• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਰਕਾਰੀ ਸਕੂਲ ਨੂੰ ਪ੍ਰਿੰਸੀਪਲ ਜਸਵਿੰਦਰਪਾਲ ਸਿੰਘ ਵੱਲੋਂ 100 ਪੁਸਤਕਾਂ ਭੇਂਟ

Asli Punjabi by Asli Punjabi
January 29, 2024
in Punjab
0
ਸਰਕਾਰੀ ਸਕੂਲ ਨੂੰ ਪ੍ਰਿੰਸੀਪਲ ਜਸਵਿੰਦਰਪਾਲ ਸਿੰਘ ਵੱਲੋਂ 100 ਪੁਸਤਕਾਂ ਭੇਂਟ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਫ਼ਰੀਦਕੋਟ, 29 ਜਨਵਰੀ 2024 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਦੇ ਕਾਰਜਕਾਰੀ ਪ੍ਰਿੰਸੀਪਲ ਜਸਵਿੰਦਰਪਾਲ ਸਿੰਘ ਵੱਲੋਂ ਸਕੂਲ ਦੀ ਲਾਇਬ੍ਰੇਰੀ ਦੇ ਪੁਸਤਕ ਭੰਡਾਰ ਚ ਵਾਧਾ ਕਰਦੇ ਹੋਏ ਲਗਭਗ 100 ਪੁਸਤਕਾਂ ਦਾ ਸੈੱਟ ਸਕੂਲ ਦੀ ਲਾਇਬ੍ਰੇਰੀ ਵਾਸਤੇ ਭੇਂਟ ਕੀਤੀਆਂ ਗਈਆਂ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬੀ ਅਧਿਆਪਕਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਵੇਰ ਦੀ ਸਭਾ ਦੌਰਾਨ ਇਹ ਪੁਸਤਕਾਂ ਲਾਇਬ੍ਰੇਰੀ ਲਈ ਮੁਫਤ ਦਿੱਤੀਆਂ ਗਈਆਂ । ਜਿਸ ਨਾਲ ਲਾਇਬ੍ਰੇਰੀ ਦੇ ਪੁਸਤਕ ਭੰਡਾਰ ਚ ਹੋਰ ਵਾਧਾ ਹੋ ਗਿਆ ਹੈ ਇਹ ਪੁਸਤਕਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਗਿਆਨ ਚ ਵਾਧੇ ਲਈ ਸਹਾਈ ਸਿੱਧ ਹੋਣਗੀਆਂ । ਇਸ ਕਾਰਜ ਵਾਸਤੇ ਸਮੂਹ ਸਟਾਫ ਵੱਲੋਂ ਇੰਚਾਰਜ ਪ੍ਰਿੰਸੀਪਲ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਲੈਕਚਰਾਰ ਮਨਜੀਤ ਕੁਮਾਰ, ਲਖਵਿੰਦਰ ਕੌਰ, ਲਖਵਿੰਦਰ ਕੌਰ, ਗੁਰਪ੍ਰੀਤ ਕੌਰ ,ਰੁਪਿੰਦਰ ਕੌਰ, ੳੂਸ਼ਾ ਰਾਣੀ, ਰੇਨੂੰ ਬਾਲਾ,ਸੁਖਵਿੰਦਰ ਕੌਰ ਦਰਸ਼ਨ ਵਰਮਾ ਸੌਰਭ, ਹਰਦੀਪ ਸਿੰਘ, ਹਰਮਨਦੀਪ ਕੌਰ ਤੇ ਇੰਦਰਜੀਤ ਸਿੰਘ ਦੀਵਾਨ ਚੰਦ ਵਿਸ਼ੇਸ ਰੂਪ ਚ ਹਾਜ਼ਰ ਹੋਏ ।

Previous Post

ਕਰਨਾਟਕਾ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ

Next Post

ਰੇਲਵੇ ਮਹਿਕਮੇ ਵਿੱਚ ਭਰਤੀ ਲਈ ਮੁਫ਼ਤ ਲਿਖਤੀ ਪੇਪਰ ਦੀ ਟ੍ਰੇਨਿੰਗ ਸ਼ੁਰੂ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਰੇਲਵੇ ਮਹਿਕਮੇ ਵਿੱਚ ਭਰਤੀ ਲਈ ਮੁਫ਼ਤ ਲਿਖਤੀ ਪੇਪਰ ਦੀ ਟ੍ਰੇਨਿੰਗ ਸ਼ੁਰੂ

ਰੇਲਵੇ ਮਹਿਕਮੇ ਵਿੱਚ ਭਰਤੀ ਲਈ ਮੁਫ਼ਤ ਲਿਖਤੀ ਪੇਪਰ ਦੀ ਟ੍ਰੇਨਿੰਗ ਸ਼ੁਰੂ

Recommended

ਸਿੱਧੂ ਮੂਸੇਵਾਲਾ ਖ਼ਿਲਾਫ਼ ਪੱਤਰਕਾਰਾਂ ਦਾ ਵਫਦ ਮਿਲਿਆ ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਤੇ ਡੀ.ਜੀ.ਪੀ ਨੂੰ

June 16, 2020
ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਨੇ ਪਟਨਾ ਸਾਹਿਬ ਵਿਚ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰ ਗੁਰੂ ਦਰਬਾਰ ਵਿਚ ਹਾਜਰੀ ਭਰ ਕੇ ਮੱਥਾ ਟੇਕਿਆ

January 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In