• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੰਯੁਕਤ ਕਿਸਾਨ ਮੋਰਚਾ ਵਲੋਂ ਕਢਿਆ ਗਿਆ ਟਰੈਕਟਰ ਮਾਰਚ

Asli Punjabi by Asli Punjabi
January 26, 2024
in Punjab
0
ਸੰਯੁਕਤ ਕਿਸਾਨ ਮੋਰਚਾ ਵਲੋਂ ਕਢਿਆ ਗਿਆ ਟਰੈਕਟਰ ਮਾਰਚ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ , 26 ਜਨਵਰੀ 2024 : ਜਿਥੇ ਅੱਜ ਦੇਸ਼ ਭਰ ਚ ਗਣਤੰਤਰ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਵਲੋਂ ਆਪਣੀਆਂ ਮੰਗਾ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ ਰੋਸ ਵਜੋਂ ਅਤੇ ਆਪਣੀਆਂ ਮੰਗਾ ਨੂੰ ਲੈਕੇ ਅਵਾਜ ਬੁਲੰਦ ਕਰਦੇ ਹੋਏ ਟਰੈਕਟਰ ਮਾਰਚ ਕੀਤੇ ਗਏ | ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਆਪਣੀਆਂ ਮੰਗਾ ਨੂੰ ਲੈਕੇ ਦਿਲੀ ਬਾਰਡਰ ਤੇ ਵੱਡਾ ਅੰਦੋਲਨ ਕੀਤਾ ਗਿਆ ਸੀ ਭਾਵੇ ਕਿ ਕੇਂਦਰ ਵਲੋਂ ਉਦੋਂ ਕਿਸਾਨੀ ਬਿਲ ਵਾਪਿਸ ਲੈ ਲਾਏ ਗਏ ਲੇਕਿਨ ਜੋ ਹੋਰਨਾਂ ਮੰਗਾ ਸਨ ਉਹ ਹਾਲੇ ਪੁਰੀਆ ਨਹੀਂ ਹੋਇਆ ਜਿਨ੍ਹਾਂ ਚ ਮੁਖ ਤੌਰ ਤੇ ਕਣਕ ਝੋਨੇ ਤੋਂ ਇਲਾਵਾ ਹੋਰਨਾਂ ਫ਼ਸਲਾਂ ਤੇ ਐਮਐਸਪੀ ਕ਼ਾਨੂੰਨ ਅਤੇ ਹੋਰਨਾਂ ਮੰਗਾ ਵੀ ਸਨ ਜਿਹਨਾਂ ਨੂੰ ਲੈਕੇ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਇਸੇ ਦੇ ਚਲਦੇ ਕੇਂਦਰ ਸਰਕਾਰ ਪ੍ਰਤੀ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ 26 ਜਨਵਰੀ ਗਣਤੰਤਰ ਦਿਹਾੜੇ ਤੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ |

ਉਥੇ ਹੀ ਸਰਹੱਦੀ ਜਿਲਾ ਗੁਰਦਾਸਪੁਰ ਚ ਵੀ ਵੱਖ ਵੱਖ ਥਾਵਾਂ ਤੇ ਕਿਸਾਨਾਂ ਵਲੋਂ ਸ਼ਹਿਰਾਂ ਦੀਆ ਸੜਕਾਂ ਤੇ ਟਰੈਕਟਰ ਮਾਰਚ ਕੀਤੇ ਗਏ ਜਿਥੇ ਕੇਂਦਰ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਉਥੇ ਹੀ ਕੇਂਦਰ ਸਰਕਾਰ ਦੇ ਨਾਂਅ ਤੇ ਡੀਸੀ ਅਤੇ ਐਸਡੀਐਮ ਦਫਤਰ ਚ ਮੰਗ ਪੱਤਰ ਦਿਤੇ ਗਏ | ਅਤੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੇ ਟਰੈਕਟਰ ਮਾਰਚ ਪੰਜਾਬ ਭਰ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਚ ਕੱਢੇ ਜਾ ਰਹੇ ਹਨ |

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਪਰਿਵਾਰ ਸਮੇਤ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Next Post

ਮੀਤ ਹੇਅਰ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮੀਤ ਹੇਅਰ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਮੀਤ ਹੇਅਰ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

Recommended

ਨਿਊਜ਼ੀਲੈਂਡ: ਸਰਕਾਰ ਨੇ ਜ਼ਿੰਦਗੀ ਪਟੜੀ ‘ਤੇ ਲਿਆਉਣ ਲਈ ਲੋਕਾਂ ਨੂੰ ਦਿੱਤੀ ‘ਵੇਜ ਸਬਸਿਡੀ ਸਕੀਮ’

ਨਿਊਜ਼ੀਲੈਂਡ: ਸਰਕਾਰ ਨੇ ਜ਼ਿੰਦਗੀ ਪਟੜੀ ‘ਤੇ ਲਿਆਉਣ ਲਈ ਲੋਕਾਂ ਨੂੰ ਦਿੱਤੀ ‘ਵੇਜ ਸਬਸਿਡੀ ਸਕੀਮ’

July 25, 2020
ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਕਿਸਾਨ ਵਿਰੋਧੀ ਬਿਆਨਾਬਾਜ਼ੀ ਖ਼ਿਲਾਫ਼ ਭੜਕੀਆਂ ਜਥੇਬੰਦੀਆਂ

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਕਿਸਾਨ ਵਿਰੋਧੀ ਬਿਆਨਾਬਾਜ਼ੀ ਖ਼ਿਲਾਫ਼ ਭੜਕੀਆਂ ਜਥੇਬੰਦੀਆਂ

June 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In