• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਾਨ ਸਰਕਾਰ ਨੇ ਮਹਿਜ਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ – ਚੇਅਰਮੈਨ ਸੇਖਵਾਂ

Asli Punjabi by Asli Punjabi
January 29, 2024
in Punjab
0
ਮਾਨ ਸਰਕਾਰ ਨੇ ਮਹਿਜ਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ – ਚੇਅਰਮੈਨ ਸੇਖਵਾਂ
587
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 29 ਜਨਵਰੀ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਲੋੜਵੰਦਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ।

ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਮਹਿਜ਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ ਗਿਆ ਹੈ ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ, ਜਿਸ ਤਹਿਤ ਪਿਛਲੇ 22 ਮਹੀਨਿਆਂ ਦੌਰਾਨ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਲਈ 6941.46 ਕਰੋੜ ਰੁਪਏ, ਵਿਧਵਾਵਾਂ ਨੂੰ 1912.85 ਕਰੋੜ ਰੁਪਏ, ਦਿਵਿਆਂਗਜਨਾਂ ਨੂੰ 806.01 ਕਰੋੜ ਰੁਪਏ, ਬੇਸਹਾਰਾ ਬੱਚਿਆਂ ਨੂੰ ਪੈਨਸ਼ਨ ਲਈ 646.22 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੈਨਸ਼ਨ ਸਕੀਮਾਂ ਅਧੀਨ 32 ਲੱਖ 84 ਹਜ਼ਾਰ 908 ਲਾਭਪਾਤਰੀ ਪੈਨਸ਼ਨ ਰਾਸ਼ੀ ਦਾ ਲਾਭ ਪ੍ਰਾਪਤ ਕਰ ਰਹੇ ਹਨ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਮਾਜ ਦੇ ਸਮੁੱਚੇ ਵਿਕਾਸ ਲਈ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿੱਦਿਅਕ ਸੰਸਥਾ ਦੇ ਕੋਰਸ ਦੀ ਸਾਰੀ ਫ਼ੀਸ ਅਤੇ ਵਜ਼ੀਫ਼ੇ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸਦੇ ਨਾਲ ਹੀ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ 51 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾ ਰਿਹਾ ਹੈ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਅਤੇ ਮਾਨ ਸਰਕਾਰ ਇਹ ਨੇ ਆਪਣੇ ਮਹਿਜ਼ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 39 ਹਜ਼ਾਰ 406 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜ਼ਾਰ 710 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।

Previous Post

ਅਮਰੀਕਾ: ਜਾਰਜੀਆ ‘ਚ ਭਾਰਤੀ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ

Next Post

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਸ਼ਰਧਾਂਜਲੀ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਸ਼ਰਧਾਂਜਲੀ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਸ਼ਰਧਾਂਜਲੀ

Recommended

ਪੇ-ਕਮਿਸ਼ਨ ਦੀ ਮੰਗ ਨੂੰ ਲੈ ਕੇ ਐਸਡੀ ਕਾਲਜ ਦੇ ਪ੍ਰੋਫੈਸਰਾਂ ਨੇ ਹੜਤਾਲ ਕਰਕੇ ਕੀਤਾ ਪ੍ਰਦਰਸ਼ਨ

ਪੇ-ਕਮਿਸ਼ਨ ਦੀ ਮੰਗ ਨੂੰ ਲੈ ਕੇ ਐਸਡੀ ਕਾਲਜ ਦੇ ਪ੍ਰੋਫੈਸਰਾਂ ਨੇ ਹੜਤਾਲ ਕਰਕੇ ਕੀਤਾ ਪ੍ਰਦਰਸ਼ਨ

September 10, 2021
ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਟੀਚੇ ਵਿੱਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋਈ: ਆਸ਼ੂ

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਟੀਚੇ ਵਿੱਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋਈ: ਆਸ਼ੂ

October 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In