• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਅਗਨੀਪੱਥ ਯੋਜਨਾ ਦੇ ਤਹਿਤ ਭਰਤੀ ਸ਼ੁਰੂ

Asli Punjabi by Asli Punjabi
January 29, 2024
in Top Stories
0
ਅਗਨੀਪੱਥ ਯੋਜਨਾ ਦੇ ਤਹਿਤ ਭਰਤੀ ਸ਼ੁਰੂ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, ਅੰਮ੍ਰਿਤਸਰ ਤੇ ਪਠਾਨਕੋਟ ਦੇ ਨੌਜਵਾਨ 8 ਫਰਵਰੀ ਤੋਂ 21 ਮਾਰਚ 2024 ਤੱਕ ਕਰਨ ਅਪਲਾਈ

ਗੁਰਦਾਸਪੁਰ, 29 ਜਨਵਰੀ 2024 : ਭਾਰਤੀ ਫ਼ੌਜ ਵਿੱਚ ਅਗਨੀਪੱਥ ਯੋਜਨਾ ਦੇ ਤਹਿਤ ਭਰਤੀ ਹੋਣ ਦੇ ਚਾਹਵਾਨ ਨੌਜਵਾਨ 8 ਫਰਵਰੀ ਤੋਂ 21 ਮਾਰਚ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਇਸ ਅਰਸੇ ਦੌਰਾਨ joinindianarmy.nic.in ਪੋਰਟਲ ਖੁੱਲ੍ਹਾ ਰਹੇਗਾ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਸਥਿਤ ਸੈਨਾ ਭਰਤੀ ਬੋਰਡ ਦੇ ਡਾਇਰੈਕਟਰ ਕਰਨਲ ਚੇਤਨ ਪਾਂਡੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਰਤੀ ਸਾਲ 2024-25 ਦੇ ਲਈ ਅਗਨੀਵੀਰ ਦੀ ਭਰਤੀ ਦੋ ਪੜ੍ਹਾਵਾਂ ਵਿੱਚ ਕੀਤੀ ਜਾਵੇਗੀ। ਪਹਿਲੇ ਪੜ੍ਹਾਅ ਤਹਿਤ ਆਨ-ਲਾਈਨ ਕੰਪਿਊਟਰ ਅਧਾਰਿਤ ਲਿਖਤੀ ਪ੍ਰੀਖਿਆ (ਆਨਲਾਈਨ ਸੀ.ਈ.ਈ.) ਅਤੇ ਦੂਜੇ ਪੜਾਅ ਵਿੱਚ ਸਰੀਰਿਕ ਪ੍ਰੀਖਿਆ ਹੋਵੇਗੀ। ਭਰਤੀ ਦੇ ਚਾਹਵਾਨ ਉਮੀਦਵਾਰ ਦੇ ਲਈ ਆਪਣਾ ਨਾਮ joinindianarmy.nic.in ਵੈੱਬਸਾਈਟ ‘ਤੇ ਰਜਿਸਟਰ ਕਰਨਾ ਲਾਜ਼ਮੀ ਹੈ। ਆਨਲਾਈਨ ਪ੍ਰੀਖਿਆ ਦੇ ਲਈ ਉਮੀਦਵਾਰ ਦੁਆਰਾ ਪ੍ਰੀਖਿਆ ਫੀਸ 250 ਦਾ ਭੁਗਤਾਨ ਕਰਨਾ ਹੋਵੇਗਾ।

ਕਰਨਲ ਚੇਤਨ ਪਾਂਡੇ ਨੇ ਦੱਸਿਆ ਕਿ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਦੇ ਜਿਨ੍ਹਾਂ ਨੌਜਵਾਨਾਂ ਦੀ ਉੱਪਰ 17 ਸਾਲ 6 ਮਹੀਨੇ ਤੋਂ 21 ਸਾਲ ਦੇ ਦਰਮਿਆਨ ਹੈ ਅਤੇ ਉਨ੍ਹਾਂ ਨੇ 8ਵੀਂ, 10ਵੀਂ ਜਾਂ 12ਵੀਂ ਪ੍ਰੀਖਿਆ ਪਾਸ ਕੀਤੀ ਹੈ ਅਤੇ ਉਹ ਉਮੀਦਵਾਰ ਜੋ ਕਲਾਸ 10ਵੀਂ ਅਤੇ ਕਸਾਲ 12ਵੀਂ ਵਿੱਚ ਉਪਸਥਿਤ ਹੋਏ ਹਨ ਅਤੇ ਉਹ ਨਤੀਜੇ ਦੀ ਉਡੀਕ ਕਰ ਰਹੇ ਹਨ, ਉਹ ਨੌਜਵਾਨ ਵੀ ਅਪਲਾਈ ਕਰਨ ਦੇ ਯੋਗ ਹਨ, ਬਸ਼ਰਤੇ ਉਹ ਬਾਕੀ ਸਾਰੀਆਂ ਯੋਗਤਾਂ ਵੀ ਪੂਰੀਆਂ ਕਰਦੇ ਹੋਣ।

ਉਨ੍ਹਾਂ ਅੱਗੇ ਦੱਸਿਆ ਕਿ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਲਿਪਕਿ ਅਤੇ ਸਟੋਰ ਤਕਨੀਕੀ, ਅਗਨੀਵੀਰ ਤਕਨੀਕੀ, ਅਗਨੀਵੀਰ ਟ੍ਰੇਡਰਸਮੈਨ 10ਵੀਂ ਪਾਸ ਅਤੇ ਅਗਨੀਵੀਰ ਟ੍ਰੇਡਮੈਨ 8ਵੀਂ ਪਾਸ ਦੇ ਅਹੁਦੇ ਲਈ ਸਾਰੇ ਆਰਮ ਫੋਰਸ ਦੇ ਲਈ ਹਨ। ਜਿਨ੍ਹਾਂ ਉਮੀਦਵਾਰਾਂ ਨੇ ਘੱਟੋ-ਘੱਟ ਵਿਦਿਅਕ ਅਤੇ ਉਮਰ ਹੱਦ ਦੀ ਯੋਗਤਾ ਪੂਰੀ ਕਰ ਰੱਖੀ ਹੈ ਉਹ ਇਸ ਯੋਜਨਾ ਦੇ ਤਹਿਤ ਆਪਣੇ ਆਵੇਦਨ ਅਪਲਾਈ ਕਰ ਸਕਦੇ ਹਨ।

ਸੈਨਾ ਭਰਤੀ ਬੋਰਡ ਦੇ ਡਾਇਰੈਕਟਰ ਕਰਨਲ ਚੇਤਨ ਪਾਂਡੇ ਨੇ ਦੱਸਿਆ ਕਿ ਭਰਤੀ ਸਾਲ 2024-25 ਤੋਂ ਅਗਨੀਵੀਰ ਲਿਪਿਕ ਅਤੇ ਸਟੋਰ ਕੀਪਰ ਤਕਨੀਕੀ ਦੇ ਲਈ ਟਾਈਪਿੰਗ ਟੈਸਟ ਲਾਜ਼ਮੀ ਕੀਤਾ ਗਿਆ ਹੈ। ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭਰਤੀ ਪ੍ਰੀਕ੍ਰਿਆ ਤੋਂ ਪਹਿਲਾਂ ਟਾਈਪਿੰਗ ਅਭਿਆਸ ਜਰੂਰ ਕਰਦੇ ਰਹਿਣ।

Previous Post

ਰੇਲਵੇ ਮਹਿਕਮੇ ਵਿੱਚ ਭਰਤੀ ਲਈ ਮੁਫ਼ਤ ਲਿਖਤੀ ਪੇਪਰ ਦੀ ਟ੍ਰੇਨਿੰਗ ਸ਼ੁਰੂ

Next Post

69ਵੇਂ ਫਿਲਮਫੇਅਰ ਐਵਾਰਡ: ਰਣਬੀਰ ਕਪੂਰ ਤੇ ਆਲੀਆ ਭੱਟ ਦੋਵਾਂ ਨੇ ਜਿੱਤੇ ਬੈਸਟ ਐਕਟਰ ਦੇ ਖਿਤਾਬ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
69ਵੇਂ ਫਿਲਮਫੇਅਰ ਐਵਾਰਡ: ਰਣਬੀਰ ਕਪੂਰ ਤੇ ਆਲੀਆ ਭੱਟ ਦੋਵਾਂ ਨੇ ਜਿੱਤੇ ਬੈਸਟ ਐਕਟਰ ਦੇ ਖਿਤਾਬ

69ਵੇਂ ਫਿਲਮਫੇਅਰ ਐਵਾਰਡ: ਰਣਬੀਰ ਕਪੂਰ ਤੇ ਆਲੀਆ ਭੱਟ ਦੋਵਾਂ ਨੇ ਜਿੱਤੇ ਬੈਸਟ ਐਕਟਰ ਦੇ ਖਿਤਾਬ

Recommended

ਲੇਖਕ ਹਰਗੋਬਿੰਦ ਸਿੰਘ ਸ਼ੇਖਪੁਰੀਆ ਦੀ ਲਿਖੀ ਕਿਤਾਬ ‘ਨਿਊਜ਼ੀਲੈਂਡ ਦੀਆਂ ਨਿਆਮਤਾਂ’ ਲੋਕ ਅਰਪਣ

ਲੇਖਕ ਹਰਗੋਬਿੰਦ ਸਿੰਘ ਸ਼ੇਖਪੁਰੀਆ ਦੀ ਲਿਖੀ ਕਿਤਾਬ ‘ਨਿਊਜ਼ੀਲੈਂਡ ਦੀਆਂ ਨਿਆਮਤਾਂ’ ਲੋਕ ਅਰਪਣ

July 26, 2020
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲੀ ਜੰਗਲੇ ਲਗਾਏ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲੀ ਜੰਗਲੇ ਲਗਾਏ

November 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In