਨ ਬੱਸ ਬਜਟ ਦਾ ਸਿਰਫ 0.05 ਪ੍ਰਤੀਸ਼ਤ ਤੋਂ ਵੀ ਘੱਟ ਖਰਚ ਆਵੇਗਾ।

Previous Post

ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ : DC

Next Post

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਅਸਥਾਨਾਂ ’ਤੇ ਸ੍ਰੀ ਰਾਮ ਪ੍ਰਾਣ-ਪ੍ਰਤਿਸ਼ਠਾ ਸਮਾਗਮ ਕਰਵਾਏ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਅਸਥਾਨਾਂ ’ਤੇ ਸ੍ਰੀ ਰਾਮ ਪ੍ਰਾਣ-ਪ੍ਰਤਿਸ਼ਠਾ ਸਮਾਗਮ ਕਰਵਾਏ

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਅਸਥਾਨਾਂ ’ਤੇ ਸ੍ਰੀ ਰਾਮ ਪ੍ਰਾਣ-ਪ੍ਰਤਿਸ਼ਠਾ ਸਮਾਗਮ ਕਰਵਾਏ

Recommended

ਚੰਦਰਯਾਨ-3 ਦੀ ਚੰਦਰਮਾ ‘ਤੇ ਸਫਲਤਾ ਪੂਰਵਕ ਲੈਂਡਿੰਗ

ਚੰਦਰਯਾਨ-3 ਦੀ ਚੰਦਰਮਾ ‘ਤੇ ਸਫਲਤਾ ਪੂਰਵਕ ਲੈਂਡਿੰਗ

August 23, 2023
ਮੈਟਰੋ ਸਟੇਸ਼ਨ ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਚਾਰ ਗ੍ਰਿਫ਼ਤਾਰ

ਮੈਟਰੋ ਸਟੇਸ਼ਨ ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਚਾਰ ਗ੍ਰਿਫ਼ਤਾਰ

August 31, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In